Headlines

S.S. Chohla

ਨਾਗਾਲੈਂਡ, ਮੇਘਾਲਿਆ ਤੇ ਤ੍ਰਿਪੁਰਾ ਵਿਧਾਨ ਸਭਾਵਾਂ ਦੀਆਂ ਚੋਣਾਂ 16 ਤੇ 17 ਫਰਵਰੀ ਨੂੰ

ਨਵੀਂ ਦਿੱਲੀ, 18 ਜਨਵਰੀ ਚੋਣ ਕਮਿਸ਼ਨ ਅੱਜ ਨਾਗਾਲੈਂਡ, ਮੇਘਾਲਿਆ ਅਤੇ ਤ੍ਰਿਪੁਰਾ ਵਿਧਾਨ ਸਭਾਵਾਂ ਦੀਆਂ ਚੋਣਾਂ ਦਾ ਐਲਾਨ ਕਰ ਦਿੱਤਾ ਹੈ। ਇਸ ਬਾਰੇ ਐਲਾਨ ਕਮਿਸ਼ਨ ਵੱਲੋਂ ਅੱਜ ਬਾਅਦ ਦੁਪਹਿਰ ਪ੍ਰੈੱਸ ਕਾਨਫਰੰਸ ਵਿੱਚ ਕੀਤਾ ਗਿਆ। ਚੋਣਾਂ ਦਾ ਐਲਾਨ ਕਰਦਿਆਂ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਕਿ ਤਿੰਨਾਂ ਰਾਜਾਂ ਵਿੱਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਇਨ੍ਹਾਂ ਤਿੰਨਾਂ…

Read More

ਮੁੱਖ ਮੰਤਰੀ ਮਾਨ ਵਲੋ ਜ਼ੀਰਾ ਸ਼ਰਾਬ ਫੈਕਟਰੀ ਬੰਦ ਕਰਨ ਦੇ ਹੁਕਮ

ਚੰਡੀਗੜ੍ਹ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜ਼ੀਰਾ ਸ਼ਰਾਬ ਫੈਕਟਰੀ ਨੂੰ ਬੰਦ ਕਰਨ ਦੇ ਹੁਕਮ ਦੇ ਦਿੱਤੇ ਹਨ। ਇਹ ਐਲਾਨ ਮੁੱਖ ਮੰਤਰੀ ਨੇ ਟਵਿੱਟਰ ਰਾਹੀਂ ਵੀਡੀਓ ਜਾਰੀ ਕਰਦਿਆਂ ਕੀਤਾ ਹੈ। ਉਨ੍ਹਾਂ ਟਵੀਟ ਕੀਤਾ ‘ਪੰਜਾਬ ਦੀ ਆਬੋ-ਹਵਾ ਕਿਸੇ ਨੂੰ ਵੀ ਖ਼ਰਾਬ ਕਰਨ ਨਹੀਂ ਦਿੱਤੀ ਜਾਵੇਗੀ।…ਇਸ ਕਰਕੇ ਕਾਨੂੰਨੀ ਮਾਹਿਰਾਂ ਨਾਲ ਸਲਾਹ ਕਰਨ ਤੋਂ ਬਾਅਦ ਲੋਕਹਿੱਤ ‘ਚ ਵੱਡਾ…

Read More

ਮਨਪ੍ਰੀਤ ਬਾਦਲ ਕਾਂਗਰਸ ਛੱਡਕੇ ਭਾਜਪਾ ਵਿਚ ਸ਼ਾਮਿਲ

ਨਵੀਂ ਦਿੱਲੀ ( ਦਿਓਲ)-ਕਾਂਗਰਸ ਨੇਤਾ ਤੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਾਂਗਰਸ ਤੋਂ ਅਸਤੀਫ਼ਾ ਦੇ ਦਿੱਤਾ ਹੈ। ਸ੍ਰੀ ਬਾਦਲ ਕੇਂਦਰੀ ਮੰਤਰੀ ਪੀਯੂਸ਼ ਗੋਇਲ, ਭਾਜਪਾ ਦੇ ਜਨਰਲ ਸਕੱਤਰ ਤਰੁਣ ਚੁੱਘ ਅਤੇ ਪਾਰਟੀ ਦੇ ਰਾਸ਼ਟਰੀ ਮੀਡੀਆ ਇੰਚਾਰਜ ਅਨਿਲ ਬਲੂਨੀ ਦੀ ਮੌਜੂਦਗੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ। ਪਤਾ ਲੱਗਿਆ ਹੈ ਕਿ ਸ੍ਰੀ ਬਾਦਲ ਦੇ ਸੂਬਾ ਕਾਂਗਰਸ…

Read More

ਸ਼੍ਰੋਮਣੀ ਕਮੇਟੀ ਪ੍ਰਧਾਨ ’ਤੇ ਹਮਲਾ ਮੰਦਭਾਗਾ-ਪ੍ਰੋ: ਸਰਚਾਂਦ ਸਿੰਘ ਖਿਆਲਾ।

ਅੰਮ੍ਰਿਤਸਰ 18 ਜਨਵਰੀ (  ਨਈਅਰ   )- ਭਾਜਪਾ ਦੇ ਸਿੱਖ ਆਗੂ ਪ੍ਰੋ: ਸਰਚਾਂਦ ਸਿੰਘ ਖਿਆਲਾ ਨੇ ਮੁਹਾਲੀ ਵਿਖੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ‘ਤੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ‘ਚ ਨਿਖੇਧੀ ਕੀਤੀ ਹੈ, ਉੱਥੇ ਹੀ ਅਕਾਲੀ ਦਲ (ਬਾਦਲ) ਨੂੰ ਸਵੈ ਪੜਚੋਲ ਕਰਨ ਲਈ ਕਿਹਾ ਹੈ, ਕਿ ਹਮਲਾ ਕਿਉਂ ਹੋਇਆ ਅਤੇ ਅਜਿਹੀ ਮੰਦਭਾਗੀਆਂ ਘਟਨਾਵਾਂ…

Read More

Newly renovated Bar Association’s executive hall opened

Chandigarh,(Kulbir Singh Kalsi)- Hon’ble Mr. Justice Ravi Shanker Jha, Chief Justice Punjab and Haryana High Court flanked by Hon’ble Mr. Justice Augustine George Masih and Hon’ble Mr. Justice Arun Palli, inaugurated the newly renovated Bar Association’s executive hall in presence of Bar Association executive members and staff. On this special occasion worthy president GBS Dhillon,…

Read More

ਅਲਬਰਟਾ ਸਰਕਾਰ ਵਲੋਂ ਕਵੀਨ ਪਲੈਟੀਨਮ ਜੁਬਲੀ ਐਵਾਰਡ ਨਾਲ 20 ਹਸਤੀਆਂ ਸਨਮਾਨਿਤ

ਐਡਮਿੰਟਨ ( ਦੀਪਤੀ)- ਬੀਤੇ ਦਿਨ ਅਲਬਰਟਾ ਗਵਰਨਮੈਂਟ ਹਾਊਸ ਵਿਖੇ ਇਕ ਸਮਾਗਮ ਦੌਰਾਨ ਸੂਬੇ ‘ਚ ਵੱਖ-ਵੱਖ ਖੇਤਰਾਂ ‘ਚ ਨਾਮਣਾ ਖੱਟਣ ਵਾਲੀਆਂ ਸ਼ਖ਼ਸੀਅਤਾਂ  ਨੂੰ ਕਵੀਨ ਪਲੈਟੀਨਮ ਜੁਬਲੀ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਅਲਬਰਟਾ ਦੀ ਲੈਫਟੀਨੈਂਟ ਗਵਰਨਰ ਸਲਮਾ ਲਖਾਨੀ ਤੇ ਕੈਬਨਿਟ ਮਨਿਸਟਰ ਰਾਜਨ ਸਾਹਨੀ ਵਲੋ ਪ੍ਰਦਾਨ ਕੀਤੇ ਗਏ। ਵੱਖ ਵੱਖ ਖੇਤਰਾਂ ਵਿਚ ਨਾਮਣਾ ਖੱਟਣ ਵਾਲੀਆਂ 20…

Read More

ਇਟਲੀ ਵਿੱਚ ਕਾਰ ਨਹਿਰ ‘ਚ ਡਿੱਗਣ ਕਾਰਨ ਦੋ ਸਕੇ ਪੰਜਾਬੀ ਭੈਣ-ਭਰਾ ਸਮੇਤ ਤਿੰਨ ਦੀ ਮੌਤ 

ਰੋਮ / ਮਿਲਾਨ ਇਟਲੀ 17 ਜਨਵਰੀ (ਗੁਰਸ਼ਰਨ ਸਿੰਘ ਸਿਆਣ)- ਬੀਤੇ ਦਿਨਾਂ ਤੋਂ ਇਟਲੀ ਖਰਾਬ ਮੌਸਮ ਦੇ ਚੱਲਦਿਆਂ ਉੱਤਰੀ ਪ੍ਰਾਤ ਵੈਨੈਤੋ ਸੂਬੇ ਦੇ ਜ਼ਿਲ੍ਹਾ ਵੈਰੋਨਾ ਦੇ ਵੈਰੋਨੇਲਾ ਸ਼ਹਿਰ ਨੇੜੇ ਐਤਵਾਰ ਸ਼ਾਮ ਲੱਗਭਗ 5:20 ਤੇ ਵਾਪਰੇ ਭਿਆਨਕ ਹਾਦਸੇ ਦੌਰਾਨ ਇੱਕ ਕਾਰ ਦੇ ਨਹਿਰ ਵਿੱਚ ਡਿੱਗ ਜਾਣ ਕਾਰਨ ਪਾਣੀ ਵਿੱਚ ਡੁੱਬ ਕੇ ਦੋ ਸਕੇ ਭੈਣ -ਭਰਾਵਾਂ ਅਤੇ ਇੱਕ…

Read More

ਈ ਦੀਵਾਨ ਸੁਸਾਇਟੀ ਵੱਲੋਂ ਗੁਰਪੁਰਬ ਨੂੰ ਸਮਰਪਿਤ ਕੌਮਾਂਤਰੀ ਕਵੀ ਕਰਵਾਇਆ

ਕੈਲਗਰੀ-ਈ- ਦੀਵਾਨ ਸੋਸਾਇਟੀ ਕੈਲਗਰੀ ਵਲੋਂ, 14 ਜਨਵਰੀ ਨੂੰ, ਆਪਣੇ ਹਫਤਾਵਾਰ ਸਮਾਗਮਾਂ ਵਿੱਚ, ਸਾਹਿਬੇ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਵਿੱਤਰ ਆਗਮਨ ਪੁਰਬ ਨੂੰ ਸਮਰਪਿਤ, ਔਨਲਾਈਨ ਕੌਮਾਂਤਰੀ ਕਵੀ ਦਰਬਾਰ ਕਰਾਇਆ ਗਿਆ- ਜਿਸ ਵਿੱਚ ਦੇਸ਼ ਵਿਦੇਸ਼ ਤੋਂ 11 ਮਹਾਨ ਪੰਥਕ ਕਵੀ/ ਕਵਿੱਤਰੀਆਂ ਨੇ ਸ਼ਿਰਕਤ ਕੀਤੀ। ਜਿਹਨਾਂ ਨੇ- ਅੰਮ੍ਰਿਤ ਦੇ ਦਾਤੇ, ਸਰਬੰਸ ਦਾਨੀ, ਦਸ਼ਮੇਸ਼ ਪਿਤਾ ਦੀ ਲਾਸਾਨੀ…

Read More

Vandalism at Charlotte Gurdwara Sahib

Charlotte, USA-String of vandalism incidents at Gurdwara Sahib Khalsa Darbar, Charlotte have shocked the community. Windows in the precincts of the Gurdwara Sahib were smashed, lights broken and security cameras were damaged. Within the last couple of months, there have been four incidents of vandalism at the Gurdwara Sahib. Our Civil Rights Director, Pushpinder Singh,…

Read More

ਅਕਾਲੀ ਬਾਬਾ ਫੂਲਾ ਸਿੰਘ ਦੀ ਸ਼ਹੀਦੀ ਸ਼ਤਾਬਦੀ  ਮੌਕੇ ਵੱਖ-ਵੱਖ ਸ਼ਹਿਰਾਂ ਵਿੱਚ ਗੁਰਮਤਿ ਸਮਾਗਮ ਕਰਾਏ ਜਾਣਗੇ- ਦਿਲਜੀਤ ਸਿੰਘ ਬੇਦੀ

ਮੁਕਤਸਰ ਸਾਹਿਬ-ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਗੁਰਦੁਆਰਾ ਬਾਬਾ ਨੈਣਾ ਸਿੰਘ ਵਿਖੇ ਜੁੜੇ ਨਿਹੰਗ ਸਿੰਘਾਂ ਦੇ ਇਕ ਵਿਸ਼ੇਸ਼ ਵਿੱਚ ਸੰਬੋਧਨ ਕਰਦਿਆਂ ਕਿਹਾ ਕਿ ਬੁੱਢਾ ਦਲ ਦੇ ਛੇਵੇਂ ਮੁਖੀ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੀ ਬਾਮਿਸਾਲ ਸੇਵਾ ਨਿਭਾਉਣ ਵਾਲੇ ਅਕਾਲੀ ਫੋਜਾਂ ਦੇ ਮੁਖੀ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ…

Read More