Headlines

S.S. Chohla

ਪੰਜਾਬੀ ਸਿਨੇਮਾ ਦੀਆਂ ਪ੍ਰਾਪਤੀਆਂ ਮਾਣਯੋਗ – ਦੇਵ ਮਾਨ

ਚੰਡੀਗੜ ( ਦੇ ਪ੍ਰ ਬਿ)-ਬੀਤੇ ਦਿਨ ਟੈਗੋਰ ਥੀਏਟਰ ਵਿਖੇ ਪੰਜਾਬੀ ਐਟਰਟੇਨਮੈਂਟ ਫੈਸਟੀਵਲ ਐਵਾਰਡ ਦਾ ਆਯੋਜਿਨ ਕੀਤਾ ਗਿਆ। ਇਸ ਮੌਕੇ ਨਾਭਾ ਤੋ ਐਮ ਐਲ ਏ ਤੇ ਕਲਾਕਾਰ ਦੇਵ ਮਾਨ ਵਿਸ਼ੇਸ਼ ਮਹਿਮਾਨ ਵਜੋ ਸ਼ਾਮਿਲ ਹੋਏ। ਇਸ ਮੌਕੇ ਉਹਨਾਂ ਆਪਣੇ ਸੰਬੋਧਨ ਵਿਚ ਪੰਜਾਬੀ ਸਿਨੇਮਾ ਵਲੋ ਛੂਹੀਆਂ ਜਾ ਰਹੀਆਂ ਨਵੀਆਂ ਬੁਲੰਦੀਆਂ ਤੇ ਪੰਜਾਬੀ ਫਿਲਮ ਇੰਡਸਟਰੀ ਨਾਲ ਜੁੜੇ ਸਮੂਹ ਕਲਾਕਾਰਾਂ…

Read More

ਅਜਨਾਲੇ ਦੀ ਘਟਨਾ ਬਾਰੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਪੱਤਰ

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਤਿਕਾਰ ਨੂੰ ਠੇਸ ਪਹੁੰਚਾਉਣ ਦੀ ਹਰਕਤ ਪ੍ਰਤੀ ਜਥੇਦਾਰ ਗੰਭੀਰਤਾ ਦਿਖਾਵੇ-ਪ੍ਰੋ.ਸਰਚਾਂਦ ਸਿੰਘ ਰਾਕੇਸ਼ ਨਈਅਰ ਚੋਹਲਾ ਸਾਹਿਬ/ਅੰਮ੍ਰਿਤਸਰ 24 ਫਰਵਰੀ ਭਾਜਪਾ ਦੇ ਸਿੱਖ ਆਗੂ ਅਤੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਲਾਹਕਾਰ ਪ੍ਰੋ.ਸਰਚਾਂਦ ਸਿੰਘ ਖਿਆਲਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਅਜਨਾਲਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਨੂੰ ਠੇਸ…

Read More

ਪੰਜਾਬ ਨੂੰ ਪ੍ਰਗਤੀਸ਼ੀਲ ਅਤੇ ਖੁਸ਼ਹਾਲ ਸੂਬਾ ਬਣਾਉਣ ਲਈ ਵੱਡੇ ਨਿਵੇਸ਼ ਦਾ ਵਾਅਦਾ

ਮੁੱਖ ਮੰਤਰੀ ਦੇ ਸੱਦੇ ਨੂੰ ਉਦਯੋਗਪਤੀਆਂ ਨੇ ਭਰਵਾਂ ਹੁੰਗਾਰਾ ਦਿੱਤਾ* ਐਸ.ਏ.ਐਸ ਨਗਰ (ਮੁਹਾਲੀ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਭਾਈਵਾਲ ਬਣਨ ਦੇ ਸੱਦੇ ਪ੍ਰਤੀ ਹਾਂ-ਪੱਖੀ ਹੁੰਗਾਰਾ ਦਿੰਦਿਆਂ ਉਦਯੋਗ ਜਗਤ ਦੇ ਦਿੱਗਜ਼ਾਂ ਨੇ ਅੱਜ ਭਰੋਸਾ ਦਿੱਤਾ ਕਿ ਉਹ ਸੂਬੇ ਨੂੰ ਤਰੱਕੀ ਅਤੇ ਖੁਸ਼ਹਾਲ ਲਈ ਵੱਡੇ ਪੱਧਰ ‘ਤੇ ਨਿਵੇਸ਼ ਕਰਨਗੇ। ਟਰਾਈਡੈਂਟ ਗਰੁੱਪ…

Read More

ਸ਼੍ਰੋਮਣੀ ਕਮੇਟੀ ਨੇ ਹਰਿਆਣਾ ਐਡਹਾਕ ਗੁਰਦੁਆਰਾ ਕਮੇਟੀ ਨੂੰ ਲੈ ਕੇ 3 ਮਾਰਚ ਨੂੰ ਸੱਦਿਆ ਇਜਲਾਸ

ਹਰਿਆਣਾ ਸਰਕਾਰ ਦੀ ਨਾਮਜ਼ਦ ਕਮੇਟੀ ਦੀ ਕਾਰਵਾਈ ਅੰਗਰੇਜ਼ਾਂ ਸਮੇਂ ਮਹੰਤਾਂ ਵੱਲੋਂ ਕੀਤੀ ਜਾਂਦੀ ਧੱਕੇਸ਼ਾਹੀ ਤੋਂ ਘੱਟ ਨਹੀਂ- ਐਡਵੋਕੇਟ ਧਾਮੀ ਚੰਡੀਗੜ੍ਹ ( ਦੇ ਪ੍ਰ ਬਿ)-ਹਰਿਆਣਾ ਐਡਹਾਕ ਗੁਰਦੁਆਰਾ ਕਮੇਟੀ ਵੱਲੋਂ ਬੀਤੇ ਦਿਨਾਂ ਅੰਦਰ ਗੁਰਦੁਆਰਿਆਂ ‘ਤੇ ਕੀਤੇ ਗਏ ਕਬਜ਼ਿਆਂ ਦੇ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 3 ਮਾਰਚ 2023 ਨੂੰ ਸ੍ਰੀ ਅੰਮ੍ਰਿਤਸਰ ਵਿਖੇ ਸ਼੍ਰੋਮਣੀ ਕਮੇਟੀ…

Read More

ਜਾਗੋ ਪਾਰਟੀ ਵੱਲੋਂ ਕਾਂਗਰਸ ਹੈੱਡਕੁਆਰਟਰ ਮੂਹਰੇ ਰੋਸ ਪ੍ਰਦਰਸ਼ਨ

ਜਗਦੀਸ਼ ਟਾਈਟਲਰ ਦਾ ਪੁਤਲਾ ਫੂਕਿਆ- ਨਵੀਂ ਦਿੱਲੀ (ਦਿਓਲ )- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਦੀ ਅਗਵਾਈ ਹੇਠ 1984 ਸਿੱਖ ਕਤਲੇਆਮ ਦੇ ਮੁੱਖ ਦੋਸ਼ੀ ਜਗਦੀਸ਼ ਟਾਈਟਲਰ ਨੂੰ ਆਲ ਇੰਡੀਆ ਕਾਂਗਰਸ ਕਮੇਟੀ ਦਾ ਮੈਂਬਰ ਚੁਣੇ ਜਾਣ ਦੇ ਵਿਰੋਧ ਵਿੱਚ ਸਿੱਖਾਂ ਵੱਲੋਂ ਅੱਜ ਕਾਂਗਰਸ ਪਾਰਟੀ ਦੇ ਹੈਡਕੁਆਰਟਰ ਮੂਹਰੇ ਰੋਸ ਪ੍ਰਦਰਸ਼ਨ ਕੀਤਾ ਗਿਆ।…

Read More

ਹਰਦਮ ਮਾਂਗਟ ਲਿਬਰਲ ਪਾਰਟੀ ਆਫ ਕੈਨੇਡਾ ਦੇ ਵਾਈਸ ਪ੍ਰੈਜੀਡੈਂਟ ਲਈ ਉਮੀਦਵਾਰ ਬਣੇ

ਵੈਨਕੂਵਰ  ( ਦੇ ਪ੍ਰ ਬਿ)- ਕੈਨੇਡਾ ਲਿਬਰਲ ਪਾਰਟੀ ਦੀ ਸਾਲਾਨਾ ਕਨਵੈਨਸ਼ਨ ਇਸ ਵਾਰ 4 ਤੋ 6 ਮਈ ਨੂੰ ਓਟਵਾ ਵਿਚ ਹੋਣ ਜਾ ਰਹੀ ਹੈ। ਇਸ ਕਨਵੈਨਸ਼ਨ ਦੌਰਾਨ ਜਿਥੇ ਪਾਰਟੀ ਡੈਲੀਗੇਟਸ ਲਿਬਰਲ ਨੀਤੀਆਂ ਅਤੇ  ਭਵਿੱਖ ਦੀ ਵਿਉਂਤਬੰਦੀ ਲਈ ਵਿਚਾਰ ਚਰਚਾ ਕਰਨਗੇ ਉਥੇ ਇਸ ਦੌਰਾਨ ਪਾਰਟੀ ਅਹੁਦੇਦਾਰਾਂ ਅਤੇ ਬੋਰਡ ਡਾਇਰੈਕਟਰਜ਼ ਦੀ ਚੋਣ ਵੀ ਹੋਵੇਗੀ। ਪਾਰਟੀ ਅਹੁਦੇਦਾਰਾਂ ਦੀ…

Read More

ਸ਼ੈਲੀ ਉਬਰਾਏ ਦਿੱਲੀ ਦੀ ਮੇਅਰ ਚੁਣੀ ਗਈ

ਭਾਜਪਾ ਦੀ ਰੇਖਾ ਗੁਪਤਾ ਨੂੰ 34 ਵੋਟਾਂ ਨਾਲ ਹਰਾਇਆ- ਨਵੀਂ ਦਿੱਲੀ ( ਮਨਧੀਰ ਦਿਓਲ)-ਆਮ ਆਦਮੀ ਪਾਰਟੀ ਉਮੀਦਵਾਰ ਸ਼ੈਲੀ ਓਬਰਾਏ ਤੇ ਆਲੇ ਮੁਹੰਮਦ ਇਕਬਾਲ ਕ੍ਰਮਵਾਰ ਦਿੱਲੀ ਦੇ ਮੇਅਰ ਤੇ ਡਿਪਟੀ ਮੇਅਰ ਚੁਣੇ ਗਏ ਹਨ। ਓਬਰਾਏ ਨੇ ਮੇਅਰ ਦੇ ਅਹੁਦੇ ਲਈ ਭਾਜਪਾ ਦੀ ਰੇਖਾ ਗੁਪਤਾ ਨੂੰ 34 ਵੋਟਾਂ ਦੇ ਫ਼ਰਕ ਨਾਲ ਹਰਾਇਆ। ਮੇਅਰ ਦੀ ਚੋਣ ਲਈ ਕੁੱਲ…

Read More

ਅਮਰਦੀਪ ਕਾਲਜ ਵਿੱਚ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਪ੍ਰਿੰਸੀਪਲ ਸਰਵਣ ਸਿੰਘ ਨੂੰ ‘ਖੇਡ ਰਤਨ’ ਅਵਾਰਡ ਦਾ ਐਲਾਨ

ਮੁਕੰਦਪੁਰ-ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ, ਮੁਕੰਦਪੁਰ ਵਿਖੇ ਮਾਨਯੋਗ ਵਾਈਸ-ਚਾਂਸਲਰ  ਪ੍ਰੋ. ਜਸਪਾਲ ਸਿੰਘ ਸੰਧੂ ਦੀ ਸਰਪ੍ਰਸਤੀ ਅਧੀਨ ਕਾਲਜ ਪ੍ਰਿੰਸੀਪਲ ਡਾ. ਗੁਰਜੰਟ ਸਿੰਘ ਦੀ ਅਗਵਾਈ ਵਿੱਚ ਅੰਤਰਰਾਸ਼ਟਰੀ ਮਾਤ-ਭਾਸ਼ਾ ਦਿਵਸ ਪੋਸਟ-ਗ੍ਰੈਜੂਏਟ ਪੰਜਾਬੀ ਵਿਭਾਗ ਵਲੋਂ ਮਨਾਇਆ ਗਿਆ। ਪ੍ਰਸਿੱਧ ਪੰਜਾਬੀ ਲੇਖਕ ਪ੍ਰਿੰਸੀਪਲ ਸਰਵਣ ਸਿੰਘ ਨੇ ਮੁੱਖ ਬੁਲਾਰੇ ਦੇ ਤੌਰ ਤੇ ਸ਼ਿਰਕਤ ਕੀਤੀ। ਕਾਲਜ ਪ੍ਰਿੰਸੀਪਲ ਨੇ ਇਸ ਸਮੇਂ ਮਹਿਮਾਨਾਂ ਦਾ ਸਵਾਗਤ…

Read More

ਯੂਕੇ ਦੇ ਗੁਰਦੁਆਰੇ ਵਿਚ ਸਿੰਘਾਂ ਦੇ ਦਾਖਲੇ ’ਤੇ ਰੋਕ ਦੀ ਦਮਦਮੀ ਟਕਸਾਲ ਵਲੋਂ ਨਿਖੇਧੀ

ਮਹਿਤਾ 21 ਫਰਵਰੀ – ਦਮਦਮੀ ਟਕਸਾਲ ਦੇ ਮੁੱਖ ਬੁਲਾਰੇ ਜਥੇਦਾਰ ਭਾਈ ਸੁਖਦੇਵ ਸਿੰਘ ਅਤੇ ਗਿਆਨੀ ਸਾਹਬ ਸਿੰਘ ਕਥਾ ਵਾਚਕ ਨੇ ਕਿਹਾ ਕਿ  ਵੈਸਟ ਮਿਡਲੈਂਡਸ ਬਰਮਿੰਘਮ ਯੂਕੇ ਵਿਚ ਸਥਿਤ ਗੁਰਦੁਆਰਾ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਟੀਵੀਡੇਲ ਦੇ ਪ੍ਰਬੰਧਕਾਂ ਵਲੋਂ ਗੁਰਬਾਣੀ ਦਾ ਪ੍ਰਚਾਰ ਪ੍ਰਸਾਰ ਕਰਾਉਣ ਵਾਲੇ ਭਾਈ ਦਵਿੰਦਰ ਸਿੰਘ ਮਹਿਤਾ ਸਮੇਤ ਹੋਰ ਸਿੰਘਾਂ ਨੂੰ ਗੁਰਦੁਆਰੇ ਵਿਚ ਆਉਣ…

Read More

ਐਸ.ਐਸ.ਪੀ ਤਰਨ ਤਾਰਨ ਵੱਲੋਂ ਸੰਨੀ ਉਬਰਾਏ ਕਲੀਨੀਕਲ ਲੈਬ ਭਿੱਖੀਵਿੰਡ ਦਾ ਉਦਘਾਟਨ

ਡਾ.ਉਬਰਾਏ ਵੱਲੋਂ ਸਮਾਜ ਭਲਾਈ ਲਈ ਕੀਤੇ ਜਾ ਰਹੇ ਕਾਰਜ ਸ਼ਲਾਘਾਯੋਗ : ਐਸ.ਐਸ.ਪੀ ਚੌਹਾਨ ਇਲਾਕੇ ਲਈ ਵਰਦਾਨ ਸਾਬਤ ਹੋਵੇਗੀ ਟਰੱਸਟ ਵੱਲੋਂ ਖੋਲੀ ਚੌਥੀ ਲੈਬ-ਡਾ.ਗਿੱਲ ਰਾਕੇਸ਼ ਨਈਅਰ ‘ਚੋਹਲਾ’ ਭਿੱਖੀਵਿੰਡ/ਤਰਨਤਾਰਨ,21 ਫਰਵਰੀ ਡਾ.ਐਸ.ਪੀ ਸਿੰਘ ਉਬਰਾਏ ਦੀ ਯੋਗ ਅਗਵਾਈ ਹੇਠ ਚੱਲ ਰਹੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ (ਰਜਿ:)ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਆਗਮਨ ਪੂਰਬ ਨੂੰ…

Read More