ਪਿੰਡ ਲੱਖਣ ਕੇ ਪੱਡਾ ਦੀਆਂ ਸੰਗਤਾਂ ਵਲੋਂ ਸੁਖਮਨੀ ਸਾਹਿਬ ਦੇ ਪਾਠ ਤੇ ਲੰਗਰਾਂ ਦੀ ਸੇਵਾ
ਕੈਲਗਰੀ ( ਦਲਵੀਰ ਜੱਲੋਵਾਲੀਆ)- ਅੱਜ ਸ਼ਾਮ ਗੁਰਦੁਆਰਾ ਗੁਰੂ ਰਾਮਦਾਸ ਦਰਬਾਰ ਕੈਲਗਰੀ ਵਿਖੇ ਲੱਖਣ ਕੇ ਪੱਡਾ ਜਿਲਾ ਕਪੂਰਥਲਾ ਦੀਆਂ ਸੰਗਤਾਂ ਵੱਲੋ ਸਰਬੱਤ ਦੇ ਭਲੇ ਅਤੇ ਪਿੰਡ ਵਾਸੀਆਂ ਦੀ ਚੜਦੀ ਕਲਾ ਲਈ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਅਤੇ ਭੋਗ ਪਾਏ ਗਏ। ਉਪਰੰਤ ਗੁਰੂ ਕੇ ਲੰਗਰ ਅਤੁਟ ਵਰਤਾਏ ਗਏ। ਇਸ ਮੌਕੇ ਪਿੰਡ ਲੱਖਣ ਕੇ ਪੱਡਾ ਦੇ ਵੱਡੀ…