Headlines

S.S. Chohla

ਸਰੀ ਵਿਚ ਹਰਕੀਰਤ ਕੌਰ ਚਾਹਲ ਦੇ ਨਾਵਲ ‘ਚੰਨਣ ਰੁੱਖ’ ਦਾ ਰਿਲੀਜ਼ ਸਮਾਰੋਹ

‘ਚੰਨਣ ਰੁੱਖ’ ਪੰਜਾਬੀ ਦਾ ਇਨਸਾਈਕਲੋਪੀਡੀਆ ਹੈ- ਇੰਦਰਜੀਤ ਕੌਰ ਸਿੱਧੂ- ਸਰੀ, 24 ਮਾਰਚ (ਹਰਦਮ ਮਾਨ)-ਬਹੁਤ ਹੀ ਥੋੜ੍ਹੇ ਅਰਸੇ ਵਿਚ ਪੰਜਾਬੀ ਨਾਵਲ ਖੇਤਰ ਵਿਚ ਲੰਮੀਆਂ ਪੁਲਾਘਾਂ ਪੁੱਟਣ ਵਾਲੀ ਕੈਨੇਡੀਅਨ ਲੇਖਿਕਾ ਹਰਕੀਰਤ ਕੌਰ ਚਾਹਲ ਦਾ ਨਵਾਂ ਨਾਵਲ ‘ਚੰਨਣ ਰੁੱਖ’ ਰਿਲੀਜ਼ ਕਰਨ ਅਤੇ ਇਸ ਉੱਪਰ ਵਿਚਾਰ ਚਰਚਾ ਕਰਨ ਲਈ ਇੰਪਾਇਰ ਬੈਂਕੁਇਟ ਹਾਲ ਸਰੀ ਵਿਚ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਨਾਮਵਰ…

Read More

ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਅੱਗੇ ਆਉਣ ਦਾ ਸੱਦਾ

ਸੁਤੰਤਰਤਾ ਸੰਗਰਾਮ ਬਾਰੇ ਦੱਸਣ ਲਈ ਵਿਰਾਸਤੀ ਗਲੀ ਸਣੇ ਖਟਕੜ ਕਲਾਂ ਦੇ ਸਮੁੱਚੇ ਵਿਕਾਸ ਦਾ ਕੀਤਾ ਐਲਾਨ- ਖਟਕੜ ਕਲਾਂ, 23 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਦਾ ਸਮਾਜ ਸਿਰਜਣ ਲਈ ਅੱਗੇ ਆਉਣ ਅਤੇ ਸੂਬਾ ਸਰਕਾਰ ਇਸ ਮਕਸਦ ਦੀ ਪੂਰੀ ਲਈ ਪੂਰਾ ਸਹਿਯੋਗ ਤੇ…

Read More

ਦੇਸ਼ ਵਿਰੋਧੀ ਤਾਕਤਾਂ ਦੇ ਮਨਸੂਬਿਆਂ ਨੂੰ ਨਾਕਾਮ ਕਰਨ ਲਈ ਨੌਜਵਾਨ ਇੱਕਜੁੱਟ ਹੋਣ

ਪੰਜਾਬ ਸਰਕਾਰ ਸ਼ਹੀਦ ਭਗਤ ਸਿੰਘ ਦੇ ਨਾਮ ’ਤੇ ਲੋਕਾਂ ਨੂੰ ਮੂਰਖ ਬਣਾਉਣਾ ਬੰਦ ਕਰੇ-ਪ੍ਰੋ:ਸਰਚਾਂਦ ਸਿੰਘ ਖਿਆਲਾ ਰਾਕੇਸ਼ ਨਈਅਰ ‘ਚੋਹਲਾ’ ਅੰਮ੍ਰਿਤਸਰ,23 ਮਾਰਚ ਕੌਮੀ ਘੱਟ ਗਿਣਤੀ ਕਮਿਸ਼ਨ ਭਾਰਤ ਸਰਕਾਰ ਦੇ ਸਲਾਹਕਾਰ ਅਤੇ ਭਾਜਪਾ ਦੇ ਸਿੱਖ ਆਗੂ ਪ੍ਰੋ: ਸਰਚਾਂਦ ਸਿੰਘ ਖਿਆਲਾ ਨੇ ਪੰਜਾਬ ਸਰਕਾਰ ਨੂੰ ਆੜੇ ਹੱਥੀ ਲੈਂਦਿਆਂ ਕਿਹਾ ਕਿ ਭਗਵੰਤ ਮਾਨ ਸ਼ਹੀਦ ਭਗਤ ਸਿੰਘ ਦੇ ਨਾਮ ’ਤੇ…

Read More

 “ਪੰਜਾਬ ਨੂੰ ਦੁਬਾਰਾ ਪੰਜਾਬ ਬਣਾਉਣਾ ਹੈ, ਅਫ਼ਗ਼ਾਨਿਸਤਾਨ ਨਹੀਂ-ਭਗਵੰਤ ਮਾਨ

* ਨੌਜਵਾਨਾਂ ਨੂੰ ਭੜਕਾਉਣ ਵਾਲਿਆਂ ਨੂੰ ਦਿੱਤੀ ਚਿਤਾਵਨੀ, “ਤੁਹਾਡੇ ਮਨਸੂਬੇ ਕਾਮਯਾਬ ਨਹੀਂ ਹੋਣਗੇ” * ਬੇਗਾਨੇ ਪੁੱਤਾਂ ਨੂੰ ਹਥਿਆਰ ਚੁੱਕਣ ਲਈ ਕਹਿਣਾ ਸੌਖਾਃ ਮੁੱਖ ਮੰਤਰੀ * ਨੌਜਵਾਨਾਂ ਨੂੰ ਕਿਸੇ ਧਰਮ ਦੇ ਨਾਮ ‘ਤੇ ਚਲਾਈਆਂ ਜਾ ਰਹੀਆਂ ਫੈਕਟਰੀਆਂ ਦਾ ਕੱਚਾ ਮਾਲ ਨਹੀਂ ਬਣਨ ਦਿੱਤਾ ਜਾਵੇਗਾ ਚੰਡੀਗੜ੍ਹ, 24 ਮਾਰਚ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ…

Read More

26 ਮਾਰਚ ਤੜਕੇ 2 ਵਜੇਂ ਤੋਂ  ਪੂਰੇ ਯੂਰਪ ਦੀਆਂ ਘੜੀਆਂ ਦਾ ਸਮਾਂ ਹੋ ਜਾਵੇਗਾ ਇੱਕ ਘੰਟਾ ਅੱਗੇ 

ਰੋਮ, ਇਟਲੀ (ਗੁਰਸ਼ਰਨ ਸਿੰਘ ਸੋਨੀ)-ਸੰਨ 2001 ਤੋਂ ਸ਼ੁਰੂ ਹੋਇਆ ਯਰਪੀਅਨ ਦੇਸ਼ਾਂ ਦੇ ਸਮੇਂ ਬਦਲਣ ਦੀ ਪ੍ਰਕਿਆ ਹੁਣ ਤੱਕ ਜਾਰੀ ਹੈ ਬੇਸ਼ੱਕ ਕਿ ਯੂਰਪੀਅਨ ਸੰਸਦ ਵਿੱਚ ਸੰਨ 2018 ਵਿੱਚ ਪਾਸ ਹੋ ਗਿਆ ਕਿ ਸਮਾਂ ਬਦਲਣ ਦੀ ਪ੍ਰਕਿਆ ਸੰਨ 2021 ਵਿੱਚ ਬੰਦ ਹੋ ਜਾਵੇਗਾ ਪਰ ਸੰਨ 2020 ਵਿੱਚ ਆਈ ਕਰੋਨਾ ਨਾਲ ਕੁਦਰਤੀ ਤਬਾਹੀ ਨੇ ਸ਼ਾਿੲਦ ਯੂਰਪੀਅਨ ਯੂਨੀਅਨ…

Read More

ਪਿਛਲੇ ਸਾਲ ਕੈਨੇਡਾ ਦੀ ਆਬਾਦੀ ਵਿਚ 10 ਲੱਖ ਦਾ ਵਾਧਾ-ਪਿਛਲੇ ਸਾਰੇ ਰਿਕਾਰਡ ਮਾਤ ਕੀਤੇ

ਸਰੀ, 24 ਮਾਰਚ (ਹਰਦਮ ਮਾਨ)-ਕੈਨੇਡਾ ਦੀ ਆਬਾਦੀ ਵਿਚ 1 ਜਨਵਰੀ, 2022 ਤੋਂ 1 ਜਨਵਰੀ, 2023 ਤੱਕ 10 ਲੱਖ ਲੋਕਾਂ ਦਾ ਵਾਧਾ ਹੋਇਆ ਹੈ ਜਿਸ ਨੇ ਪਿਛਲੇ ਸਾਰੇ ਰਿਕਾਰਡ ਮਾਤ ਪਾ ਦਿੱਤੇ ਹਨ। ਸਟੈਟਿਸਟਿਕਸ ਕੈਨੇਡਾ ਵੱਲੋਂ ਇਸ ਹਫ਼ਤੇ ਜਾਰੀ ਕੀਤੇ ਗਏ ਅੰਕੜਿਆਂ ਸਾਲ 2022 ਵਿਚ ਕੈਨੇਡਾ ਦੀ ਆਬਾਦੀ ਵਿਚ 1,050,110 ਦਾ ਵਾਧਾ ਹੋਇਆ ਹੈ ਜਿਸ ਨਾਲ 1 ਜਨਵਰੀ, 2023 ਨੂੰ ਕੈਨੇਡਾ ਦੀ ਆਬਾਦੀ 39,566,248 ਹੋ ਗਈ ਹੈ।ਆਬਾਦੀ ਵਿਚ ਹੋਇਆ ਇਹ ਵਾਧਾ ਕੈਨੇਡਾ ਦੇ ਇਤਿਹਾਸ ਵਿੱਚ 12-ਮਹੀਨਿਆਂ ਵਿਚ…

Read More

ਬੋਰਿਸ ਜੌਹਨਸਨ ਨੇ ‘ਪਾਰਟੀਗੇਟ’ ਕਾਂਡ ਲਈ ਮੁੜ ਮੁਆਫ਼ੀ ਮੰਗੀ

ਲੰਡਨ-ਬਰਤਾਨੀਆ ਦੇ ਸਾਬਕਾ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਨੇ ਇੱਕ ਵਾਰ ਫਿਰ ਪਾਰਟੀਗੇਟ ਮਾਮਲੇ ’ਚ ਮੁਆਫ਼ੀ ਮੰਗੀ ਹੈ। ਜੌਹਨਸਨ ਨੇ ਇਸ ਵਾਰ ਮੁਆਫ਼ੀ ਡਾਊਨਿੰਗ ਸਟ੍ਰੀਟ ’ਚ ਕੋਵਿਡ ਲੌਕਡਾਊਨ ਨਿਯਮ ਤੋੜਨ ਦੇ ਮਾਮਲੇ ’ਚ ਆਪਣੀ ਪਾਰਟੀ ਵੱਲੋਂ ਬਰਤਾਨਵੀ ਸੰਸਦ ਨੂੰ ਅਣਜਾਣਪੁਣੇ ’ਚ ਗੁੰਮਰਾਹ ਕਰਨ ਲਈ ਮੁਆਫ਼ੀ ਮੰਗੀ ਹੈ। ਹਾਊਸ ਆਫ ਕਾਮਨਜ਼ ਦੀ ਵਿਸ਼ੇਸ਼ ਅਧਿਕਾਰ ਕਮੇਟੀ ਵੱਲੋਂ ਬੀਤੇ…

Read More

ਪੈਨਸ਼ਨ ਸੁਧਾਰਾਂ ਖ਼ਿਲਾਫ਼ ਸੜਕਾਂ ’ਤੇ ਨਿੱਤਰੇ ਫਰਾਂਸ ਦੇ ਲੋਕ

ਪੈਰਿਸ-ਫਰਾਂਸ ਵਿੱਚ ਸੇਵਾਮੁਕਤੀ ਦੀ ਉਮਰ ਵਧਾਉਣ ਖ਼ਿਲਾਫ਼ ਅੱਜ ਰਾਸ਼ਟਰਪਤੀ ਇਮੈਨੁਅਲ ਮੈਕਰੌਂ ਨੂੰ ਦੇਸ਼ ਦੇ ਲੋਕਾਂ ਦੇ ਗੁੱਸੇ ਦਾ ਸਾਹਮਣਾ ਕਰਨਾ ਪਿਆ। ਮਜ਼ਦੂਰ ਯੂਨੀਅਨਾਂ ਦੀ ਹੜਤਾਲ ਕਾਰਨ ਦੇਸ਼ ਵਿੱਚ ਰੇਲ ਤੇ ਹਵਾਈ ਸੇਵਾਵਾਂ ਠੱਪ ਰਹੀਆਂ। ਪੈਨਸ਼ਨ ਸੁਧਾਰ ਬਿੱਲ ਲਿਆਂਦੇ ਜਾਣ ਮਗਰੋਂ ਦੇਸ਼ ਵਿੱਚ ਇਹ ਸਭ ਤੋਂ ਵੱਡਾ ਰੋਸ ਪ੍ਰਦਰਸ਼ਨ ਹੈ। ਪ੍ਰਦਰਸ਼ਨਕਾਰੀਆਂ ਨੇ ਰੇਲਵੇ ਸਟੇਸ਼ਨਾਂ, ਪੈਰਿਸ ਵਿੱਚ…

Read More

ਲਹਿੰਦੇ ਪੰਜਾਬ ਵਿੱਚ ਚੋਣਾਂ ਅਕਤੂਬਰ ਤੱਕ ਮੁਲਤਵੀ

ਲਾਹੌਰ-ਆਰਥਿਕ ਸੰਕਟ ਨਾਲ ਜੂਝ ਰਹੇ ਪਾਕਿਸਤਾਨ ਦੇ ਚੋਣ ਕਮਿਸ਼ਨ ਨੇ ਦੇਸ਼ ਵਿੱਚ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦਿਆਂ ਸਿਆਸੀ ਤੌਰ ’ਤੇ ਅਹਿਮ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਪੰਜ ਮਹੀਨੇ ਲਈ ਅੱਗੇ ਪਾ ਦਿੱਤੀਆਂ ਹਨ। ਸਾਬਕਾ ਪ੍ਰਧਾਨ ਮੰਤਰੀ ਅਤੇ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਪਾਰਟੀ ਦੇ ਚੇਅਰਮੈਨ ਇਮਰਾਨ ਖ਼ਾਨ ਨੇ ਚੋਣ ਕਮਿਸ਼ਨ ਦੇ ਇਸ ਕਦਮ ਦੀ ਆਲੋਚਨਾ ਕੀਤੀ ਹੈ। ਚੋਣ…

Read More

ਖਾਲਿਸਤਾਨ ਪੱਖੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਾਂਗੇ: ਕਲੈਵਰਲੀ

ਲੰਡਨ- ਬਰਤਾਨੀਆ ਦੇ ਵਿਦੇਸ਼ ਮੰਤਰੀ ਜੇਮਸ ਕਲੈਵਰਲੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਖਾਲਿਸਤਾਨ ਹਮਾਇਤੀ ਪ੍ਰਦਰਸ਼ਨਕਾਰੀਆਂ ਦੀਆਂ ਹਿੰਸਕ ਕਾਰਵਾਈਆਂ ਤੋਂ ਬਾਅਦ ਇੱਥੇ ਭਾਰਤੀ ਹਾਈ ਕਮਿਸ਼ਨ ’ਚ ਸੁਰੱਖਿਆ ਦੀ ਸਮੀਖਿਆ ਕਰੇਗੀ। ਉਨ੍ਹਾਂ ਕਿਹਾ ਕਿ ਸਰਕਾਰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਵੇਗੀ ਅਤੇ ਅਜਿਹੀਆਂ ਘਟਨਾਵਾਂ ਦਾ ਕਰਾਰਾ ਜਵਾਬ ਦਿੱਤਾ ਜਾਵੇਗਾ। ਜ਼ਿਕਰਯੋਗ ਹੈ ਕਿ ਬੀਤੇ ਦਿਨ ਦੋ ਹਜ਼ਾਰ…

Read More