Headlines

S.S. Chohla

ਪੰਜਾਬੀ ਫਿਲਮ ਗੋਲ ਗੱਪੇ 17 ਫਰਵਰੀ ਨੂੰ ਹੋਵੇਗੀ ਰੀਲੀਜ਼-ਰਜਤ ਬੇਦੀ

ਵੈਨਕੂਵਰ ( ਦੇ ਪ੍ਰ ਬਿ)- ਬੀਤੇ ਦਿਨ ਉਘੇ ਬਾਲੀਵੁੱਡ ਸਟਾਰ ਰਜਤ ਬੇਦੀ ਵਲੋ ਸਥਾਨਕ ਪੰਜਾਬੀ ਮੀਡੀਆ ਨਾਲ ਇਕ ਮਿਲਣੀ ਦੌਰਾਨ ਦੱਸਿਆ ਗਿਆ ਕਿ ਸਮੀਪ ਕੰਗ ਦੀ ਨਿਰਦੇਸ਼ਨਾ ਹੇਠ ਬਣਾਈ ਗਈ ਨਵੀ ਪੰਜਾਬੀ ਫਿਲਮ ਗੋਲ ਗੱਪੇ ਇਸ 17 ਫਰਵਰੀ ਨੂੰ ਰੀਲੀਜ਼ ਹੋਣ ਜਾ ਰਹੀ ਹੈ। ਦਰਸ਼ਕਾਂ ਨੂੰ ਲੋਟਪੋਟ ਕਰਨ ਦੇਣ ਵਾਲੀ ਇਸ ਮਜ਼ਾਹੀਆ ਫਿਲਮ ਵਿਚ ਪੰਜਾਬੀ…

Read More

ਭਗਵੰਤ ਮਾਨ ਨੇ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਦੇ ਪਹਿਲੇ ਬੈਚ ਨੂੰ ਟ੍ਰੇਨਿੰਗ ਲਈ ਸਿੰਗਾਪੁਰ ਕੀਤਾ ਰਵਾਨਾ

* ਸੂਬਾ ਸਰਕਾਰ ਵੱਲੋਂ ਆਪਣੀ ਕਿਸਮ ਦੀ ਇਸ ਪਹਿਲੀ ਪਹਿਲਕਦਮੀ ਦਾ ਉਦੇਸ਼ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਅਧਿਆਪਕਾਂ ਦੇ ਪੇਸ਼ੇਵਰ ਹੁਨਰ ਨੂੰ ਨਿਖਾਰਨਾ ਹੈ ਚੰਡੀਗੜ੍ਹ, 4 ਫਰਵਰੀ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨਿੱਚਰਵਾਰ ਨੂੰ ਸਰਕਾਰੀ ਸਕੂਲਾਂ ਦੇ 36 ਪ੍ਰਿੰਸੀਪਲਾਂ ਦੇ ਪਹਿਲੇ ਬੈਚ ਨੂੰ ਸਿੱਖਿਆ ਦੇ ਖੇਤਰ ਵਿੱਚ ਆਪਣੇ ਪੇਸ਼ੇਵਰ ਗਿਆਨ ਅਤੇ ਮੁਹਾਰਤ…

Read More

ਪੰਜ ਪ੍ਰਮੁੱਖ ਹਸਤੀਆਂ ਨੂੰ ਫੈਲੋਸਿ਼ਪ ਦੇਣ ਦੇ ਫੈਸਲੇ ਦਾ ਸਾਹਿਤ ਸੁਰ ਸੰਗਮ ਸਭਾ ਇਟਲੀ ਤੇ ਯੂਰਪੀ ਪੰਜਾਬੀ ਭਾਈਚਾਰੇ ਵੱਲੋਂ ਸੁਆਗਤ

ਰੋਮ ਇਟਲੀ (ਗੁਰਸ਼ਰਨ ਸਿੰਘ ਸਿਆਣ) -ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਵੱਲੋਂ ਪੰਜ ਪ੍ਰਮੁੱਖ ਹਸਤੀਆਂ ਜਿਹਨਾਂ ਵਿੱਚ ਸਰਬਾਂਗੀ ਲੇਖਕ ਗੁਲਜ਼ਾਰ ਸਿੰਘ ਸੰਧੂ, ਕਹਾਣੀਕਾਰ ਪ੍ਰੇਮ ਪ੍ਰਕਾਸ਼, ਕੈਨੇਡਾ ਵੱਸਦੇ ਬਹੁ ਵਿਧਾਈ ਲੇਖਕ ਰਵਿੰਦਰ ਰਵੀ, ਪੰਜਾਬੀ ਸਾਹਿਤ ਅਕਾਦਮੀ ਦੇ ਸਾਬਕਾ ਪ੍ਰਧਾਨ ਪ੍ਰੋ ਰਵਿੰਦਰ ਭੱਠਲ ਅਤੇ ਸਾਬਕਾ ਵਾਈਸ ਚਾਂਸਲਰ ਗੁਰੂ ਨਾਨਕ ਦੇਵ ਯੂਨੀ: ਅੰਮਿ ਡਾ ਸ ਪ ਸਿੰਘ ਨੂੰ ਫੈਲੋਸਿ਼ਪ ਦੇਣ…

Read More

ਖਾਲਸਾ ਦੀਵਾਨ ਸੁਸਾਇਟੀ ਐਬਟਸਫੋਰਡ ਦੀਆਂ ਚੋਣਾਂ ਵਿਚ ਸਾਫ ਸੁਥਰੇ ਅਕਸ ਵਾਲੇ ਉਮੀਦਵਾਰਾਂ ਨੂੰ ਅੱਗੇ ਆਉਣ ਦਾ ਸੱਦਾ

ਨਾਮਜ਼ਦਗੀ ਪੇਪਰ ਭਰਨ ਦੀ ਆਖਰੀ ਮਿਤੀ 5 ਫਰਵਰੀ- ਐਬਟਸਫੋਰਡ ( ਦੇ ਪ੍ਰ ਬਿ)- ਖਾਲਸਾ ਦੀਵਾਨ ਸੁਸਾਇਟੀ ਐਬਟਸਫੋਰਡ ਦੀ ਪ੍ਰਬੰਧਕੀ ਕਮੇਟੀ ਦੀ ਚੋਣ ਇਸ 5 ਮਾਰਚ ਨੂੰ ਹੋਣ ਜਾ ਰਹੀ ਹੈ। ਚੋਣਾਂ ਲੜਨ ਦੇ ਚਾਹਵਾਨ ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਜਾਣ ਦੀ ਆਖਰੀ ਮਿਤੀ 5 ਫਰਵਰੀ ਹੈ। ਬੀਤੇ ਦਿਨੀ ਇਹਨਾਂ ਚੋਣਾਂ ਦੇ ਸਬੰਧ ਵਿਚ ਇਕ…

Read More

ਰਮਿੰਦਰ ਰੰਮੀ ਮਾਣ ਮੱਤੀ ਪੰਜਾਬਣ ਐਵਾਰਡ ਨਾਲ ਸਨਮਾਨਿਤ

ਟੋਰਾਂਟੋ- ਪਿਛਲੇ ਦਿਨੀਂ ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ਦੀ ਰੂਹੇ ਰਵਾਂ ਰਮਿੰਦਰ ਰੰਮੀ ਨੂੰ ਐਨ ਆਰ ਆਈ ਟੀਵੀ ਵਲੋ ਮਾਣਮੱਤੀ ਪੰਜਾਬਣ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਰੰਮੀ ਨੇ ਕਿਹਾ ਕਿ ਮੈਂ ਟੀ ਵੀ ਐਨ ਆਰ ਆਈ ਦੀ ਸਮੂਹ ਟੀਮ ਮੈਂਬਰਜ਼ , ਪਰਦੀਪ ਬੈਂਸ  , ਅਮਨ ਸੈਣੀ  , ਰਜਨੀ ਸੈਣੀ  ਤੇ ਰੀਤ  ਨੂੰ ਮਾਣ ਮੱਤੀ ਪੰਜਾਬਣ…

Read More

ਸਹਿਜਪ੍ਰੀਤ ਸਿੰਘ ਮਾਂਗਟ ਦੀ ਕਾਵਿ ਪੁਸਤਕ ਸਹਿਜ ਮਤੀਆਂ ਦਾ ਦੂਜਾ ਐਡੀਸ਼ਨ ਲੋਕ ਅਰਪਣ

ਪੰਜਾਬੀ ਲੋਕ ਵਿਰਾਸਤ ਅਕਾਡਮੀ ਵੱਲੋਂ ਸੁੱਖ ਧਾਲੀਵਾਲ ਦਾ ਸਨਮਾਨ- ਲੁਧਿਆਣਾਃ-ਪਿਛਲੇ ਦਿਨੀਂ ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਮੀਤ ਪ੍ਰਧਾਨ ਤੇ ਵਿਸ਼ਵ ਕਾਨਫਰੰਸਾਂ ਕਰਵਾਉਂਦੀ ਸੰਸਥਾ ਵਿਸ਼ਵ ਪੰਜਾਬੀ ਕਾਂਗਰਸ ਦੇ ਭਾਰਤ ਵਿੱਚ ਕੋਆਰਡੀਨੇਟਰ ਸਹਿਜਪ੍ਰੀਤ ਸਿੰਘ ਮਾਂਗਟ ਦੇ ਤੀਸਰੇ ਕਾਵਿ ਸੰਗ੍ਰਹਿ ਸਹਿਜ ਮਤੀਆਂ ਦਾ ਦੂਜਾ ਐਡੀਸ਼ਨ ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਕੈਨੇਡੀਅਨ ਮੈਂਬਰ ਪਾਰਲੀਮੈਂਟ ਮੈਂਬਰ ਸੁੱਖ ਧਾਲੀਵਾਲ ਨੇ…

Read More

ਕੈਲਗਰੀ ਦੀ ਵਿਗਿਆਨੀ ਡਾਃ ਰਮਨ ਗਿੱਲ ਨੂੰ ਭਾਰਤ ਕੀਰਤੀਮਾਨ ਪੁਰਸਕਾਰ

ਕੈਲਗਰੀ-ਕੈਲਗਰੀ ਵੱਸਦੀ ਲੁਧਿਆਣਾ ਦੀ ਜੰਮੀ ਜਾਈ ਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀ ਪੜ੍ਹੀ ਪੰਜਾਬਣ ਵਿਗਿਆਨੀ ਡਾਃ ਰਮਨ ਗਿੱਲ ਨੂੰ ਪਿਛਲੇ ਦਿਨੀਂ ਇੰਦੌਰ(ਮੱਧਯ ਪ੍ਰਦੇਸ਼) ਵਿਖੇ 17ਵੇ ਪਰਵਾਸੀ ਦਿਵਸ ਮੌਕੇ ਵਰਲਡ ਬੁੱਕ ਆਫ਼ ਰੀਕਾਰਡਜ਼ ਯੂ ਕੇ ਵੱਲੋਂ  ਕੈਨੇਡੀਅਨ ਸਮਾਜ ਨੂੰ ਸਮਾਜਿਕ ਸੇਵਾਵਾਂ ਪ੍ਰਦਾਨ ਕਰਨ ਲਈ ਭਾਰਤ ਕੀਰਤੀਮਾਨ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ। ਡਾਃ ਰਮਨ ਗਿੱਲ ਪੰਜਾਬ ਖੇਤੀਬਾੜੀ…

Read More

ਸਿੱਖ ਆਗੂ ਜਗਤਾਰ ਸਿੰਘ ਸੰਧੂ ਨੂੰ ਸਦਮਾ-ਪਤਨੀ ਦਾ ਦੇਹਾਂਤ

ਵੈਨਕੂਵਰ ( ਦੇ ਪ੍ਰ ਬਿ)- ਉਘੇ ਸਿੱਖ ਆਗੂ ਸ ਜਗਤਾਰ ਸਿੰਘ ਸੰਧੂ ਨੂੰ ਉਸ ਸਮੇਂ ਭਾਰੀ ਸਦਮਾ ਪੁੱਜਾ ਜਦੋ ਉਹਨਾਂ ਦੀ ਜੀਵਨ ਸਾਥੀ ਸ੍ਰੀਮਤੀ ਰਸ਼ਪਾਲ ਕੌਰ ਸੰਧੂ  ਸਦੀਵੀ ਵਿਛੋੜਾ ਦੇ ਗਏ। ਉਹ ਲਗਪਗ 72 ਸਾਲ ਦੇ ਸਨ। ਉਹ ਪਿਛਲੇ ਕੁਝ ਸਮੇਂ ਤੋ ਬੀਮਾਰ ਚਲੇ ਆ ਰਹੇ ਸਨ।  ਬੀਬੀ ਰਸ਼ਪਾਲ ਕੌਰ ਦਾ ਅੰਤਿਮ ਸੰਸਕਾਰ  12 ਫ਼ਰਵਰੀ …

Read More

ਜਨਰਲ ਬਰਾੜ ਦਾ ਬਿਆਨ ਸਰਕਾਰ ਤੇ ਏਜੰਸੀਆਂ ਦੀ ਤੈਅਸ਼ੁਦਾ ਨੀਤੀ ਦਾ ਹਿੱਸਾ-ਭਾਈ ਮਹਿਤਾ

ਅੰਮ੍ਰਿਤਸਰ- ਸੇਵਾਮੁਕਤ ਜਨਰਲ ਕੁਲਦੀਪ ਬਰਾੜ ਵੱਲੋਂ ਉਨੱਤਾਲੀ/ਚਾਲੀ ਸਾਲਾਂ ਬਾਅਦ  ਜੂਨ 1984 ਵਿੱਚ ਦਰਬਾਰ ਸਾਹਿਬ ਤੇ ਸ੍ਰੀ ਅਕਾਲ ਤੱਖਤ ਸਾਹਿਬ ਤੇ ਟੈਂਕਾਂ/ਤੋਪਾਂ ਨਾਲ ਕੀਤੇ ਫ਼ੌਜੀ ਹਮਲੇ ਬਾਰੇ ਦਿੱਤੇ ਬਿਆਨ ਲ਼ਈ ਬਰਾੜ ਨੇ ਜਿਹੜੀ ਆਪਨੀ ਬੇਵੱਸੀ ਜ਼ਾਹਰ ਕੀਤੀ ਹੈ ਹਕੀਕਤਨ ਇੱਹ ਉਸਦੀ ਵਿਕਾਊ ਤੇ ਮਰੀ ਹੋਈ ਜ਼ਮੀਰ ਦਾ ਪ੍ਰਗਟਾਵਾ ਹੀ ਹੈ। ਬਰਾੜ ਦੇ ਬਿਆਨ ਦਾ ਮੂੰਹ ਤੋੜਵਾਂ…

Read More

ਭਾਰਤੀ ਬੀ ਐਲ ਐਸ ਸੇਵਾ ਕੇਂਦਰਾਂ ਵਿਚ ਵਾਕ -ਇਨ ਸੇਵਾਵਾਂ ਸ਼ੁਰੂ

ਓਟਵਾ ( ਦੇ ਪ੍ਰ ਬਿ)- ਓਟਵਾ ਵਿੱਚ ਭਾਰਤੀ ਹਾਈ ਕਮਿਸ਼ਨ ਵਲੋ ਜਾਰੀ ਇਕ ਬਿਆਨ ਵਿਚ  ਭਾਰਤੀ ਵੀਜ਼ਾ ਅਤੇ ਕੌਂਸਲਰ ਸੇਵਾਵਾਂ ਦੀ ਬਿਹਤਰ  ਸਹੂਲਤ ਲਈ, ਪਹਿਲੀ ਫਰਵਰੀ ਤੋਂ ਕੈਨੇਡਾ ਵਿੱਚ ਸਾਰੇ ਬੀਐਲਐਸ ਕੇਂਦਰਾਂ ਵਿੱਚ ਵਾਕ-ਇਨ ਸੇਵਾਵਾਂ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਥੇ ਜਾਰੀ ਇਕ ਬਿਆਨ ਵਿਚ ਕਿਹਾ ਗਿਆ ਹੈ ਕਿ ਵੀਜ਼ਾ, OCI (ਭਾਰਤ ਦੀ ਓਵਰਸੀਜ਼…

Read More