Headlines

S.S. Chohla

ਗੁਰਪਤਵੰਤ ਪੰਨੂ ਵੱਲੋਂ ਪਟਿਆਲਾ ਆਰਮੀ ਸਕੂਲ ਦੀਆਂ ਕੰਧਾਂ ’ਤੇ ਖ਼ਾਲਿਸਤਾਨੀ ਨਾਅਰੇ ਲਿਖਣ ਦਾ ਦਾਅਵਾ

ਵੀਡੀਓ ਜਾਰੀ ਹੋਣ ਤੋਂ ਬਾਅਦ ਪਟਿਆਲਾ ਪੁਲੀਸ ਨੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਪਟਿਆਲਾ, 30 ਅਪਰੈਲ ਪਾਬੰਦੀਸ਼ੁਦਾ ਵਿਦੇਸ਼ੀ ਸਿੱਖ ਜਥੇਬੰਦੀ ‘ਸਿੱਖਸ ਫਾਰ ਜਸਟਿਸ’ ਦੇ ਆਗੂ ਗੁਰਪਤਵੰਤ ਸਿੰਘ ਪੰਨੂ ਨੇ ਦਾਅਵਾ ਕੀਤਾ ਹੈ ਕਿ ਪਟਿਆਲਾ ਕੈਂਟ ਇਲਾਕੇ ਵਿੱਚ ਆਰਮੀ ਸਕੂਲ ਦੀਆਂ ਕੰਧਾਂ ’ਤੇ ਖਾਲਿਸਤਾਨ ਜ਼ਿੰਦਾਬਾਦ ਅਤੇ ਪਾਕਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਗਏ ਹਨ। ਪੰਨੂ ਨੇ ਇਸ…

Read More

ਕੈਨੇਡੀਅਨ ਵੋਟਰਾਂ ਵਲੋਂ ਮਾਰਕ ਕਾਰਨੀ ਤੇ ਲਿਬਰਲ ਦੇ ਹੱਕ ਵਿਚ ਫਤਵਾ- ਕੰਸਰਵੇਟਿਵ ਦੇ ਤਬਦੀਲੀ ਦੇ ਨਾਅਰੇ ਨੂੰ ਨਕਾਰਿਆ

(ਪ੍ਰਮੁੱਖ ਹਲਕਿਆਂ ਦੇ ਨਤੀਜੇ ਵੋਟਾਂ ਦੀ ਗਿਣਤੀ ਸਮੇਤ ) ਲਿਬਰਲ  169 ਸੀਟਾਂ, ਕੰਸਰਵੇਟਿਵ 144, ਬਲਾਕ ਕਿਊਬੈਕਾ 22 , ਐਨ ਡੀ ਪੀ 7 ਤੇ ਗਰੀਨ ਪਾਰਟੀ 1 ਸੀਟ ਜੇਤੂ- ਕੰਸਰੇਟਿਵ ਆਗੂ ਪੋਲੀਵਰ ਤੇ ਐਨ ਡੀ ਪੀ ਆਗੂ ਜਗਮੀਤ ਸਿੰਘ ਆਪਣੀਆਂ ਸੀਟਾਂ ਹਾਰੇ- ਦੋਵਾਂ ਮੁੱਖ ਪਾਰਟੀਆਂ ਦੀ ਤਰਫੋਂ 22 ਪੰਜਾਬੀ ਜਿੱਤੇ- ਬੀਸੀ ਵਿਚ ਸੁੱਖ ਧਾਲੀਵਾਲ, ਰਣਦੀਪ ਸਰਾਏ,…

Read More

ਇੰਡੋ ਕਨੇਡੀਅਨ ਸੀਨੀਅਰ ਸੈਂਟਰ ਦਾ ਰਵਾਇਤੀ ਮਹੀਨਾਵਾਰ ਕਵੀ ਦਰਬਾਰ

ਸਰੀ (ਅਵਤਾਰ ਸਿੰਘ ਢਿੱਲੋ)-ਇੰਡੋ ਕਨੇਡੀਅਨ ਸੀਨੀਅਰ ਸੈਂਟਰ ਸਰੀ੍ਹ-ਡੈਲਟਾ ਦਾ ਮਹੀਨਾਵਾਰ ਕਵੀ ਦਰਬਾਰ 27 ਅਪ੍ਰੈਲ, 20।25 ਦਿਨ ਐਤਵਾਰ ਨੂੰ ੳਪਰਲੇ ਹਾਲ ਵਿੱਚ ਠੀਕ 1.00 ਵਜੇ ਪ੍ਰਧਾਨ ਸ: ਅਵਤਾਰ ਸਿੰਘ ਢਿੱਲੋ ਦੀ ਪ੍ਰਧਾਨਗੀ ਹੇਠ ਪੂਰੀ ਧੂਮ-ਧਾਮ ਨਾਲ ਸ਼ੁਰੂ ਹੋਇਆ ।ਸਾਰੇ ਬੁਲਾਰਿਆਂ ਨੇ ਸੁਰਗਵਸੀ ਪ੍ਰਧਾਨ ਸ: ਹਰਪਾਲ ਸਿੰਘ ਬਰਾੜ ਨੂੰ ਸ਼ਰਧਾਂਜਲੀ ਦਿੱਤੀ।  ਜਿਹਨਾਂ ਕਵੀ ਸੱਜਣਾ ਅਤੇ ਬੁਲਾਰਿਆਂ ਨੇ…

Read More

ਸਾਹਿਤਕ ਸੱਥ ਪੱਤੋ ਹੀਰਾ ਸਿੰਘ ਵੱਲੋਂ ਮਜ਼ਦੂਰ ਦਿਵਸ ਨੂੰ ਸਮਰਪਿਤ ਪਲੇਠਾ ਸਾਹਿਤਕ ਸਮਾਗਮ ਪਹਿਲੀ ਮਈ ਨੂੰ

ਚਰਨਜੀਤ ਸਮਾਲਸਰ ਦਾ ਰੂਬਰੂ, ਕਵਿੱਤਰੀ ਗੁਰਬਿੰਦਰ ਕੌਰ ਤੇ ਰਸੂਲਪੁਰੀ ਜਲੰਧਰ ਦਾ ਹੋਵੇਗਾ ਸਨਮਾਨ – ਪੱਤੋ ਨਿਹਾਲ ਸਿੰਘ ਵਾਲਾ,28 ਅਪ੍ਰੈਲ (ਪੱਤਰ ਪ੍ਰੇਰਕ)-ਸਾਹਿਤਕ ਸੱਥ ਪੱਤੋ ਹੀਰਾ ਸਿੰਘ ਵੱਲੋਂ ਮਜ਼ਦੂਰ ਦਿਵਸ ਨੂੰ ਸਮਰਪਿਤ ਰੂ-ਬ-ਰੂ ਤੇ ਸਨਮਾਨ ਸਮਾਰੋਹ ਕਰਵਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆ ਸੱਥ ਦੇ ਸਰਪ੍ਰਸਤ ਪ੍ਰਸਿੱਧ ਕਵੀ ਪ੍ਰਸ਼ੋਤਮ ਪੱਤੋ, ਮੰਗਲ ਮੀਤ ਪੱਤੋ, ਪ੍ਰਧਾਨ ਰਾਜਪਾਲ ਪੱਤੋ…

Read More

ਲੈਸਟਰ ਚ ਦੋਵਾਂ ਗੁਰੂ ਘਰਾਂ ਵਲੋਂ ਵੱਖੋ ਵੱਖ ਮਨਾਇਆ ਗਿਆ ਖਾਲਸਾ ਸਾਜਨਾ ਦਿਵਸ

*ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਹੋਲੀ ਬੋਨ ਦੀ ਪ੍ਰਬੰਧਕ ਕਮੇਟੀ ਵੱਲੋਂ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ *ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਪ੍ਰਬੰਧਕ ਕਮੇਟੀ ਵੱਲੋਂ ਪਾਰਕ ਚ ਕਰਵਾਇਆ ਗਿਆ ਵਿਸ਼ਾਲ ਧਾਰਮਿਕ ਸਮਾਗਮ ਲੈਸਟਰ (ਇੰਗਲੈਂਡ), 28 ਅਪ੍ਰੈਲ (ਸੁਖਜਿੰਦਰ ਸਿੰਘ ਢੱਡੇ)-ਪਿਛਲੇ ਲੰਮੇ ਸਮੇਂ ਤੋਂ ਇੰਗਲੈਂਡ ਦੇ ਸ਼ਹਿਰ ਲੈਸਟਰ ਵਿੱਚ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ…

Read More

ਵਿਕਟੋਰੀਆ ਚ ਮਹਾਨ ਨਗਰ ਕੀਰਤਨ ਸਜਾਇਆ

ਵੱਡੀ ਗਿਣਤੀ ਚ ਸੰਗਤਾਂ ਨੇ ਸ਼ਿਰਕਤ ਕੀਤੀ ਵਿਕਟੋਰੀਆ ,28 ਅਪ੍ਰੈਲ( ਮਲਕੀਤ ਸਿੰਘ)- ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਇੱਕ ਵਿਸ਼ਾਲ ਨਗਰ ਕੀਰਤਨ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੀ ਰਾਜਧਾਨੀ ਵਿਕਟੋਰੀਆ ਚ ਸਥਾਨਕ ਸੰਗਤਾਂ ਵੱਲੋਂ ਬੜੀ ਹੀ ਸ਼ਰਧਾ ਅਤੇ ਧੂਮ ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਤੇ ਵਿਕਟੋਰੀਆ ਸਥਿਤ ਗੁਰਦੁਆਰਾ ਸਿੰਘ ਸਭਾ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ…

Read More

”ਟੋਬਾ ਗੋਲਡ ਕੱਪ 2025” ਫ਼ੀਲਡ  ਹਾਕੀ ਟੂਰਨਾਮੈਂਟ  ਪੰਜਾਬ ਸਪੋਰਟਸ  ਕਲੱਬ (ਹਾਕਸ) ਕੈਲਗਰੀ ਨੇ ਜਿੱਤਿਆ

ਵਿੰਨੀਪੈਗ (ਸੁਰਿੰਦਰ ਮਾਵੀ, ਸ਼ਰਮਾ)-ਮੌਜੂਦਾ ਸਮੇਂ ਵਿਦੇਸ਼ਾਂ ਵਿਚ ਵੱਸਦੇ ਪੰਜਾਬੀਆ ਸਾਹਮਣੇ ਸਭ ਤੋਂ ਵੱਡੀ ਚੁਨੌਤੀ, ਆਪਣੀ ਨਵੀਂ ਪੀੜੀ ਨੂੰ ਸਾਂਭਣ ਦੀ ਹੈ। ਨਸ਼ਾ, ਗੈਂਗਵਾਰ, ਮਾਰ-ਧਾੜ ਸਭਿਆਚਾਰ ਵਰਗੀਆਂ ਸਮਾਜਿਕ ਕੁਰੀਤੀਆਂ ਵਿਚ ਧਸਦੀ ਜਾ ਰਹੀ ਜਵਾਨੀ ਨੂੰ ਜੇਕਰ ਕਿਸੇ ਸਾਰਥਿਕ ਪਾਸੇ ਨਾ ਲਾਇਆ ਗਿਆ ਤਾਂ  ਇਹ ਭਲੀਭਾਂਤ ਸਮਝ ਲੈਣਾ ਚਾਹੀਦਾ ਹੈ ਕਿ ਸਾਡਾ ਭਵਿੱਖ ਖ਼ਤਰੇ ਵਿਚ ਹੈ। ਇਨ੍ਹਾਂ…

Read More

ਪੀਲ ਪੁਲਿਸ ਵਲੋਂ ਕਾਰਾਂ ਚੋਰੀ ਦੇ ਮਾਮਲੇ ਵਿਚ ਇਕ ਗ੍ਰਿਫਤਾਰ

ਬਰੈਂਂਪਟਨ ( ਸੇਖਾ)-ਪੀਲ ਪੁਲੀਸ ਨੇ ਲੱਖਾਂ ਡਾਲਰ (ਕਰੋੜਾਂ ਰੁਪਏ) ਕੀਮਤ ਵਾਲੀਆਂ ਲਗਜ਼ਰੀ ਕਾਰਾਂ ਚੋਰੀ ਕਰਕੇ ਹੋਰਨਾਂ ਮੁਲਕਾਂ ਵਿਚ ਭੇਜਣ ਵਾਲੇ ਗਰੋਹ ਦੇ ਇਕ ਮੈਂਬਰ ਨੂੰ ਗ੍ਰਿਫ਼ਤਾਰ ਕੀਤਾ ਹੈ ਜਦੋਂਕਿ ਦੂਜੇ ਸਾਥੀ ਦੀ ਭਾਲ ਲਈ ਪੁਲੀਸ ਨੇ ਉਸ ਦੀ ਫੋਟੋ ਜਾਰੀ ਕਰਕੇ ਲੋਕਾਂ ਤੋਂ ਸਹਿਯੋਗ ਮੰਗਿਆ ਹੈ। ਪੀਲ ਪੁਲੀਸ ਨੇ ਇਕ ਪ੍ਰੈਸ ਨੋਟ ਰਾਹੀਂ ਦੱਸਿਆ ਕਿ…

Read More

ਦਮਦਮੀ ਟਕਸਾਲ ਵਲੋਂ ਜਥੇਦਾਰਾਂ ਦੀ ਬਹਾਲੀ ਲਈ ਬਾਦਲ ਪਰਿਵਾਰ ਦੇ ਘਰ ਅੱਗੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ

ਅੰਮ੍ਰਿਤਸਰ, 27 ਅਪਰੈਲ  (ਭੰਗੂ)-ਦਮਦਮੀ ਟਕਸਾਲ ਨੇ ਤਿੰਨ ਤਖ਼ਤਾਂ ਦੇ ਹਟਾਏ ਗਏ ਜਥੇਦਾਰਾਂ ਦੀ ਬਹਾਲੀ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ 10 ਮਈ ਤਕ ਦਾ ਅਲਟੀਮੇਟਮ ਦਿਤਾ ਹੈ ਅਤੇ ਅਜਿਹਾ ਨਾ ਹੋਣ ਦੀ ਸੂਰਤ ਵਿਚ 11 ਜੂਨ ਤੋਂ ਪਿੰਡ ਬਾਦਲ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਰਿਹਾਇਸ਼ ’ਤੇ  ਰੋਸ ਪ੍ਰਗਟਾਵਾ ਕਰਨ ਦੀ…

Read More

ਬਾਲੀਵੁੱਡ ਸਟਾਰ ਆਮਿਰ ਖਾਨ ਦੀ ਤਰਫੋਂ ਗੁਰੂ ਸਾਹਿਬ ਬਾਰੇ ਪੋਸਟਰ ਜਾਅਲੀ ਕਰਾਰ

ਨਵੀਂ ਦਿੱਲੀ, 28 ਅਪਰੈਲ ( ਦਿਓਲ)- ਬਾਲੀਵੁੱਡ ਸੁਪਰਸਟਾਰ ਆਮਿਰ ਖ਼ਾਨ  ਨੂੰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ  ਦੇ ਰੂਪ ਵਿੱਚ ਦਰਸਾਉਂਦਾ ਇੱਕ ਪੋਸਟਰ “ਪੂਰੀ ਤਰ੍ਹਾਂ ਨਕਲੀ ਅਤੇ ਏਆਈ ਦੁਆਰਾ ਤਿਆਰ ਕੀਤਾ ਗਿਆ ਹੈ”। ਇਹ ਦਾਅਵਾ ਅਦਾਕਾਰ ਦੇ ਇੱਕ ਬੁਲਾਰੇ ਨੇ ਕਰਦਿਆਂ  ਕਿਹਾ ਹੈ ਕਿ ਇਹ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣਾ ਸ਼ੁਰੂ ਹੋ ਗਿਆ ਹੈ।…

Read More