ਖਾਲਸਾ ਦੀਵਾਨ ਸੁਸਾਇਟੀ ਐਬਟਸਫੋਰਡ ਦੀ ਚੋਣ ਵਿੱਚ ਮਨਿੰਦਰ ਸਿੰਘ ਗਿੱਲ ਦੀ ਸਰਬ ਸਾਂਝੀ ਸਲੇਟ ਦੀ ਸ਼ਾਨਦਾਰ ਜਿੱਤ
ਮਨਿੰਦਰ ਸਿੰਘ ਗਿੱਲ ਦੀ ਸਲੇਟ ਨੂੰ 2548 ਵੋਟਾਂ ਤੇ ਜਤਿੰਦਰ ਗਿੱਲ ਦੀ ਸਲੇਟ ਨੂੰ 842 ਵੋਟ ਮਿਲੇ- ਐਬਟਸਫੋਰਡ ( ਡਾ ਗੁਰਵਿੰਦਰ ਸਿੰਘ)-ਬੀਤੇ ਦਿਨ ਖਾਲਸਾ ਦੀਵਾਨ ਸੁਸਾਇਟੀ ਐਬਟਸਫੋਰਡ ਦੀ ਪ੍ਰਬੰਧਕੀ ਕਮੇਟੀ ਦੀ ਹੋਈ ਚੋਣ ਵਿਚ ਸ ਮਨਿੰਦਰ ਸਿੰਘ ਗਿੱਲ ਦੀ ਸਰਬ-ਸਾਂਝੀ ਸਲੇਟ ਨੇ ਮੌਜੂਦਾ ਪ੍ਰਧਾਨ ਸ ਜਤਿੰਦਰ ਸਿੰਘ ਹੈਪੀ ਗਿੱਲ ਦੀ ਸਲੇਟ ਨੂੰ ਭਾਰੀ ਵੋਟਾਂ ਦੇ…