Headlines

S.S. Chohla

ਸਰਕਾਰੀ ਸਮਾਰਟ ਸੀਨੀਅਰ ਸੈਕੰਡਰੀ ਸਕੂਲ ਖਿਆਲਾ ਕਲਾਂ ਵਿਖੇ ਅਰਦਾਸ ਦਿਵਸ ਮਨਾਇਆ

ਪ੍ਰੋ. ਸਰਚਾਂਦ ਸਿੰਘ ਨੂੰ ਸਕੂਲ ਵਲੋਂ ਸਿਰੋਪਾ ਦੇ ਕੇ ਸਨਮਾਨਿਤ ਕੀਤਾ – ਰਾਮਤੀਰਥ / ਅੰਮ੍ਰਿਤਸਰ 14 ਫਰਵਰੀ -ਸਰਕਾਰੀ ਸਮਾਰਟ ਸੀਨੀਅਰ ਸੈਕੰਡਰੀ ਸਕੂਲ ਖਿਆਲਾ ਕਲਾਂ ਵਿਖੇ ਅੱਜ ਅਰਦਾਸ ਦਿਵਸ ਮਨਾਇਆ ਗਿਆ । ਇਸ ਮੌਕੇ ਪ੍ਰਿੰਸੀਪਲ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਸਮਾਜ ਅਤੇ ਸਕੂਲ ਦੀ ਸੁਖ ਸ਼ਾਂਤੀ, ਬਚਿਆਂ ਦੇ ਚੜ੍ਹਦੀ ਕਲਾ ਅਤੇ ਤੰਦਰੁਸਤੀਆਂ ਵਾਸਤੇ ਅਰਦਾਸਾਂ ਕੀਤੀਆਂ ।…

Read More

NOW RESIDENTS TO GET FITNESS CERTIFICATE OF VEHICLES ONLINE

CM BHAGWANT MANN LAUNCHES APP DEVELOPED BY TRANSPORT DEPARTMENT Chandigarh- In a major citizen centric decision, the Punjab Chief Minister Bhagwant Mann on Tuesday launched an app developed by the Transport department and NIC to provide fitness certificates of the vehicles to people online.           Divulging the details, the Chief Minister said that it will enable…

Read More

ਚੋਹਲਾ ਸਾਹਿਬ ਵਿਖੇ ਤਿੰਨ ਰੋਜ਼ਾ ਆਲ ਓਪਨ ਹਾਕੀ ਟੂਰਨਾਮੈਂਟ 27 ਨੂੰ

ਜੇਤੂ ਟੀਮ ਦਾ 61 ਹਜ਼ਾਰ ਰੁਪਏ ਨਗਦ ਇਨਾਮ ਤੇ ਕੱਪ ਨਾਲ ਕੀਤਾ ਜਾਵੇਗਾ ਸਨਮਾਨ- ਚੋਹਲਾ ਸਾਹਿਬ/ਤਰਨਤਾਰਨ (ਰਾਕੇਸ਼ ਨਈਅਰ)- ਸ਼੍ਰੀ ਗੁਰੂ ਅਰਜਨ ਦੇਵ ਸਪੋਰਟਸ ਐਂਡ ਕਲਚਰਲ ਕਲੱਬ ਚੋਹਲਾ ਸਾਹਿਬ ਵਲੋਂ ਯਾਰਾਂ ਬੇਲੀਆਂ ਦਾ ਹਾਕੀ ਕਲੱਬ,ਨਗਰ ਪੰਚਾਇਤ ਅਤੇ ਐਨਆਰਆਈ ਵੀਰਾਂ ਦੇ ਸਹਿਯੋਗ ਨਾਲ ਤਿੰਨ ਰੋਜ਼ਾ ਆਲ ਓਪਨ ਹਾਕੀ ਟੂਰਨਾਮੈਂਟ 27,28 ਫਰਵਰੀ ਅਤੇ 1 ਮਾਰਚ ਨੂੰ ਇਥੋਂ ਦੇ…

Read More

ਸ਼ਹੀਦੀ ਫਤਿਹ ਮਾਰਚ ਗੁ: ਪਾ: ਨੌਵੀਂ ਬਾਬਾ ਬਕਾਲਾ ਤੋਂ ਗੁ: ਬੀੜ ਬਾਬਾ ਬੁੱਢਾ ਸਾਹਿਬ ਲਈ ਰਵਾਨਾ ਹੋਵੇਗਾ:- ਦਿਲਜੀਤ ਸਿੰਘ ਬੇਦੀ

ਤਰਨਤਾਰਨ:-14 ਫਰਵਰੀ -ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸਿੰਘ ਸਾਹਿਬ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਦੀ ਦੂਸਰੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ਼ਹੀਦੀ ਫਤਿਹ ਮਾਰਚ ਗੁਰਦੁਆਰਾ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਤੋਂ 15 ਫਰਵਰੀ ਨੂੰ ਸਵੇਰੇ 9 ਵਜੇ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਲਈ…

Read More

ਅਕਾਲੀ ਬਾਬਾ ਫੂਲਾ ਸਿੰਘ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ਼ਹੀਦੀ ਫਤਹਿ ਮਾਰਚ

ਸ਼ਹੀਦੀ ਫਤਿਹ ਮਾਰਚ ’ਚ ਸ਼ਾਮਲ ਹਾਥੀ, ਘੋੜੇ, ਊਠ ਅਤੇ ਗੱਤਕਾ ਪਾਰਟੀਆਂ ਸੰਗਤਾਂ ’ਚ ਰਹੀਆਂ ਖਿੱਚ ਦਾ ਕੇਂਦਰ ਲੁਧਿਆਣਾ 14 ਫਰਵਰੀ – ਗੁ: ਆਲਮਗੀਰ ਸਾਹਿਬ ਪਾਤਸ਼ਾਹੀ ਨੌਵੀਂ ਤੋਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦੇ ਛੇਵੇਂ ਮੁਖੀ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਰਹੇ ਸਿੰਘ ਸਾਹਿਬ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ…

Read More

ਪ੍ਰੋ. ਸਰਚਾਂਦ ਸਿੰਘ ਭਾਰਤ ਸਰਕਾਰ ਦੇ ਘੱਟ ਗਿਣਤੀ ਕਮਿਸ਼ਨ ਦੇ ਸਲਾਹਕਾਰ ਬਣੇ

ਨਵੀਂ ਦਿੱਲੀ (ਦਿਓਲ)- ਭਾਰਤ ਸਰਕਾਰ ਨੇ ਘੱਟ ਗਿਣਤੀ ਭਾਈਚਾਰੇ ਦੀਆਂ ਵੱਖ- ਵੱਖ ਸਮੱਸਿਆਵਾਂ ਨੂੰ ਸਰਕਾਰ ਤੱਕ ਪਹੁੰਚਾਉਣ ਲਈ ਇਕ ਮਹੱਤਵਪੂਰਨ ਨਿਯੁਕਤੀ ਕੀਤੀ ਹੈ।  ਭਾਰਤ ਸਰਕਾਰ ਦੇ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਨੇ ਉੱਘੇ ਸਿੱਖ ਬੁੱਧੀਜੀਵੀ ਅਤੇ ਭਾਜਪਾ ਦੇ ਸਿੱਖ ਆਗੂ ਪ੍ਰੋ: ਸਰਚਾਂਦ ਸਿੰਘ ਖਿਆਲਾ ਨੂੰ ਸਲਾਹਕਾਰ ਵਜੋਂ ਨਾਮਜ਼ਦ ਕੀਤਾ ਹੈ। ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ…

Read More

ਬੰਦੀ ਸਿੰਘਾਂ ਦੀ ਰਿਹਾਈ ਬਨਾਮ ਰਾਜਨੀਤੀ

-ਪ੍ਰੋ: ਸਰਚਾਂਦ ਸਿੰਘ ਖਿਆਲਾ – ਸੰਪਰਕ-9781355522- ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ ਪੰਜਾਬ ਅਤੇ ਸਿੱਖ ਰਾਜਨੀਤੀ ਵਿਚ ਇਕ ਭਖਦਾ ਮਾਮਲਾ ਹੋਣ ਕਰ ਕੇ ਇਸ ਵਕਤ ਇਹ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਵੱਡੀ ਗਿਣਤੀ ਸਿੱਖਾਂ ਦੇ ਜਜ਼ਬਾਤ ਨਾਲ ਜੁੜੇ ਹੋਏ ਇਸ ਮਾਮਲੇ ਬਾਰੇ ਪੈਰੋਲ ’ਤੇ ਬਾਹਰ ਆਏ ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਦਾ ਵਾਸਤਵਿਕਤਾ…

Read More

ਰਾਏ ਅਜ਼ੀਜ ਉਲਾ ਖਾਨ ਵਲੋਂ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨਾਲ ਮੁਲਾਕਾਤ

ਲਹੌਰ- ਬੀਤੇ ਦਿਨੀ ਪਾਕਿਸਤਾਨ ਨੈਸ਼ਨਲ ਅਸੰਬਲੀ ਦੇ ਸਾਬਕਾ ਮੈਂਬਰ ਰਾਏ ਅਜ਼ੀਜ ਉਲ਼ਾ ਖਾਨ ਨੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਤੇ ਤਹਿਰੀਕ ਏ ਇਨਸਾਫ ਪਾਰਟੀ ਦੇ ਪ੍ਰਧਾਨ ਜਨਾਬ ਇਮਰਾਨ ਖਾਨ ਦੀ ਸਿਹਤ ਦਾ ਹਾਲ ਚਾਲ ਪੁੱਛਿਆ।  ਉਹ ਲਹੌਰ ਸਥਿਤ ਸਾਬਕਾ ਪ੍ਰਧਾਨ ਮੰਤਰੀ ਦੇ  ਗ੍ਰਹਿ ਵਿਖੇ ਪੁੱਜੇ ਤੇ ਉਹਨਾਂ ਦੀ ਤੰਦਰੁਸਤੀ ਲਈ ਦੁਆ ਸਲਾਮ ਉਪਰੰਤ ਪਾਰਟੀ ਦੀਆਂ…

Read More

ਪਾਲ ਢਿੱਲੋਂ ਦਾ ਗਜ਼ਲ ਸੰਗ੍ਰਹਿ-ਜਗਦਾ ਰਹੀਂ ਵੇ ਦੀਵਿਆ

ਅਰੂਜ਼ ਦੇ ਝਰੋਖੇ ਥਾਣੀ -ਨਦੀਮ ਪਰਮਾਰ …… ‘ਜਗਦਾ ਰਹੀਂ ਵੇ ਦੀਵਿਆ’ ਪਾਲ ਢਿੱਲੋਂ ਦਾ 9ਵਾਂ ਗ਼ਜ਼ਲ ਸੰਗ੍ਰਹਿ ਹੈ।ਇਸ ਵਿਚ ਕੁਲ 75 ਗ਼ਜ਼ਲਾਂ ਨੇ।ਜਿਨ੍ਹਾਂ ਵਿੱਚੋਂ 35 ਫ਼ੇਲੁਨ ਰੁਕਨ ਦੀਆਂ ਨੇ, 20, ਬਹਿਰ ਰਮਲ, 15 ਬਹਿਰ ਹਜ਼ਜ, 3 ਬਹਿਰ ਮੇਜ਼ਾਰਿਅ ਤੇ ਇਕ ਇਕ ਬਹਿਰ ਰਜਜ਼ ਤੇ ਬਹਿਰ ਮੁਤਕਾਰਿਬ ਵਿਚ ਨੇ। ਬਹਿਰ ਮੁਤਕਾਰਿਬ ਉਹ ਬਹਿਰ ਹੈ ਜਿਸ ਵਿਚ…

Read More

ਬਾਬਾ ਫੂਲਾ ਸਿੰਘ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਬੁੱਢਾ ਦਲ ਵੱਲੋਂ ਦੇਹਲਾਂ ਸੀਹਾਂ ਵਿਖੇ ਗੁਰਮਤਿ ਸਮਾਗਮ

ਅਕਾਲੀ ਬਾਬਾ ਫੂਲਾ ਸਿੰਘ ਖਾਲਸਾ ਰਾਜ ਦੇ ਥੰਮ੍ਹ ਸਨ: ਜਥੇਦਾਰ ਹਰਪ੍ਰੀਤ ਸਿੰਘ- ਦੇਹਲਾਂ ਸ਼ੀਹਾਂ/ਮੂਨਕ:- ਏਥੋ ਥੋੜੀ ਦੂਰ ਪਿੰਡ ਦੇਹਲਾਂ ਸ਼ੀਹਾਂ ਵਿਖੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਛੇਵੇਂ ਮੁਖੀ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਰਹੇ ਸਿੰਘ ਸਾਹਿਬ ਅਕਾਲੀ ਬਾਬਾ ਫੂਲਾ ਸਿੰਘ ਸ਼ਹੀਦ ਦੇ ਦੋ ਸੌ ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਦੂਜੀ ਸ਼ਹੀਦੀ ਸ਼ਤਾਬਦੀ…

Read More