Headlines

S.S. Chohla

 ਹੈਰੋਇਨ ਦੀ ਤਸਕਰੀ ਕਰਦੇ ਔਰਤ ਸਮੇਤ ਤਿੰਨ ਮੁਲਜ਼ਮ 655 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ 

ਰਾਕੇਸ਼ ਨਈਅਰ ਚੋਹਲਾ ਸਾਹਿਬ/ਤਰਨਤਾਰਨ,16 ਅਪ੍ਰੈਲ ਜ਼ਿਲ੍ਹਾ ਪੁਲਿਸ ਮੁਖੀ ਐਸਐਸਪੀ ਗੁਰਮੀਤ ਸਿੰਘ ਚੌਹਾਨ ਆਈਪੀਐਸ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਥਾਣਾ ਚੋਹਲਾ ਸਾਹਿਬ ਦੀ ਪੁਲਿਸ ਪਾਰਟੀ ਵਲੋਂ ਹੈਰੋਇਨ ਦੀ ਤਸਕਰੀ ਕਰਦੇ ਇੱਕ ਔਰਤ ਸਮੇਤ ਤਿੰਨ ਮੁਲਜ਼ਮਾਂ ਨੂੰ 655 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ।ਗ੍ਰਿਫਤਾਰ ਕੀਤੇ ਤਿੰਨਾਂ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ…

Read More

10ਵਾਂ ਮਾਂ ਬੋਲੀ ਅੰਤਰਰਾਸ਼ਟਰੀ ਪੰਜਾਬੀ ਫਿਲਮ ਮੇਲਾ 21-22-23 ਅਪ੍ਰੈਲ ਨੂੰ

ਸਰੀ (ਮਹੇਸ਼ਇੰਦਰ ਸਿੰਘ ਮਾਂਗਟ)- ਵੈਨਕੂਵਰ ਦਾ 10ਵਾਂ ਮਾਂ ਬੋਲੀ ਅੰਤਰਰਾਸ਼ਟਰੀ ਪੰਜਾਬੀ ਫਿਲਮ ਮੇਲਾ 21,22,23 ਅਪ੍ਰੈਲ 2023 ਸਰੀ ਵਿਚ ਕਰਵਾਇਆ ਜਾ ਰਿਹਾ ਹੈ। 3 ਦਿਨ ਚੱਲਣ ਵਾਲੇ ਇਸ ਫਿਲਮ ਮੇਲੇ ਵਿੱਚ ਦਸਤਾਵੇਜ਼ੀ ਫਿਲਮਾਂ ਲਘੂ ਤੇ ਪੰਜਾਬੀ ਕਲਾ ਫਿਲਮਾਂ ਪੇਸ਼ ਕੀਤੀਆਂ ਜਾਣਗੀਆਂ ।ਕੈਨੇਡਾ ਦੀ ਅਗਲੀ ਪੀੜੀ ਨੂੰ ਪੰਜਾਬੀ ਮਾਂ ਬੋਲੀ ਨਾਲ ਜੋੜਨ ਲਈ ਫਿਲਮ ਵਰਕਸ਼ਾਪ ਲਗਾਈਆਂ ਜਾ…

Read More

ਵਾਇਰਲ ਵੀਡੀਓ ਵਾਲੀ ਲੜਕੀ ਦਾ ਵਤੀਰਾ ਸ਼ਰਧਾ ਵਾਲਾ ਨਹੀਂ – ਭਾਈ ਮਹਿਤਾ

ਕਿਹਾ ਸ਼ਰਾਰਤੀ ਲੋਕ ਹਰਕਤਾਂ ਤੋ ਬਾਜ ਆਉਣ- ਅੰਮ੍ਰਿਤਸਰ, 17 ਅਪ੍ਰੈਲ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ ਨੇ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਵਾਇਰਲ ਹੋ ਰਹੀ ਵੀਡੀਓ ਤੇ ਪ੍ਰਤੀਕਿਰਿਆ ਦਿੰਦਿਆ ਕਿਹਾ ਕਿ ਵੀਡੀਓ ਵਿਚ ਲੜਕੀ ਦਾ ਵਤੀਰਾ ਗੁਰੂ ਘਰ ਪ੍ਰਤੀ ਸ਼ਰਧਾ ਵਾਲਾ ਨਹੀਂ ਸੀ। ਉਨ੍ਹਾ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ…

Read More

ਸੰਤ ਬਾਬਾ ਮਾਨ ਸਿੰਘ ਪਿਹੋਵੇ ਵਾਲਿਆਂ ਨੂੰ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ ਵੱਲੋਂ ਸਰਧਾਂਜਲੀ ਭੇਟ

ਅੰਮ੍ਰਿਤਸਰ :- 17 ਅਪ੍ਰੈਲ -ਗੁ: ਸੱਚਖੰਡ ਈਸ਼ਰ ਦਰਬਾਰ ਜੁਰਾਸੀ ਪਿਹੋਵਾ ਹਰਿਆਣਾ ਵਿਖੇ ਸੱੰਤ ਬਾਬਾ ਮਾਨ ਸਿੰਘ ਪਿਹੋਵੇ ਵਾਲਿਆਂ ਦੀ ਅੰਤਿਮ ਅਰਦਾਸ ਦੇ ਗੁਰਮਤਿ ਸਮਾਗਮ ਦੌਰਾਨ ਸ਼੍ਰੋਮਣੀ ਪੰਥ ਅਕਾਲੀ ਬੁੁੱਢਾ ਦਲ ਦੇ 14 ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਸਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਬਾਬਾ ਮਾਨ ਸਿੰਘ ਜੀ ਦਾ ਘਾਟਾ…

Read More

ਸਿੱਖ ਬੁੱਧੀਜੀਵੀ ਕੌਂਸਲ ਦੇ ਪ੍ਰਧਾਨ ਪ੍ਰੋ. ਬਲਦੇਵ ਸਿੰਘ ਬੱਲੂਆਣਾ ਦੇ ਚਲਾਣੇ ਤੇ ਸ਼ੋਕ ਦਾ ਪ੍ਰਗਟਾਵਾ

ਪਟਿਆਲਾ-ਉੱਘੇ ਸਮਾਜ ਸੇਵੀ, ਸਿੱਖਿਆ ਸ਼ਾਸਤ੍ਰੀ, ਸਿੱਖ ਚਿੰਤਕ ਪ੍ਰਮੁੱਖ ਸਾਹਿਤਕਾਰ ਅਤੇ ਸਿੱਖ ਬੁੱਧੀਜੀਵੀ ਕੌਂਸਲ ਦੇ ਪ੍ਰਧਾਨ ਪ੍ਰੋ. ਬਲਦੇਵ ਸਿੰਘ ਬੱਲੂਆਣਾ ਦੇ ਅਚਾਨਕ ਚਲਾਣੇ ਤੇ ਸ਼ੋਕ ਦੀ ਲਹਿਰ ਫੈਲ ਗਈ ਹੈ। ਇਸ ਬਾਰੇ ਬੁੱਧੀਜੀਵੀਆਂ, ਸਾਹਿਤਕਾਰਾਂ, ਪੱਤਰਕਾਰਾਂ, ਚਿੰਤਕਾਂ ਅਤੇ ਪੰਜਾਬੀ ਪਿਆਰਿਆਂ ਦੀ ਇੱਕ ਇੱਕਤਰਤਾ ਡਾ. ਸਵਰਾਜ ਸਿੰਘ ਵਿਸ਼ਵ ਚਿੰਤਕ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਡਾ. ਤੇਜਵੰਤ ਮਾਨ,…

Read More

 ਡੀਐਸਪੀ ਅਰੁਣ ਸ਼ਰਮਾ ਵਲੋਂ  ਸਮਾਜ ਵਿਰੋਧੀ ਅਨਸਰਾਂ ਨੂੰ ਸਖ਼ਤ ਤਾੜਨਾ- ਰਾਕੇਸ਼ ਨਈਅਰ ਚੋਹਲਾ ਸਾਹਿਬ/ਤਰਨਤਾਰਨ,17 ਅਪ੍ਰੈਲ ਜ਼ਿਲ੍ਹਾ ਪੁਲਿਸ ਮੁਖੀ ਐਸਐਸਪੀ ਗੁਰਮੀਤ ਸਿੰਘ ਚੌਹਾਨ ਆਈਪੀਐਸ ਵਲੋਂ ਜ਼ਿਲ੍ਹਾ ਤਰਨਤਾਰਨ ਨੂੰ ਨਸ਼ਾ ਅਤੇ ਅਪਰਾਧ ਮੁਕਤ ਬਣਾਉਣ ਲਈ ਠੋਸ ਕਦਮ ਚੁੱਕੇ ਗਏ ਹਨ। ਇਸੇ ਤਹਿਤ ਜ਼ਿਲ੍ਹਾ ਪੁਲਿਸ ਮੁਖੀ ਦੀਆਂ ਸਖ਼ਤ ਹਦਾਇਤਾਂ ‘ਤੇ ਇਲਾਕੇ ਵਿੱਚ ਪੁਲਿਸ ਵਿਭਾਗ ਵੱਲੋਂ ਅਮਨ ਸ਼ਾਂਤੀ ਬਰਕਰਾਰ…

Read More

ਇਟਲੀ ਵਿੱਚ ਸਰਕਾਰੀ ਜਾਇਦਾਦ ਨੂੰ ਨੁਕਸਾਨ ਕਰਨ ਤੇ  ਹੋਵੇਗਾ ਹੁਣ ਹਜ਼ਾਰਾਂ ਯੂਰੋ ਜੁਰਮਾਨਾ

ਰੋਮ ਇਟਲੀ (ਗੁਰਸ਼ਰਨ ਸਿੰਘ ਸੋਨੀ) ਦੁਨੀਆਂ ਦਾ ਸ਼ਾਇਦ ਹੀ ਕੋਈ ਅਜਿਹਾ ਦੇਸ਼ ਹੋਵੇ ਜਿੱਥੇ ਕਿ ਲੋਕ ਮੌਜੂਦਾ ਸਰਕਾਰਾਂ ਦੀਆਂ ਨੀਤੀਆਂ ਦਾ ਵਿਰੋਧ ਆਪਣੇ ਰੋਹ ਮੁਜ਼ਾਹਰਿਆਂ ਨਾਲ ਨਾ ਕਰਦੇ ਹੋਣ ਇਟਲੀ ਵੀ ਅਜਿਹੇ ਲੋਕਾਂ ਨਾਲ ਗਹਿਗੱਚ ਹੈ ਦੂਜਾ ਇਟਲੀ ਸਾਰਾ ਸਾਲ ਸੈਲਾਨੀਆਂ ਦਾ ਮੇਲਾ ਲੱਗਾ ਰਹਿੰਦਾ ਇਹ ਲੋਕ ਕਈ ਵਾਰ ਮੁਜ਼ਾਹਰਿਆਂ ਦੌਰਾਨ ਇਟਲੀ ਸਰਕਾਰ ਦੀਆਂ ਕਈ…

Read More

ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਨੂੰ ਅਜੋਕੇ ਸਮੇਂ ਦੀ ਪ੍ਰਸੰਗਕਿਤਾ ਵਿੱਚ ਸਮਝਣ ਦੀ ਲੋੜ

ਕੈਲਗਰੀ- ‘‘ਸ਼ਹੀਦ ਭਗਤ ਸਿੰਘ ਨੂੰ ਹੁਣ ਤੱਕ ਆਮ ਤੌਰ ਤੇ ਇੱਕ ਖਾੜਕੂ ਅਜ਼ਾਦੀ ਘੁਲਾਟੀਏ ਦੇ ਤੌਰ ਤੇ ਹੀ ਦੇਖਿਆ ਗਿਆ ਹੈ, ਜਿਸਨੇ ਭਾਰਤ ਅਜ਼ਾਦੀ ਦੀ ਲੜਾਈ ਵਿੱਚ ਆਪਣੇ ਖਾੜਕੂ ਐਕਸ਼ਨਾਂ ਕਾਰਨ ਫਾਂਸੀ ਦਾ ਰੱਸਾ ਚੁੰਮ ਕੇ ਸ਼ਹੀਦੀ ਪ੍ਰਾਪਤ ਕੀਤੀ। ਪਰ ਹੁਣ ਸ਼ਹੀਦ ਭਗਤ ਸਿੰਘ ਨੂੰ ਉਸਦੀ ਵਿਚਾਰਧਾਰਾ ਦੇ ਅਧਾਰ ਤੇ ਅਜੋਕੇ ਸਮੇਂ ਦੀ ਪ੍ਰਸੰਗਕਿਤਾ ਵਿੱਚ…

Read More

ਸਰੀ ਕ੍ਰਿਸਚੀਅਨ ਸਕੂਲ ਦੇ ਵਿਦਿਆਰਥੀ ਗੁਰਦੁਆਰਾ ਸਾਹਿਬ ਬਰੁੱਕਸਾਈਡ ਵਿਖੇ ਨਤਸਮਤਕ ਹੋਏ

ਸਰੀ, 16 ਅਪ੍ਰੈਲ (ਹਰਦਮ ਮਾਨ)-ਸਰੀ ਕ੍ਰਿਸਚੀਅਨ ਸਕੂਲ ਦੇ ਸੈਕੰਡਰੀ ਕੈਂਪਸ ਦੇ ਵਿਦਿਆਰਥੀ ਬੀਤੇ ਦਿਨ ਧਾਰਮਿਕ ਵਿਦਿਆ ਦੇ ਅਧਿਆਪਕ ਡੇਨ ਸਪਲਿੰਟਰ ਦੀ ਅਗਵਾਈ ਹੇਠ ਗੁਰਦੁਆਰਾ ਸਾਹਿਬ ਬਰੁੱਕਸਾਈਡ ਸਰੀ ਵਿਚ ਸਿੱਖ ਧਰਮ ਬਾਰੇ ਜਾਣਕਾਰੀ ਲੈਣ ਨਤਮਸਤਕ ਹੋਏ। ਕੈਨੇਡੀਅਨ ਰਾਮਗੜ੍ਹੀਆ ਸੁਸਾਇਟੀ ਦੇ ਪਬਲਿਕ ਰੀਲੇਸ਼ਨ ਸੈਕਟਰੀ ਸੁਰਿੰਦਰ ਸਿੰਘ ਜੱਬਲ ਨੇ ਵਿਦਿਆਰਥੀਆਂ ਨੂੰ ਜੀ ਆਇਆਂ ਕਿਹਾ ਅਤੇ ਗੁਰਦੁਆਰਾ ਸਾਹਿਬ ਦੀ ਮਰਿਆਦਾ ਤੋਂ ਜਾਣੂੰ ਕਰਵਾਇਆ। ਵਿਦਿਆਰਥੀਆਂ ਨੇ ਗੁਰਦੁਆਰਾ ਹਾਲ…

Read More

ਸੰਪਾਦਕੀ- ਭਾਰਤ ਤੋਂ ਬਾਹਰ ਵਿਕਸਿਤ ਮੁਲਕਾਂ ਵਿਚ ਜਾਤੀਵਾਦੀ ਕੋਹੜ ਦਾ ਪਸਾਰਾ….

ਸੁਖਵਿੰਦਰ ਸਿੰਘ ਚੋਹਲਾ- ਭਾਰਤੀ ਸਮਾਜ ਵਿਚ ਜਾਤੀਵਾਦ ਇਕ ਅਜਿਹੀ ਅਲਾਮਤ ਹੈ ਜੋ ਸਦੀਆਂ ਤੋਂ ਸਮਾਜ ਨੂੰ ਇਕ ਕੋਹੜ ਵਾਂਗ ਚੰਬੜੀ ਹੋਈ ਹੈ। ਜਾਤੀਵਾਦ ਦੇ ਨਾਮ ਹੇਠ ਸਮਾਜ ਦੇ ਕਥਿਤ ਹੇਠਲੇ ਵਰਗਾਂ ਨੂੰ ਕਥਿਤ ਉਚ ਜਾਤੀਆਂ ਦੇ ਵਿਤਕਰੇ ਤੇ ਅਨਿਆਂ ਦਾ ਸਾਹਮਣਾ ਕਰਨ ਦੇ ਨਾਲ ਨਫਰਤ ਤੇ ਹੀਣਤਾ ਦਾ ਵੀ ਸ਼ਿਕਾਰ ਬਣਾਇਆ ਜਾਂਦਾ ਹੈ।ਅਕਸਰ ਹੀ ਦਲਿਤ…

Read More