ਸੰਪਾਦਕੀ- ਕੈਨੇਡੀਅਨ ਸਿਆਸਤ ਵਿਚ ਚੀਨੀ ਦਖਲਅੰਦਾਜੀ ਦੀ ਜਾਂਚ ਦੇ ਆਦੇਸ਼…
ਪ੍ਰਧਾਨ ਮੰਤਰੀ ਤੇ ਲਿਬਰਲ ਪਾਰਟੀ ਖੁਦ ਵੀ ਸਵਾਲਾਂ ਦੇ ਘੇਰੇ ਵਿਚ- -ਸੁਖਵਿੰਦਰ ਸਿੰਘ ਚੋਹਲਾ– ਕੈਨੇਡੀਅਨ ਸਿਆਸਤ ਅਤੇ ਪਿਛਲੀਆਂ ਦੋ ਫੈਡਰਲ ਚੋਣਾਂ ਵਿਚ ਚੀਨੀ ਦਖਲ ਅੰਦਾਜੀ ਦੇ ਰੌਲੇ ਰੱਪੇ ਨੂੰ ਲੈਕੇ ਪ੍ਰਧਾਨ ਮੰਤਰੀ ਨੇ ਇਸ ਮਾਮਲੇ ਦੀ ਜਾਂਚ ਕਰਵਾਉਣ ਦਾ ਐਲਾਨ ਕੀਤਾ ਹੈ। ਇਸ ਸਬੰਧੀ ਪ੍ਰਧਾਨ ਮੰਤਰੀ ਟਰੂਡੋ ਨੇ ਬਾਕਾਇਦਾ ਇਕ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਹੈ…