ਹਰਿਆਣਾ ਦੇ ਸਾਬਕਾ ਮੁਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਦਾ ਦੇਹਾਂਤ
ਨਵੀ ਦਿੱਲੀ ( ਦਿਓਲ)-ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਦੇ ਪ੍ਰਧਾਨ ਤੇ ਪੰਜ ਵਾਰ ਹਰਿਆਣਾ ਦੇ ਮੁੱਖ ਮੰਤਰੀ ਰਹੇ ਓਮ ਪ੍ਰਕਾਸ਼ ਚੌਟਾਲਾ ਦਾ ਗੁਰੂ ਗ੍ਰਾਮ ਦੇ ਇਕ ਨਿੱਜੀ ਹਸਪਤਾਲ ਵਿਚ ਦੇਹਾਂਤ ਹੋ ਗਿਆ। ਉੁਹ 89 ਸਾਲਾਂ ਦੇ ਸਨ। ਪ੍ਰਾਪਤ ਜਾਣਕਾਰੀ ਮੁਤਾਬਿਕ ਓਮ ਪ੍ਰਕਾਸ਼ ਚੌਟਾਲਾ ਨੂੰ ਆਪਣੇ ਘਰ ਵਿਚ ਹੀ ਦਿਲ ਦਾ ਦੌਰਾ ਪਿਆ। ਉਨ੍ਹਾਂ ਨੂੰ ਬਿਨਾਂ…