Headlines

S.S. Chohla

ਮਹਾਰਾਜਾ ਰਣਜੀਤ ਸਿੰਘ ਦੀ ਜੀਵਨੀ ਉਪਰ ਕਵਿਤਾ ਮੁਕਾਬਲੇ ਦੇ ਜੇਤੂਆਂ ਦਾ ਇਨਾਮ ਵੰਡ ਸਮਾਗਮ

ਬਠਿੰਡਾ-ਪੇਂਡੂ ਸਾਹਿਤ ਸਭਾ ਰਜਿ. ਬਾਲਿਆਂਵਾਲੀ ਜ਼ਿਲ੍ਹਾ ਬਠਿੰਡਾ ਵੱਲੋਂ ਸਰਦਾਰ ਸੁਰਜੀਤ ਸਿੰਘ ਮਾਧੋਪੁਰੀ ਕੈਨੇਡਾ ਸਰਕਾਰ ਪਾਸੋਂ ਸਰਵਸ੍ਰੇਸ਼ਟ ਪੁਰਸਕਾਰ ਵਿਜੇਤਾ ਦੇ ਸਹਿਯੋਗ ਨਾਲ ਸ਼ੇਰ -ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦੀ ਜੀਵਨੀ ਨਾਲ ਸਬੰਧਤ ਇਨਾਮੀ ਕਵਿਤਾ ਮੁਕਾਬਲਾ ਕਰਵਾਇਆ ਗਿਆ ਜਿਸ ਵਿੱਚ ਦੇਸ਼ ਵਿਦੇਸ਼ ਤੋਂ 37 ਲੇਖਕਾਂ ਨੇ ਭਾਗ ਲਿਆ। ਕਵਿਤਾਵਾਂ ਦਾ ਮੁਲੰਕਣ ਪੰਜ ਵਿਦਵਾਨਾਂ ਵੱਲੋਂ ਆਪਣੀ ਤਿੱਖੀ ਨਜ਼ਰ…

Read More

ਯਾਦਗਾਰੀ ਹੋ ਨਿਬੜਿਆ ਈਡੀਅਟ ਕਲੱਬ ਦਾ 11ਵਾਂ ਜਸਪਾਲ ਭੱਟੀ ਐਵਾਰਡ ਸਮਾਰੋਹ

ਸਰਬਜੀਤ ਚੀਮਾ ਨੂੰ ਲਾਈਫ ਟਾਈਮ ਅਚੀਵਮੈਂਟ ਐਵਾਰਡ ਨਾਲ ਕੀਤਾ ਸਨਮਾਨਿਤ- ਰਾਕੇਸ਼ ਨਈਅਰ ‘ਚੋਹਲਾ’ ਅੰਮ੍ਰਿਤਸਰ,25 ਫਰਵਰੀ-ਈਡੀਅਟ ਕਲੱਬ ਪੰਜਾਬ ਵਲੋਂ 11ਵਾਂ ਜਸਪਾਲ ਭੱਟੀ ਐਵਾਰਡ ਸਮਾਗਮ ਪੰਜਾਬ ਨਾਟਸ਼ਾਲਾ ਅੰਮ੍ਰਿਤਸਰ ਵਿਚ ਬਹੁਤ ਹੀ ਖੁਸ਼ਨੁਮਾ ਮਾਹੌਲ ਵਿਚ ਕਰਵਾਇਆ ਗਿਆ,ਜ਼ੋ ਕਿ  ਯਾਦਗਾਰੀ ਹੋ ਨਿੱਬੜਿਆ।ਇਸ ਐਵਾਰਡ ਸਮਾਰੋਹ ਵਿੱਚ ਵੱਖ-ਵੱਖ ਖੇਤਰਾਂ ‘ਚ ਮੱਲਾਂ ਮਾਰਨ ਵਾਲੇ ਵਿਅਕਤੀਆਂ ਨੂੰ ਪੰਜਾਬ ਨਾਟਸ਼ਾਲਾ ਦੇ ਮੁੱਖ ਸੰਚਾਲਕ ਅਤੇ…

Read More

ਇਟਲੀ ਦੀ ਪ੍ਰਧਾਨ ਮੰਤਰੀ ਜੌਰਜ਼ੀਆ ਮੇਲੋਨੀ ਬਣੀ ਯੂਰਪ ਵਿੱਚ ਸਭ ਤੋਂ ਵੱਧ ਹਰਮਨ ਪਿਆਰੀ ਨੇਤਾ 

 ਰੋਮ ਇਟਲੀ (ਗੁਰਸ਼ਰਨ ਸਿੰਘ ਸਿਆਣ) ਇਟਲੀ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਕਿ ਦੂਸਰੇ ਵਿਸ਼ਵ ਯੁੱਧ ਤੋਂ ਬਾਅਦ ਪਹਿਲੀ ਵਾਰ ਬਣੀ ਮਹਿਲਾ ਪ੍ਰਧਾਨ ਮੰਤਰੀ ਜੌਰਜੀਆ ਮੇਲੋਨੀ ਦੀ ਸਰਕਾਰ ਨੇ ਆਪਣੇ ਰਾਜ ਦੇ 100 ਦਿਨ ਪੂਰੇ ਕਰ ਲਏ ਹਨ। ਬੀਤੇ ਸਾਵ 22 ਅਕਤੂਬਰ 2022 ਨੂੰ ਮੈਡਮ ਮੇਲੋਨੀ ਨੇ ਇਟਲੀ ਦੇ ਪ੍ਰਧਾਨ ਮੰਤਰੀ ਦਾ ਸਿੰਘਾਸਨ ਸੰਭਾਲਦਿਆਂ ਹੀ…

Read More

ਪੰਜਾਬੀ ਐਟਰਟੇਨਮੈਂਟ ਫੈਸਟੀਵਲ ਤੇ ਫਿਲਮ ਐਵਾਰਡ ਦਾ ਸ਼ਾਨਦਾਰ ਆਯੋਜਨ

ਮੋਹਾਲੀ 26 ਫਰਵਰੀ-ਪੰਜਾਬੀ ਐਂਟਰਟੇਨਮੈਂਟ ਫੈਸਟੀਵਲ ਐਂਡ ਅਵਾਰਡਜ਼- 2023 ਦਾ ਆਯੋਜਨ ਫਾਈਵ ਵੁੱਡ ਮੀਡੀਆ ਦੁਆਰਾ  ਆਰੀਅਨਜ਼ ਗਰੁੱਪ ਆਫ ਕਾਲੇਜਿਸ, ਰਾਜਪੁਰਾ, ਨੇੜੇ ਚੰਡੀਗੜ੍ਹ ਦੇ ਸਹਿਯੋਗ ਨਾਲ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਕੀਤਾ ਗਿਆ। ਬਾਲੀਵੁੱਡ ਅਤੇ ਪਾਲੀਵੁੱਡ ਦੇ ਕਈ ਨਾਮੀ ਕਲਾਕਾਰਾਂ ਦੇ ਨਾਲ-ਨਾਲ ਕਈ ਪ੍ਰਮੁੱਖ ਸ਼ਖਸੀਅਤਾਂ ਨੇ ਇਸ ਸਮਾਗਮ ਵਿੱਚ ਸ਼ਿਰਕਤ ਕੀਤੀ। ਐਵਾਰਡ ਨਾਈਟ ਦਾ ਉਦਘਾਟਨ ਪੰਜਾਬ ਦੇ…

Read More

ਅਕਾਲੀ ਬਾਬਾ ਫੂਲਾ ਸਿੰਘ ਦੀ ਦੂਜੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ

ਸ਼ੇਰੇ ਪੰਜਾਬ ਦੇ ਖਾਲਸਾ ਰਾਜ ਦਾ ਵਿਸਥਾਰ ਅਕਾਲੀ ਬਾਬਾ ਫੂਲਾ ਸਿੰਘ ਦੀ ਹੀ ਦੇਣ ਸੀ- ਸਿੰਘ ਸਾਹਿਬ ਗਿਆਨੀ ਰਘੁਬੀਰ ਸਿੰਘ ਸ੍ਰੀ ਅਨੰਦਪੁਰ ਸਾਹਿਬ:- 26 ਫਰਵਰੀ – ਸਿੰਘ ਸਾਹਿਬ ਅਕਾਲੀ ਬਾਬਾ ਫੂਲਾ ਸਿੰਘ ਦੀ ਦੂਜੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਨੂੰ ਸੰਬੋਧਨ ਕਰਦਿਆਂ ਸਿੰਘ ਸਾਹਿਬ ਗਿਆਨੀ ਰਘੁਬੀਰ ਸਿੰਘ ਜਥੇਦਾਰ…

Read More

ਸੂਬੇ ਵਿਚ ਅਮਨ-ਕਾਨੂੰਨ ਦੀ ਵਿਵਸਥਾ ਹਰ ਕੀਮਤ ’ਤੇ ਕਾਇਮ ਰੱਖਾਂਗੇ-ਮੁੱਖ ਮੰਤਰੀ

ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਢਾਲ ਬਣਾ ਕੇ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਅੰਜ਼ਾਮ ਦੇਣ ਵਾਲੇ ਪੰਜਾਬ ਦੇ ਵਾਰਸ ਨਹੀਂ ਹੋ ਸਕਦੇ-   ਸੀ.ਬੀ.ਆਈ. ਅਤੇ ਈ.ਡੀ. ਦੀ ਦੁਰਵਰਤੋਂ ਨਾਲ ਆਮ ਆਦਮੀ ਪਾਰਟੀ ਡਰਨ ਵਾਲੀ ਨਹੀਂ- ਭਾਵਨਗਰ (ਗੁਜਰਾਤ), 26 ਫਰਵਰੀ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪ੍ਰਣ ਕਰਦੇ ਹੋਏ ਕਿਹਾ ਕਿ ਸੂਬੇ ਵਿਚ ਅਮਨ-ਕਾਨੂੰਨ ਦੀ ਵਿਵਸਥਾ ਹਰ…

Read More

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਹੁਕਮਨਾਮੇ ਨੂੰ ਲਾਗੂ ਕਰਵਾਉਣਾ ਜਥੇਦਾਰਾਂ ਦਾ ਪਹਿਲਾ ਫਰਜ- ਗਿ: ਅਮਰਜੀਤ ਸਿੰਘ

ਯੂਕੇ ਵਿਚ ਗੁਰੂ ਘਰ ਵਿਚ ਕੁਰਸੀਆਂ ਦੇ ਮੁੱਦੇ ਉਪਰ ਮੁੜ ਵਿਵਾਦ ਛਿੜਿਆ- ਅੰਮ੍ਰਿਤਸਰ 26 ਫਰਵਰੀ -ਦਮਦਮੀ ਟਕਸਾਲ ਕਣਕ ਵਾਲ ਭੰਗਵਾ ਦੇ ਮੁੱਖ ਜਥੇਦਾਰ ਗਿਆਨੀ ਅਮਰਜੀਤ ਸਿੰਘ ਮਰਿਯਾਦਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਅਪੀਲ ਕਰਦਿਆਂ ਕਿਹਾ ਕਿ  ਵੈਸਟ ਮਿਡਲੈਂਡਸ ਬਰਮਿੰਘਮ ਯੂਕੇ ਵਿਚ ਸਥਿਤ ਗੁਰਦੁਆਰਾ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ…

Read More

ਪੰਜਾਬੀ ਨਾਟਕ ‘ ਵਿਚਲੀ ਔਰਤ’ ਦਾ ਸਫਲਤਾ ਪੂਰਵਕ ਮੰਚਨ

ਅੰਮ੍ਰਿਤਸਰ , 26   ਫਰਵਰੀ – ਔਰਤ ਦੇ ਅੰਤਰੀਵੀ ਦਵੰਦਾਂ ਨੂੰ  ਭਰਪੂਰ ਨਾਟਕੀ ਛੂਹਾਂ ਨਾਲ ਸਫਲਤਾਪੂਰਵਕ ਪੇਸ਼ ਕਰ ਗਿਆ ਨਾਟਕ ‘ ਵਿਚਲੀ ਔਰਤ ‘।  ਪੰਜਾਬੀ  ਦੇ ਉੱਘੇ ਡਾਇਰੈਕਟਰ  ਮੰਚਪ੍ਰੀਤ ਅਤੇ ਪੰਜਾਬੀ  ਰੰਗਮੰਚ ਦੇ ਪ੍ਰੋੜ ਅਦਾਕਾਰਾ ਦੀ ਕਲਾ ਦੀ ਬਦੌਲਤ  ਇੱਕ ਨਾਟਕ ਮੰਚ ‘ਤੇ ਖੇਡਿਆ ਜਾ ਰਿਹਾ ਸੀ ਅਤੇ  ਇੱਕ  ਇੱਕ  ਦਰਸ਼ਕਾਂ ਦੇ ਮਨਾਂ ਵਿੱਚ  ਬਰਾਬਰ…

Read More

ਜੇ ਅੰਮ੍ਰਿਤਪਾਲ ਭਾਰਤੀ ਨਾਗਰਿਕ ਨਹੀਂ ਤਾਂ ਪਾਸਪੋਰਟ ਵਾਪਸ ਕਰੇ- ਪ੍ਰੋ. ਸਰਚਾਂਦ ਸਿੰਘ ਖਿਆਲਾ

ਅੰਮ੍ਰਿਤਸਰ , 26   ਫਰਵਰੀ -ਭਾਜਪਾ ਦੇ ਸਿੱਖ ਆਗੂ ਅਤੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਲਾਹਕਾਰ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਵਾਰਸ ਪੰਜਾਬ ਦੇ ਦੇ ਆਗੂ ਅੰਮ੍ਰਿਤਪਾਲ ਸਿੰਘ ਵਲੋਂ ਆਪਣੇ ਆਪ ਨੂੰ ਭਾਰਤੀ ਨਾਗਰਿਕ ਨਾ ਹੋਣ ਬਾਰੇ ਦਿੱਤੇ ਬਿਆਨ ਲਈ ਉਸ ਨੂੰ ਆੜੇ ਹੱਥੀਂ ਲਿਆ ਅਤੇ ਸਵਾਲ ਚੁਕੇ ਹਨ, ਕਿ ਜੇ ਉਹ ਭਾਰਤੀ ਨਹੀਂ ਤਾਂ…

Read More

ਸੰਪਾਦਕੀ- ਪੰਜਾਬ ਨੂੰ ਮੁੜ ਬਲਦੀ ਦੇ ਬੁੱਥੇ ਦੇਣ ਦੀ ਤਿਆਰੀ…..?

-ਸੁਖਵਿੰਦਰ ਸਿੰਘ ਚੋਹਲਾ— ਪੰਜਾਬ ਦੇ ਪੁਲਿਸ ਥਾਣਾ ਅਜਨਾਲਾ ਵਿਖੇ ਵਾਪਰਿਆ ਘਟਨਾਕ੍ਰਮ ਚਿੰਤਾਜਨਕ ਤੇ ਉਦਾਸ ਕਰ ਦੇਣ ਵਾਲਾ ਹੈ। ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਵਲੋ ਆਪਣੇ ਇਕ ਸਾਥੀ ਨੂੰ ਪੁਲਿਸ ਹਿਰਾਸਤ ਚੋ ਛੁਡਵਾਉਣ ਲਈ ਜੋ ਢੰਗ ਤਰੀਕਾ ਅਪਣਾਇਆ ਗਿਆ ਤੇ ਪੁਲਿਸ ਵਲੋ ਉਸ ਨਾਲ ਨਿਪਟਣ ਲਈ ਜੋ ਕਾਰਵਾਈ ਅਮਲ ਵਿਚ ਲਿਆਂਦੀ ਗਈ, ਉਹ…

Read More