
ਜਥੇਦਾਰ ਕਾਉਂਕੇ ਮਾਮਲੇ ’ਚ ਸੁਖਬੀਰ ਬਾਦਲ ਆਪਣੀ ਸਥਿਤੀ ਸਪੱਸ਼ਟ ਕਰੇ: ਪ੍ਰੋ. ਸਰਚਾਂਦ ਸਿੰਘ
ਸ੍ਰੀ ਅਕਾਲ ਤਖ਼ਤ ਨੂੰ ਸੁਖਬੀਰ ਬਾਦਲ ਤੋਂ ਜਵਾਬਤਲਬੀ ਕਰਨ ਦੀ ਕੀਤੀ ਅਪੀਲ- ਅੰਮ੍ਰਿਤਸਰ, 3 ਜਨਵਰੀ- ਸਿੱਖ ਚਿੰਤਕ ਅਤੇ ਭਾਜਪਾ ਦੇ ਮੀਡੀਆ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਭਾਈ ਗੁਰਦੇਵ ਸਿੰਘ ਕਾਉਂਕੇ ਦੇ ਮਾਮਲੇ ’ਚ ਆਈ….