
‘ਆਪ’ ਸਰਕਾਰ ਨੇ ਸਰਪੰਚਾਂ ਦਾ ਮਾਣ-ਭੱਤਾ ਵਧਾ ਕੇ ਦੋ ਹਜ਼ਾਰ ਰੁਪਏ ਕੀਤਾ
ਮੁੱਖ ਮੰਤਰੀ ਵੱਲੋਂ ਸੂਬੇ ਦੇ ਨਸ਼ਾ ਮੁਕਤ ਪਿੰਡਾਂ ਲਈ ਗਰਾਂਟਾਂ ਦੇ ਗੱਫਿਆਂ ਦਾ ਐਲਾਨ ਚੰਡੀਗੜ੍ਹ, 24 ਅਪਰੈਲ:-‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਪਿੰਡਾਂ ਦੀਆਂ ਪੰਚਾਇਤਾਂ ਤੋਂ ਸਮਰਥਨ ਦੀ ਮੰਗ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਸੂਬੇ ਦੇ ਨਸ਼ਾ ਮੁਕਤ ਪਿੰਡਾਂ ਲਈ ਵੱਡੇ ਪ੍ਰਾਜੈਕਟਾਂ ਦੇ ਨਾਲ-ਨਾਲ ਮਾਲੀ ਮਦਦ ਦੇਣ ਦਾ ਐਲਾਨ ਕੀਤਾ।…