Headlines

S.S. Chohla

ਪ੍ਰੀਮੀਅਰ ਈਬੀ ਵਲੋਂ ਫੈਮਲੀ ਡੇਅ ਮੌਕੇ ਸ਼ੁਭ ਕਾਮਨਾਵਾਂ

ਵਿਕਟੋਰੀਆ –ਅੱਜ ਫੈਮਲੀ ਡੇਅ ਮੌਕੇ  ਪ੍ਰੀਮੀਅਰ ਡੇਵਿਡ ਈਬੀ ਨੇ ਬੀ ਸੀ ਵਾਸੀਆਂ ਨੂੰ ਆਪਣੀਆਂ ਸ਼ੁਭ ਕਾਮਨਾਵਾਂ ਭੇਜੀਆਂ ਹਨ। ਇਥੇ ਜਾਰੀ ਇਕ ਬਿਆਨ ਵਿਚ ਉਹਨਾਂ ਕਿਹਾ ਹੈ ਕਿ “ਫੈਮਿਲੀ ਡੇਅ ਸਾਡੇ ਲਈ ਦੋਸਤਾਂ ਅਤੇ ਪਰਿਵਾਰ ਨਾਲ ਇਕੱਠੇ ਹੋਣ ਦਾ ਇੱਕ ਵਧੀਆ ਮੌਕਾ ਹੈ। “ਦਿਨ ਲੰਬੇ ਹੋ ਰਹੇ ਹਨ। ਬਸੰਤ ਰੁੱਤ ਦਾ ਸਮਾਂ ਨੇੜੇ ਆ ਰਿਹਾ ਹੈ।…

Read More

ਬੀ ਸੀ ਸਰਕਾਰ ਵਲੋਂ ਮਹਿੰਗਾਈ ਦੇ ਮੁਕਾਬਲੇ ਲਈ ਫੈਮਲੀ ਬੈਨੀਫਿਟ ਵਿਚ ਵਾਧਾ

ਵਿਕਟੋਰੀਆ – ਬੀ.ਸੀ. ਦੇ 350,000 ਤੋਂ ਵੱਧ ਪਰਿਵਾਰ ਰਹਿਣ-ਸਹਿਣ ਦੀ ਲਾਗਤ ਵਿੱਚ ਮਦਦ ਲਈ ਦੂਸਰਾ ਬੀ.ਸੀ. ਫੈਮਿਲੀ ਬੈਨੀਫਿਟ ਬੂਸਟ ਪ੍ਰਾਪਤ ਕਰਨਗੇ, ਜੋ ਕਿ ਤੁਰੰਤ ਸ਼ੁਰੂ ਹੋ ਰਿਹਾ ਹੈ। ਇਸ ਸਬੰਧੀ ਵਿੱਤ ਮੰਤਰੀ ਕੈਟਰੀਨ ਕੋਨਰੋਏ ਵਲੋ ਜਾਰੀ ਇਕ ਬਿਆਨ ਵਿਚ ਕਿਹਾ ਗਿਆ ਹੈ ਕਿ “ਵਿਸ਼ਵਵਿਆਪੀ ਮਹਿੰਗਾਈ ਕਾਰਨ ਘਰੇਲੂ ਬਜਟ ਮੁਸ਼ਕਿਲ ਹੋ ਰਿਹਾ ਹੈ ਅਤੇ ਗਰੋਸਰੀ ਅਤੇ…

Read More

ਗੁਰੂ ਨਾਨਕ ਫੂਡ ਬੈਂਕ ਡੈਲਟਾ ਦੀ ਸ਼ਾਨਦਾਰ ਗਰੈਂਡ ਓਪਨਿੰਗ

ਸਰੀ ( ਦੇ ਪ੍ਰ ਬਿ)- ਬੀਤੇ ਦਿਨ ਗੁਰੂ ਨਾਨਕ ਫੂਡ ਬੈਂਕ ਦੀ ਤੀਸਰੀ ਲੋਕੇਸ਼ਨ ਦਾ ਸ਼ਾਨਦਾਰ ਉਦਘਾਟਨ ਡੈਲਟਾ 11188-84 ਐਵਨਿਊ ਵਿਖੇ ਕੀਤਾ ਗਿਆ। ਉਦਘਾਟਨ ਦੀ ਰਸਮ ਡੈਲਟਾ ਦੇ ਮੇਅਰ ਜੌਰਜ ਹਾਰਵੀ ਵਲੋਂ ਅਦਾ ਕੀਤੀ ਗਈ। ਇਸ ਮੌਕੇ ਕੈਬਨਿਟ ਮੰਤਰੀ ਹੈਰੀ ਬੈਂਸ, ਰਾਜ ਮੰਤਰੀ ਜਗਰੂਪ ਬਰਾੜ, ਡੈਲਟਾ ਅਸਿਸਟੈਂਟ ਪੁਲਿਸ ਚੀਫ ਹਰਜ ਸਿੱਧੂ, ਟੋਨੀ ਸਿੰਘ ਫਰੂਟੀਕੈਨਾ, ਸਾਬਕਾ…

Read More

ਜਗਜੀਤ ਸਿੰਘ ਆਨੰਦ ਸਿਮਰਤੀ ਪੁਰਸਕਾਰ (2023) ਪੱਤਰਕਾਰ ਚਰਨਜੀਤ ਭੁੱਲਰ ਨੂੰ

ਜਲੰਧਰ ( ਜਤਿੰਦਰ) 2019 ਤੋਂ ਹਰ ਸਾਲ ਕਾਮਰੇਡ ਜਗਜੀਤ ਸਿੰਘ ਆਨੰਦ ਦੀ ਯਾਦ ਵਿਚ ਪੱਤਰਕਾਰੀ ਵਿਚ ਸ਼ਲਾਘਾਯੋਗ ਹਿੱਸਾ ਪਾਉਣ ਵਾਲੇ ਪੱਤਰਕਾਰ ਨੂੰ  51,000  ਰੁਪਏ ਦਾ ਪੁਰਸਕਾਰ ਦਿੱਤਾ ਜਾਂਦਾ ਹੈ। ਹੁਣ ਤੱਕ ਇਸ ਲੜੀ ਤਹਿਤ ਸ਼ਿਵਿੰਦਰ ਸਿੰਘ ਨੂੰ (2019), ਪ੍ਰਭਜੀਤ ਸਿੰਘ ਨੂੰ (2020)  ਸਵਰਾਜਬੀਰ ਨੂੰ (2021) ਅਤੇ ਜਤਿੰਦਰ ਕੌਰ ਤੁੜ ਨੂੰ (2022) ਵਿਚ ਜਗਜੀਤ ਸਿੰਘ ਆਨੰਦ…

Read More

ਹੁਣ ਫੇਸਬੁੱਕ ਬਲਿਊ ਟਿੱਕ ਲਈ ਦੇਣੇ ਪੈਣਗੇ ਡਾਲਰ

ਟੋਰਾਂਟੋ (ਬਲਜਿੰਦਰ ਸੇਖਾ ) ਟਵਿੱਟਰ ਤੋਂ ਬਾਅਦ ਹੁਣ ਫੇਸਬੁੱਕ ਵੀ ਆਪਣੇ ਯੂਜ਼ਰਜ਼ ਲਈ ਵੈਰੀਫਾਈਡ ਸਬਸਕ੍ਰਿਪਸ਼ਨ ਸਰਵਿਸ ਲੈ ਕੇ ਆਇਆ ਹੈ। ਫੇਸਬੁੱਕ ਦੇ ਸੀਈਓ ਮਾਰਕ ਜ਼ੁਕਰਬਰਗ ਨੇ ਇਸ ਦਾ ਐਲਾਨ ਕੀਤਾ ਹੈ। ਮਾਰਕ ਜ਼ੁਕਰਬਰਗ ਨੇ ਕਿਹਾ ਕਿ ਜਲਦ ਹੀ ਗਾਹਕਾਂ ਨੂੰ ਬਲਿਊ ਟਿੱਕ ਸੇਵਾ ਲਈ ਫੇਸਬੁੱਕ ਨੂੰ ਪੈਸੇ ਦੇਣੇ ਪੈਣਗੇ। ਮਾਰਕ ਜ਼ੁਕਰਬਰਗ ਦੇ ਅਨੁਸਾਰ ਮੇਟਾ ਵੈਰੀਫਾਈਡ…

Read More

ਨਾਵਲਕਾਰ ਜਰਨੈਲ ਸਿੰਘ ਸੇਖਾ ਨੇ ‘ਕੰਡਿਆਰੇ ਪੰਧ’ ਡਾ਼. ਇੰਦਰਵੀਰ ਸਿੰਘ ਨੂੰ ਭੇਂਟ ਕੀਤੀ

ਮੋਗਾ 20 ਫਰਵਰੀ (ਹਰਦਮ ਮਾਨ)-ਕੈਨੇਡਾ ਦੇ ਸ਼ਹਿਰ ਸਰੀ ਵਿਚ ਵਸਦੇ ਪੰਜਾਬੀ ਦੇ ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਇਨ੍ਹੀਂ ਦਿਨੀਂ ਪੰਜਾਬ ਆਏ ਹੋਏ ਹਨ ਅਤੇ ਮੋਗਾ ਵਿਖੇ ਆਪਣੇ ਪੁੱਤਰ ਨਵਨੀਤ ਸਿੰਘ ਸੇਖਾ ਕੋਲ ਠਹਿਰੇ ਹੋਏ ਹਨ। ਉਨ੍ਹਾਂ ਦੀ ਆਮਦ ਦਾ ਪਤਾ ਲਗਦਿਆਂ ਬੀਤੇ ਦਿਨ ਉੱਘੇ ਟਰੇਡ ਯੂਨੀਨਿਸਟ, ਕਮਿਊਨਿਸਟ ਤੇ ਅਧਿਆਪਕ ਆਗੂ ਮਰਹੂਮ ਰਣਧੀਰ ਸਿੰਘ ਗਿੱਲ ਦੇ ਸਪੁਤੱਰ ਡਾਕਟਰ…

Read More

ਅਕਾਲੀ ਬਾਬਾ ਫੂਲਾ ਸਿੰਘ ਦੀ ਸ਼ਹੀਦੀ ਸ਼ਤਾਬਦੀ ਸਬੰਧੀ ਬੁੱਢਾ ਦਲ ਵੱਲੋਂ ਗੁਰਮਤਿ ਸਮਾਗਮ 26 ਫਰਵਰੀ ਨੂੰ

ਅਨੰਦਪੁਰ ਸਾਹਿਬ :- 20 ਫਰਵਰੀ – ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਨਿਹੰਗ ਸਿੰਘ ਅਕਾਲੀ ਬਾਬਾ ਫੂਲਾ ਸਿੰਘ ਜੀ ਦੀ ਸ਼ਹੀਦੀ ਸ਼ਤਾਬਦੀ ਸਮਾਗਮਾਂ ਦੀ ਰੂਪ ਰੇਖਾ ਦਸਦਿਆਂ ਕਿਹਾ ਕਿ ਸਿੰਘ ਸਾਹਿਬ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਦੀ ਦੂਜੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਨਿਹੰਗ ਸਿੰਘਾਂ ਦੀ ਮੁਖ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ…

Read More

ਚੋਹਲਾ ਸਾਹਿਬ ਦੀ ਪੁਲਿਸ ਪਾਰਟੀ ਵਲੋਂ ਹੈਰੋਇਨ ਤੇ ਇਲੈਕਟ੍ਰਾਨਿਕ ਕੰਡੇ ਸਮੇਤ ਨੌਜਵਾਨ ਕਾਬੂ

ਚੋਹਲਾ ਸਾਹਿਬ/ਤਰਨਤਾਰਨ,20 ਫਰਵਰੀ-ਰਾਕੇਸ਼ ਨਈਅਰ- ਪੁਲਿਸ ਜ਼ਿਲ੍ਹਾ ਤਰਨਤਾਰਨ ਦੇ ਅਧੀਨ ਆਉਂਦੇ ਥਾਣਾ ਚੋਹਲਾ ਸਾਹਿਬ ਦੀ ਪੁਲਿਸ ਪਾਰਟੀ ਨੂੰ ਉਸ ਵੇਲੇ ਵੱਡੀ ਸਫਲਤਾ ਹਾਸਲ ਹੋਈ,ਜਦ ਪੁਲਿਸ ਪਾਰਟੀ ਵਲੋਂ ਕੀਤੀ ਗਈ ਸਪੈਸ਼ਲ ਨਾਕਾਬੰਦੀ ਦੌਰਾਨ 120 ਗ੍ਰਾਮ ਹੈਰੋਇਨ ਅਤੇ ਇਲੈਕਟ੍ਰਾਨਿਕ ਕੰਡੇ ਸਮੇਤ ਇਕ ਨੌਜਵਾਨ ਨੂੰ ਕਾਬੂ ਕੀਤਾ ਗਿਆ।ਥਾਣਾ ਮੁਖੀ ਸਬ-ਇੰਸਪੈਕਟਰ ਬਲਰਾਜ ਸਿੰਘ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਐਸ.ਐਸ.ਪੀ ਗੁਰਪ੍ਰੀਤ…

Read More

ਇਟਲੀ ਚ ਗੁਰੂ ਰਵਿਦਾਸ ਮਹਾਰਾਜ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ

ਰੋਮ, ਇਟਲੀ (ਗੁਰਸ਼ਰਨ ਸਿੰਘ ਸਿਆਣ) 14ਵੀਂ ਸਦੀ ਵਿੱਚ ਹੱਕ ਤੇ ਸੱਚ ਦਾ ਹੋਕਾ ਨਿੱਡਰਤਾ ਨਾਲ ਦੇਕੇ ਸੁੱਤੀ ਮਾਨਵਤਾ ਨੂੰ ਜਗਾਉਣ ਵਾਲੇ ਮਹਾਨ ਇਨਕਲਾਬੀ ਯੋਧੇ,ਸ਼੍ਰੋਮਣੀ ਸੰਤ ਤੇ ਰਹਿਬਰਾ ਦੇ ਰਹਿਬਰ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 646ਵੇਂ ਆਗਮਨ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਸਾਹਿਬ ਸਿੰਘ ਸਭਾ ਬੋਰਗੋ ਹਰਮਾਦਾ ਤੇਰਾਚੀਨਾ(ਲਾਤੀਨਾ)ਦੀ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤ ਦੇ…

Read More

ਪੰਜਾਬੀ ਸਾਹਿਤ ਸਭਾ (ਰਜਿ.) ਪਟਿਆਲਾ ਵੱਲੋਂ ਮਿੰਨੀ ਕਹਾਣੀ ਨੂੰ ਸਮਰਪਿਤ ਯਾਦਗਾਰੀ ਸਮਾਗਮ 

ਹਰਦਮ ਸਿੰਘ ਮਾਨ ਤੇ ਹੋਰਾਂ ਦਾ ਸਨਮਾਨ- ਪਟਿਆਲਾ, 20 ਫਰਵਰੀ -ਭਾਸ਼ਾ ਵਿਭਾਗ, ਪੰਜਾਬ ਪਟਿਆਲਾ ਦੇ ਲੈਕਚਰ ਹਾਲ ਵਿਖੇ ਪੰਜਾਬੀ ਸਾਹਿਤ ਸਭਾ (ਰਜਿ.) ਪਟਿਆਲਾ ਵੱਲੋਂ ਕੇਂਦਰੀ ਪੰਜਾਬੀ ਮਿੰਨੀ ਕਹਾਣੀ ਲੇਖਕ ਮੰਚ ਦੇ ਸਹਿਯੋਗ ਨਾਲ ਮਿੰਨੀ ਕਹਾਣੀ ਨੂੰ ਸਮਰਪਿਤ ਯਾਦਗਾਰੀ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦੇ ਪ੍ਰਧਾਨਗੀ ਮੰਡਲ ਵਿਚ ਡਾ. ਦਰਸ਼ਨ ਸਿੰਘ ‘ਆਸ਼ਟ’, ਡਾ. ਕੁਲਦੀਪ ਸਿੰਘ, ਡਾ….

Read More