Headlines

S.S. Chohla

ਗੁਜਰਾਤ ਦੀ ਅਦਾਲਤ ਨੇ ਬਲਾਤਕਾਰ ਦੇ ਮਾਮਲੇ ’ਚ ਆਸਾਰਾਮ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ

ਅਹਿਮਦਾਬਾਦ,-ਗਾਂਧੀ ਨਗਰ ਦੀ ਅਦਾਲਤ ਨੇ ਨੂੰ 2013 ਵਿੱਚ ਸਾਬਕਾ ਮਹਿਲਾ ਸ਼ਰਧਾਲੂ ਵੱਲੋਂ ਦਰਜ ਕਰਵਾਏ ਬਲਾਤਕਾਰ ਦੇ ਮਾਮਲੇ ਵਿੱਚ ਦੋਸ਼ੀ ਠਹਿਰਾਏ ਗਏ ਅਖੌਤੀ ਸਾਧ ਆਸਾਰਾਮ ਬਾਪੂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। 81 ਸਾਲਾ ਅਖੌਤੀ ਸਾਧ ਇਸ ਸਮੇਂ ਜੋਧਪੁਰ ਜੇਲ੍ਹ ਵਿੱਚ ਬੰਦ ਹੈ, ਜਿੱਥੇ ਉਹ 2013 ਵਿੱਚ ਰਾਜਸਥਾਨ ਵਿੱਚ ਆਪਣੇ ਆਸ਼ਰਮ ਵਿੱਚ ਨਾਬਾਲਗ ਲੜਕੀ ਨਾਲ…

Read More

ਲੋਕ ਸਭਾ ’ਚ ਵਿੱਤੀ ਸਾਲ 2022-23 ਦਾ ਆਰਥਿਕ ਸਰਵੇਖਣ ਪੇਸ਼: ਸਾਲ 2023-24 ’ਚ ਦੇਸ਼ ਦੀ ਆਰਥਿਕਤਾ 6.5% ਦਰ ਨਾਲ ਅੱਗੇ ਵਧੇਗੀ

ਨਵੀਂ ਦਿੱਲੀ-ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਲੋਕ ਸਭਾ ਵਿੱਚ ਵਿੱਤੀ ਸਾਲ 2022-23 ਦੀ ਆਰਥਿਕ ਸਰਵੇਖਣ ਪੇਸ਼ ਕੀਤਾ। ਇਸ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਦੇਸ਼ ਦੀ ਅਰਥਵਿਵਸਥਾ 2023-24 ‘ਚ 6.5 ਫੀਸਦੀ ਦੀ ਦਰ ਨਾਲ ਵਿਕਾਸ ਕਰੇਗੀ, ਜਦਕਿ ਮੌਜੂਦਾ ਵਿੱਤੀ ਸਾਲ ‘ਚ ਸੱਤ ਫੀਸਦੀ ਦੀ ਦਰ ਨਾਲ ਵਾਧਾ ਹੋਵੇਗਾ। ਪਿਛਲੇ ਵਿੱਤੀ ਸਾਲ ‘ਚ ਵਿਕਾਸ…

Read More

ਵਿਜੀਲੈਂਸ ਵੱਲੋਂ ਸੋਨੀ ਦੀਆਂ ਜਾਇਦਾਦਾਂ ਦਾ ਮੁਲਾਂਕਣ

ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ; ਅੱਠ ਮੈਂਬਰੀ ਟੀਮ ਨੇ ਘੋਖੇ ਦਸਤਾਵੇਜ਼ ਅੰਮ੍ਰਿਤਸਰ (ਜਗਤਾਰ ਸਿੰਘ ਲਾਂਬਾ)- ਵਿਜੀਲੈਂਸ ਬਿਊਰੋ ਨੇ ਕਥਿਤ ਤੌਰ ’ਤੇ ਆਮਦਨ ਤੋਂ ਵੱਧ ਜਾਇਦਾਦ ਦੀ ਸ਼ਿਕਾਇਤ ਦੇ ਆਧਾਰ ’ਤੇ ਸਾਬਕਾ ਉਪ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਓਪੀ ਸੋਨੀ ਦੀਆਂ ਜਾਇਦਾਦਾਂ ਦਾ ਅੱਜ ਤੋਂ ਮੁਲਾਂਕਣ ਕਰਨਾ ਸ਼ੁਰੂ ਕੀਤਾ ਹੈ। ਬਿਊਰੋ ਨੇ ਪਿਛਲੇ ਸਾਲ…

Read More

ਐੱਮਐੱਸਪੀ ਕਮੇਟੀ ਦਾ ਪੁਨਰਗਠਨ ਕੀਤਾ ਜਾਵੇ: ਹਰਸਿਮਰਤ

ਨਵੀਂ ਦਿੱਲੀ (ਮਨਧੀਰ ਸਿੰਘ ਦਿਓਲ)- ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਸਰਬ ਪਾਰਟੀ ਮੀਟਿੰਗ ਦੌਰਾਨ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸੱਤਾਧਾਰੀ ਧਿਰ ਵੱਲੋਂ ਵਾਰ ਵਾਰ ਪੈਰੋਲ ਦਿੱਤੇ ਜਾਣ ਦਾ ਮੁੱਦਾ ਚੁੱਕਿਆ। ਉਨ੍ਹਾਂ ਕਿਹਾ ਕਿ ਦੋ ਸਾਧਵੀਆਂ ਨਾਲ ਬਲਾਤਕਾਰ ਦੇ ਦੋਸ਼ੀ ਨੂੰ ਪੈਰੋਲ ਦੇਣ ਨਾਲ ਖਿੱਤੇ ਵਿਚ ਫਿਰਕੂ ਕੁੜੱਤਣ ਪੈਦਾ ਹੋ ਰਹੀ…

Read More

ਸਮਾਰਟ ਕਾਰਡ: ਪੰਜਾਬ ਵਿੱਚ 70 ਹਜ਼ਾਰ ਲਾਭਪਾਤਰੀ ਅਯੋਗ ਨਿਕਲੇ

ਚੰਡੀਗੜ੍ਹ- ਪੰਜਾਬ ਸਰਕਾਰ ਵੱਲੋਂ ‘ਸਮਾਰਟ ਰਾਸ਼ਨ ਕਾਰਡਾਂ’ ਦੀ ਵਿੱਢੀ ਪੜਤਾਲ ’ਚ ਕਰੀਬ 70 ਹਜ਼ਾਰ ਲਾਭਪਾਤਰੀ ਅਯੋਗ ਨਿਕਲੇ ਹਨ। ਵੱਡੀ ਗਿਣਤੀ ’ਚ ਅਯੋਗ ਸ਼ਨਾਖ਼ਤ ਹੋਏ ਲਾਭਪਾਤਰੀ ਰਸੂਖਵਾਨ ਵੀ ਹਨ। ਕਾਂਗਰਸੀ ਹਕੂਮਤ ਸਮੇਂ ਉਨ੍ਹਾਂ ਪਰਿਵਾਰਾਂ ਨੂੰ ਵੀ ਆਟਾ ਦਾਲ ਸਕੀਮ ਦਾ ਲਾਹਾ ਦਿੱਤਾ ਗਿਆ ਜੋ ਸ਼ਰਤਾਂ ਪੂਰੀਆਂ ਨਹੀਂ ਕਰਦੇ ਸਨ। ਮੌਜੂਦਾ ਸਰਕਾਰ ਵੱਲੋਂ ਆਟਾ ਦਾਲ ਸਕੀਮ (ਸਮਾਰਟ…

Read More

ਪੰਜਾਬੀ ਯੂਨੀਵਰਸਿਟੀ ਵਿੱਚ ਬੀਬੀਸੀ ਦੀ ਦਸਤਾਵੇਜ਼ੀ ਦਿਖਾਈ

ਪਟਿਆਲਾ- ਪੰਜਾਬ ਸਟੂਡੈਂਟਸ ਯੂਨੀਅਨ (ਪੀਐੱਸਯੂ) ਵੱਲੋਂ ਸੂਬਾਈ ਪ੍ਰਧਾਨ ਰਣਵੀਰ ਸਿੰਘ ਰੰਧਾਵਾ ਦੀ ਦੇਖ-ਰੇਖ ਹੇਠ ਅੱਜ ਪੰਜਾਬੀ ਯੂਨੀਵਰਸਿਟੀ ਵਿੱਚ ਗੁਜਰਾਤ ਦੰਗਿਆਂ ਬਾਰੇ ਬੀਬੀਸੀ ਦੀ ਦਸਤਾਵੇਜ਼ੀ ‘ਇੰਡੀਆ ਦਿ ਮੋਦੀ ਕੁਐਸਚਨ’ ਦਿਖਾਈ ਗਈ। ਇਸ ਦੌਰਾਨ ਕਿਸੇ ਤਰ੍ਹਾਂ ਦੇ ਵਿਵਾਦ ਦੇ ਡਰੋਂ ਮੌਕੇ ’ਤੇ ਵੱਡੀ ਗਿਣਤੀ ’ਚ ਪੁਲੀਸ ਮੁਲਾਜ਼ਮ ਅਤੇ ਯੂਨੀਵਰਸਿਟੀ ਦਾ ਸੁਰੱਖਿਆ ਅਮਲਾ ਤਾਇਨਾਤ ਰਿਹਾ। ਪ੍ਰਾਪਤ ਜਾਣਕਾਰੀ ਅਨੁਸਾਰ…

Read More

ਸਰਕਾਰੀ ਖੱਡਾਂ ਤੋਂ ਲੋਕਾਂ ਨੂੰ ਛੇਤੀ ਮਿਲੇਗਾ ਰੇਤਾ: ਮੀਤ ਹੇਅਰ

ਚੰਡੀਗੜ੍ਹ-ਖਣਨ ਅਤੇ ਭੂ-ਵਿਗਿਆਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਇੱਥੇ ਦੱਸਿਆ ਕਿ ਸੂਬੇ ਦੇ ਲੋਕਾਂ ਨੂੰ ਰੇਤ ਦੀਆਂ ਖੱਡਾਂ (ਪਬਲਿਕ ਮਾਈਨਿੰਗ ਸਾਈਟਾਂ) ਦੀ ਸਹੂਲਤ ਦੇਣ ਲਈ ਤਿਆਰੀ ਕਰ ਲਈ ਗਈ ਹੈ। ਉਨ੍ਹਾਂ ਕਿਹਾ ਕਿ ਹੁਣ ਲੋਕ ਆਪਣੀ ਮਰਜ਼ੀ ਅਨੁਸਾਰ ਕਿਸੇ ਵੀ ਖੱਡ ਤੋਂ ਵਾਜਬ ਦਰਾਂ ’ਤੇ ਰੇਤਾ ਖ਼ਰੀਦ ਸਕਣਗੇ। ਮੁੱਖ ਮੰਤਰੀ ਵੱਖ-ਵੱਖ ਜ਼ਿਲ੍ਹਿਆਂ ਵਿੱਚ ਅਜਿਹੀਆਂ…

Read More

ਐਨ ਡੀ ਪੀ ਆਗੂ ਜਗਮੀਤ ਸਿੰਘ ਵਲੋਂ ਲਿਬਰਲ ਸਰਕਾਰ ਤੋ ਸਮਰਥਨ ਵਾਪਿਸ ਲੈਣ ਦੀ ਚੇਤਾਵਨੀ

ਫਾਰਮਾਕੇਅਰ ਤੇ ਹੈਲਥ ਕੇਅਰ ਦੇ ਨਿੱਜੀਕਰਨ ਨੂੰ ਲੈਕੇ ਚਿੰਤਾ ਜਿਤਾਈ- ਓਟਵਾ-ਐਨਡੀਪੀ ਦੇ ਨੇਤਾ ਜਗਮੀਤ ਸਿੰਘ ਨੇ ਸੰਕੇਤ ਦਿੱਤਾ ਹੈ ਕਿ ਜੇਕਰ ਸਰਕਾਰ ਇਸ ਸਾਲ ਫਾਰਮਾਕੇਅਰ ਬਿੱਲ ਪਾਸ ਨਹੀਂ ਕਰਦੀ ਜਾਂ ਸਿਹਤ ਸੰਭਾਲ ਫੰਡਾਂ ਲਈ ਨਿੱਜੀਕਰਨ ਦੀਆਂ ਸ਼ਰਤਾਂ ’ਤੇ ਜ਼ੋਰ ਦਿੰਦੀ ਹੈ ਤਾਂ ਐਨਡੀਪੀ ਘੱਟਗਿਣਤੀ ਲਿਬਰਲ ਸਰਕਾਰ ਤੋਂ ਸਮਰਥਨ ਵਾਪਸ ਲੈਣ ’ਤੇ ਵਿਚਾਰ ਕਰੇਗੀ| ਇਕ ਦਿਨ…

Read More

ਨਾਮਧਾਰੀ ਸਿੰਘਾਂ ਦੀ ਯਾਦ ਮਨਾਉਣ ਲਈ ਪ੍ਰੋਫੈਸਰ ਬੰਡੂਗਰ ਦੇ ਬਿਆਨ ਦੀ ਸ਼ਲਾਘਾ

ਲੁਧਿਆਣਾ, 20 ਜਨਵਰੀ 2023-ਨਾਮਧਾਰੀ ਸੰਗਤ ਵੱਲੋਂ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬੰਡੂਗਰ ਵੱਲੋਂ ਦਿੱਤੇ ਉਸ ਬਿਆਨ ਦੀ ਸ਼ਲਾਘਾ ਕੀਤੀ ਜਾ ਰਹੀ ਹੈ ਜਿਸ ਵਿਚ ਉਨ੍ਹਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਲੇਰੋਟਲਾ ਵਿਖੇ ਸ਼ਹੀਦ ਹੋਏ ਨਾਮਧਾਰੀ (ਕੂਕਾ) ਸਿੰਘਾਂ ਦੀ ਯਾਦ ਵੱਡੇ ਪੱਧਰ ਤੇ ਮਨਾਉਣ ਲਈ ਕਿਹਾ ਹੈ। ਨਾਮਧਾਰੀ ਸੰਗਤ ਵੱਲੋਂ ਇਹਨਾਂ ਸ਼ਬਦਾਂ…

Read More

‘ਆਵਰ ਗਲੋਬਲ ਵਿਲੇਜ ਚੈਰੀਟੇਬਲ ਫਾਊਂਡੇਸ਼ਨ’ ਵਲੋਂ ਪੈਦਲ ਯਾਤਰੀਆਂ ਤੇ ਬਜੁਰਗਾਂ ਦੀ ਸੁਰੱਖਿਆ ਲਈ ਉਪਰਾਲਾ

ਸਰੀ, (ਹਰਦਮ ਮਾਨ)- ਆਵਰ ਗਲੋਬਲ ਵਿਲੇਜ ਚੈਰੀਟੇਬਲ ਫਾਊਂਡੇਸ਼ਨ ਵੱਲੋਂ ਪੈਦਲ ਯਾਤਰੀਆਂ ਦੀ ਸੁਰੱਖਿਆ ਸੰਬੰਧੀ ਸ਼ਹਿਰੀਆਂ ਵਿਚ ਜਾਗਰੂਕਤਾ ਪੈਦਾ ਕਰਨ ਹਿਤ 15 ਜਨਵਰੀ 2023 ਨੂੰ ਸਾਲਾਨਾ ਰੋਡ ਸੇਫਟੀ ਦਿਵਸ ਮਨਾਉਂਦਿਆਂ ਇਕ ਵਿਸ਼ੇਸ਼ ਕੈਂਪ ਆਯੋਜਿਤ ਕੀਤਾ ਗਿਆ।  ਇਸ ਸਬੰਧੀ ਫਾਊਂਡੇਸ਼ਨ ਦੀ ਆਗੂ ਮੀਰਾ ਗਿੱਲ ਨੇ ਦੱਸਿਆ ਹੈ ਕਿ ਫਾਊਂਡੇਸ਼ਨ ਵੱਲੋਂ ਗਹਿਰੇ ਹਨੇਰੇ ਦੇ ਮੱਦੇ-ਨਜ਼ਰ ਬੀਤੇ ਕੁਝ ਸਾਲਾਂ…

Read More