Headlines

S.S. Chohla

ਫ਼ਿਰੋਜ਼ਪੁਰ: ਸੜਕ ਹਾਦਸੇ ’ਚ 3 ਅਧਿਆਪਕਾਂ ਸਣੇ 4 ਮੌਤਾਂ ਅਤੇ 10 ਗੰਭੀਰ ਜ਼ਖ਼ਮੀ

ਫ਼ਿਰੋਜ਼ਪੁਰ, 24 ਮਾਰਚ ਇਥੇ ਫ਼ਿਰੋਜ਼ਪੁਰ-ਫ਼ਾਜ਼ਿਲਕਾ ਰੋਡ ’ਤੇ ਪਿੰਡ ਖਾਈ ਫ਼ੇਮੇ ਕੀ ਦੇ ਨਜ਼ਦੀਕ ਅੱਜ ਸਵੇਰੇ ਸੜਕ ਹਾਦਸੇ ਵਿਚ ਤਿੰਨ ਅਧਿਆਪਕਾਂ ਸਣੇ ਚਾਰ ਮੌਤਾਂ ਹੋ ਗਈਆਂ ਤੇ ਟਰੈਕਸ ਗੱਡੀ ਵਿਚ ਸਵਾਰ ਦਸ ਦੇ ਕਰੀਬ ਅਧਿਆਪਕ ਗੰਭੀਰ ਜ਼ਖ਼ਮੀ ਹੋਏ ਗਏ। ਜ਼ਖ਼ਮੀਆਂ ਨੂੰ ਨੇੜਲੇ ਹਸਪਤਾਲਾਂ ਵਿਚ ਭਰਤੀ ਕਰਵਾਇਆ ਗਿਆ ਹੈ। ਇਹ ਹਾਦਸਾ ਅਧਿਆਪਕਾਂ ਨਾਲ ਭਰੀ ਟਰੈਕਸ ਅਤੇ ਪੰਜਾਬ…

Read More

ਗੁਰਦਾਸਪੁਰ: ਪਾਕਿਸਤਾਨੀ ਡਰੋਨ ਨੇ ਸੁੱਟੇ 5 ਪਿਸਤੌਲ ਤੇ 91 ਕਾਰਤੂਸ

ਨਵੀਂ ਦਿੱਲੀ/ਗੁਰਦਾਸਪੁਰ-ਬੀਐੱਸਐੱਫ ਨੇ ਅੱਜ ਪੰਜਾਬ ਵਿੱਚ ਕੌਮਾਂਤਰੀ ਸਰਹੱਦ ਨੇੜੇ ਪਾਕਿਸਤਾਨੀ ਡਰੋਨ ਵੱਲੋਂ ਸੁੱਟੇ ਪੰਜ ਆਸਟਰੀਆ ਦੇ ਬਣੇ ਗਲੋਕ ਪਿਸਤੌਲ ਅਤੇ 91 ਕਾਰਤੂਸ ਬਰਾਮਦ ਕੀਤੇ। ਤੜਕੇ ਕਰੀਬ 2.30 ਵਜੇ ਗੁਰਦਾਸਪੁਰ ਸੈਕਟਰ ਦੇ ਮੇਟਲਾ ਇਲਾਕੇ ‘ਚ ਹਥਿਆਰ ਤੇ ਅਸਲਾ ਸੁੱਟਿਆ ਗਿਆ। ਜਵਾਨਾਂ ਨੇ ਡਰੋਨ ‘ਤੇ ਗੋਲੀਬਾਰੀ ਕੀਤੀ ਅਤੇ ਬਾਅਦ ਵਿੱਚ ਖੇਤਰ ਦੀ ਤਲਾਸ਼ੀ ਦੌਰਾਨ ਖੇਤ ਵਿੱਚੋਂ ਪੈਕੇਟ…

Read More

ਯੂਪੀ: ਅੰਮ੍ਰਿਤਪਾਲ ਸਿੰਘ ਤੇ ਸਾਥੀਆਂ ਦੇ ਪੋਸਟਰ ਨੇਪਾਲ ਸਰਹੱਦ ਦੇ ਨਾਲ ਲੱਗਦੇ ਇਲਾਕਿਆਂ ’ਚ ਚਿਪਕਾਏ

ਬਹਿਰਾਇਚ (ਯੂਪੀ)-ਅੰਮ੍ਰਿਤਪਾਲ ਸਿੰਘ ਅਤੇ ਉਸ ਦੀ ਸੰਸਥਾ ‘ਵਾਰਿਸ ਪੰਜਾਬ ਦੇ’ ਦੇ ਮੈਂਬਰਾਂ ਦੇ ਗੁਆਂਢੀ ਦੇਸ਼ ਨੇਪਾਲ ਭੱਜਣ ਦੇ ਖਦਸ਼ੇ ਕਾਰਨ ਸਸ਼ਤਰ ਸੀਮਾ ਬਲ (ਐੱਸਐੱਸਬੀ) ਨੇ ਬਹਿਰਾਇਚ ਜ਼ਿਲ੍ਹੇ ਦੀ ਰੁਪਈਡੀਹਾ ਸਰਹੱਦ ‘ਤੇ ਅਲਰਟ ਜਾਰੀ ਕੀਤਾ ਹੈ। ਅੰਮ੍ਰਿਤਪਾਲ ਅਤੇ ਉਸ ਦੇ ਦੋ ਸਾਥੀਆਂ ਦੇ ਪੋਸਟਰ ਕੰਧਾਂ ’ਤੇ ਚਿਪਕਾਏ ਗੲੇ ਹਨ। ਐੱਸਐੱਸਬੀ ਦੀ 42ਵੀਂ ਬਟਾਲੀਅਨ ਦੇ ਕਮਾਂਡੈਂਟ ਤਪਨ…

Read More

ਭੂਚਾਲ ਕਾਰਨ ਪਾਕਿਸਤਾਨ ਤੇ ਅਫ਼ਗਾਨਿਸਤਾਨ ’ਚ 12 ਮੌਤਾਂ

ਇਸਲਾਮਾਬਾਦ, 22 ਮਾਰਚ ਪਾਕਿਸਤਾਨ ਅਤੇ ਅਫ਼ਗਾਨਿਸਤਾਨ ’ਚ ਮੰਗਲਵਾਰ ਰਾਤ ਆਏ ਭੂਚਾਲ ਦੇ ਝਟਕਿਆਂ ਕਾਰਨ 12 ਵਿਅਕਤੀਆਂ ਦੀ ਮੌਤ ਹੋ ਗਈ ਅਤੇ 200 ਤੋਂ ਜ਼ਿਆਦਾ ਜ਼ਖ਼ਮੀ ਹੋ ਗਏ ਹਨ। ਭੂਚਾਲ ਦਾ ਕੇਂਦਰ ਅਫ਼ਗਾਨਿਸਤਾਨ ਦਾ ਹਿੰਦੂਕੁਸ਼ ਖ਼ਿੱਤਾ ਸੀ ਅਤੇ ਉਥੇ ਤਿੰਨ ਜਦਕਿ ਪਾਕਿਸਤਾਨ ’ਚ 9 ਵਿਅਕਤੀ ਮਾਰੇ ਗੲੇ ਹਨ। ਭੂਚਾਲ ਦੇ ਝਟਕੇ ਉੱਤਰੀ ਭਾਰਤ ’ਚ ਵੀ ਮਹਿਸੂਸ…

Read More

ਲੰਡਨ ਵਿਚਲੇ ਭਾਰਤੀ ਮਿਸ਼ਨ ਦੀ ਸੁਰੱਖਿਆ ਵਧਾਈ

ਲੰਡਨ, 22 ਮਾਰਚ ਬਰਤਾਨਵੀ ਸਿੱਖ ਗਰੁੱਪਾਂ ਵੱਲੋਂ ਰੋਸ ਮੁਜ਼ਾਹਰਿਆਂ ਦੀ ਸੰਭਾਵਨਾ ਦੇ ਮੱਦੇਨਜ਼ਰ ਅੱਜ ਇੱਥੇ ਭਾਰਤੀ ਹਾਈ ਕਮਿਸ਼ਨ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਹਾਈ ਕਮਿਸ਼ਨ ਦੇ ਬਾਹਰ ਅੱਜ ਬੈਰੀਕੇਡ ਲਾ ਦਿੱਤੇ ਗਏ। ਸੋਸ਼ਲ ਮੀਡੀਆ ਉਤੇ ਕਈ ਸਿੱਖ ਸੰਗਠਨਾਂ ਨੇ ਰੋਸ ਪ੍ਰਦਰਸ਼ਨਾਂ ਦਾ ਸੱਦਾ ਦਿੱਤਾ ਹੈ। ਪਿਛਲੇ ਹਫ਼ਤੇ ਵਾਪਰੀ ਘਟਨਾ ਤੋਂ ਬਾਅਦ ਵਰਦੀ ਵਿਚ ਕਈ…

Read More

ਦੁਨੀਆ ਦੀ 26 ਫੀਸਦੀ ਆਬਾਦੀ ਪੀਣਯੋਗ ਸਾਫ਼ ਪਾਣੀ ਨੂੰ ਤਰਸੀ

ਸੰਯੁਕਤ ਰਾਸ਼ਟਰ, 22 ਮਾਰਚ ਸੰਯੁਕਤ ਰਾਸ਼ਟਰ ਦੀ ਇੱਕ ਰਿਪੋਰਟ ਵਿੱਚ ਖੁਲਾਸਾ ਕੀਤਾ ਗਿਆ ਹੈ ਕਿ ਦੁਨੀਆ ਦੀ 26 ਫੀਸਦੀ ਆਬਾਦੀ ਕੋਲ ਪੀਣਯੋਗ ਸਾਫ਼ ਪਾਣੀ ਨਹੀਂ ਹੈ, ਜਦੋਂਕਿ 46 ਫੀਸਦੀ ਲੋਕ ਬੁਨਿਆਦੀ ਸਫ਼ਾਈ ਸਹੂਲਤਾਂ ਤੋਂ ਵਾਂਝੇ ਹਨ। ਇਹ ਰਿਪੋਰਟ ਸੰਯੁਕਤ ਰਾਸ਼ਟਰ ਦੀ 45 ਸਾਲਾਂ ਤੋਂ ਵੱਧ ਸਮੇਂ ਮਗਰੋਂ ਪਾਣੀ ਬਾਰੇ ਹੋਣ ਵਾਲੀ ਪਹਿਲੀ ਵੱਡੀ ਕਾਨਫਰੰਸ ਦੀ…

Read More

ਯੂਕਰੇਨ ਸੰਕਟ ਦੇ ਹੱਲ ਲਈ ਉਸਾਰੂ ਭੂਮਿਕਾ ਨਿਭਾਉਂਦੇ ਰਹਾਂਗੇ: ਚੀਨ

ਪੇਈਚਿੰਗ/ਕੀਵ/ਵਾਰਸਾ/ਮਾਸਕੋ, 22 ਮਾਰਚ ਚੀਨ ਨੇ ਅੱਜ ਰਾਸ਼ਟਰਪਤੀ ਸ਼ੀ ਜਿਨਪਿੰਗ ਦੇ ਰੂਸ ਦੌਰੇ ਨੂੰ ‘ਦੋਸਤੀ, ਤਾਲਮੇਲ ਤੇ ਸ਼ਾਂਤੀ’ ਦਾ ਸੁਮੇਲ ਦੱਸਿਆ ਹੈ। ਉਨ੍ਹਾਂ ਯੂਕਰੇਨ ਨੂੰ ਫ਼ੌਜੀ ਮਦਦ ਦੇਣ ਲਈ ਮੁੜ ਅਮਰੀਕਾ ਦੀ ਨਿਖੇਧੀ ਕੀਤੀ ਹੈ। ਜਿਨਪਿੰਗ ਦੇ ਅੱਜ ਮੁਕੰਮਲ ਹੋਏ ਦੌਰੇ ਤੋਂ ਬਾਅਦ ਵੀ ਰੂਸ-ਯੂਕਰੇਨ ਵਿਚਾਲੇ ਜਾਰੀ ਟਕਰਾਅ ਖ਼ਤਮ ਹੋਣ ਦਾ ਕੋਈ ਸੰਕੇਤ ਨਹੀਂ ਮਿਲਿਆ ਹੈ।…

Read More

ਭਵਿੱਖ ’ਚ ਗਲੋਬਲ ਵਾਰਮਿੰਗ ਕਾਰਨ ਸਿੰਧ, ਗੰਗਾ ਤੇ ਬ੍ਰਹਮਪੁੱਤਰ ਨਦੀਆਂ ’ਚ ਪਾਣੀ ਦਾ ਵਹਾਅ ਘਟਣ ਦਾ ਖ਼ਤਰਾ: ਸੰਯੁਕਤ ਰਾਸ਼ਟਰ

ਸੰਯੁਕਤ ਰਾਸ਼ਟਰ, 23 ਮਾਰਚ-ਸੰਯੁਕਤ ਰਾਸ਼ਟਰ ਦੇ ਸਕੱਤਰ-ਜਨਰਲ ਐਂਟੋਨੀਓ ਗੁਟੇਰੇਜ਼ ਨੇ ਚੇਤਾਵਨੀ ਦਿੱਤੀ ਹੈ ਕਿ ਗਲੋਬਲ ਵਾਰਮਿੰਗ ਕਾਰਨ ਗਲੇਸ਼ੀਅਰ ਦਾ ਨੁਕਸਾਨ ਆਉਣ ਵਾਲੇ ਦਹਾਕਿਆਂ ਵਿੱਚ ਭਾਰਤ ਲਈ ਮਹੱਤਵਪੂਰਨ ਹਿਮਲਿਆ ’ਚੋਂ ਨਿਕਲਣ ਵਾਲੀਆਂ ਨਦੀਆਂ ਸਿੰਧ, ਗੰਗਾ ਅਤੇ ਬ੍ਰਹਮਪੁੱਤਰ ਵਿੱਚ ਪਾਣੀ ਦੇ ਵਹਾਅ ਨੂੰ ਘਟਾ ਸਕਦਾ ਹੈ। ਉਨ੍ਹਾਂ ਕਿਹਾ ਕਿ ਧਰਤੀ ‘ਤੇ ਜੀਵਨ ਲਈ ਗਲੇਸ਼ੀਅਰ ਜ਼ਰੂਰੀ ਹਨ। 

Read More

ਮੋਦੀ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਤੇ ਰਾਜਗੁਰੂ ਨੂੰ ਸ਼ਰਧਾਂਜਲੀ ਭੇਟ ਕੀਤੀ

ਨਵੀਂ ਦਿੱਲੀ, 23 ਮਾਰਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ‘ਸ਼ਹੀਦ ਦਿਵਸ’ ਦੇ ਮੌਕੇ ’ਤੇ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਦੇਸ਼ ਉਨ੍ਹਾਂ ਦੀ ਕੁਰਬਾਨੀ ਨੂੰ ਹਮੇਸ਼ਾ ਯਾਦ ਰੱਖੇਗਾ। ਟਵੀਟ ਵਿੱਚ ਸ੍ਰੀ ਮੋਦੀ ਨੇ ਕਿਹਾ, ‘ਭਾਰਤ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੀਆਂ ਕੁਰਬਾਨੀਆਂ ਨੂੰ ਹਮੇਸ਼ਾ ਯਾਦ ਰੱਖੇਗਾ। ਇਹ ਉਹ ਮਹਾਨ…

Read More

ਹਿੰਡਨਬਰਗ ਨੇ ਗੌਤਮ ਅਡਾਨੀ ਦੀ 60 ਪ੍ਰਤੀਸ਼ਤ ਸੰਪਤੀ ਖ਼ਤਮ ਕੀਤੀ

ਮੁੰਬਈ, 22 ਮਾਰਚ ਅਮਰੀਕਾ ਦੀ ਹਿੰਡਨਬਰਗ ਰਿਪੋਰਟ ਤੋਂ ਬਾਅਦ ਗੌਤਮ ਅਡਾਨੀ ਦੀ ਬੇਸ਼ੁਮਾਰ ਸੰਪਤੀ ਨੂੰ ਗੰਭੀਰ ਝਟਕਾ ਲੱਗਾ ਹੈ। ਹਰ ਹਫ਼ਤੇ ਅਡਾਨੀ ਗਰੁੱਪ ਨੂੰ 3000 ਕਰੋੜ ਰੁਪਏ ਦਾ ਨੁਕਸਾਨ ਹੋ ਰਿਹਾ ਹੈ ਤੇ ਕੁੱਲ ਸੰਪਤੀ ਵਿਚ 60 ਪ੍ਰਤੀਸ਼ਤ ਦਾ ਕੱਟ ਲੱਗ ਚੁੱਕਾ ਹੈ। ਅਡਾਨੀ ਦੀ ਜਗ੍ਹਾ ਮੁਕੇਸ਼ ਅੰਬਾਨੀ ਹੁਣ ਦੇਸ਼ ਦੇ ਸਭ ਤੋਂ ਅਮੀਰ ਉਦਯੋਗਪਤੀ…

Read More