Headlines

S.S. Chohla

ਕੁਲਵੰਤ ਸਿੰਘ ਖ਼ੈਰਾਬਾਦੀ ਨਿਊਜ਼ੀਲੈਂਡ ਦੀ ਪੁਸਤਕ ‘ਰੁੱਖ ਤੇ ਮਨੁੱਖ’ ਇੰਟਰਨੈੱਟ ਉੱਤੇ ਲੋਕ-ਅਰਪਣ

ਸਰੀ /ਵੈਨਕੂਵਰ (ਕੁਲਦੀਪ ਚੁੰਬਰ)-ਨਿਊਜ਼ੀਲੈਂਡ ਨਿਵਾਸੀ ਪੰਜਾਬੀ ਕਹਾਣੀਕਾਰ ਲੇਖਕ ਕੁਲਵੰਤ ਸਿੰਘ ਖੈਰਾਬਾਦੀ ਦੀ ਪੁਸਤਕ “ਰੁੱਖ ਤੇ ਮਨੁੱਖ” ਇੰਟਰਨੈੱਟ ਉੱਤੇ ਲੋਕ-ਅਰਪਣ ਕੀਤੀ ਗਈ। ਜਿਸ ਨੂੰ  ਕਾਜਲ ਪਬਲਿਸ਼ਰਜ਼ ਵਲੋਂ ਤਿਆਰ ਕਰਕੇ ਪ੍ਰਕਾਸ਼ਿਤ ਕੀਤਾ ਗਿਆ ਹੈ। ਵਿਦੇਸ਼ ਵਸਦੇ ਪੰਜਾਬੀ ਭਾਈਚਾਰੇ ਤੇ ਪੰਜਾਬ ਦੇ ਦੁੱਖ-ਸੁੱਖ ਫਰੋਲਦੀਆਂ ਇਸ ਪੁਸਤਕ ਵਿੱਚ ਪੰਜ ਕਹਾਣੀਆਂ ਹਨ। ਲੇਖਕ ਦੀ ਇੰਟਰਨੈੱਟ ਉੱਤੇ ਇਹ ਦੂਜੀ ਕਹਾਣੀਆਂ ਦੀ…

Read More

ਡੇਵਿਡ ਈਬੀ ਦੇ ਵਾਅਦੇ- ਤੇਰਾ ਲਾਰਾ ਵੇ ਸ਼ਰਾਬੀਆਂ ਦੀ ਗੱਪ ਵਰਗਾ…

ਸਰੀ (ਮਨਿੰਦਰ ਸਿੰਘ ਗਿੱਲ)-ਬ੍ਰਿਟਿਸ਼ ਕਲੰਬੀਆ ਸੂਬੇ ਵਿੱਚ ਹਾਲ ਹੀ ਵਿੱਚ ਲੰਘੀਆਂ ਸੂਬਾਈ ਚੋਣਾਂ ਵਿੱਚ ਬੀਸੀਐਨਡੀਪੀ ਔਖੇ ਸੌਖੇ ਸਰਕਾਰ ਬਣਾਉਣ ‘ਚ ਕਾਮਯਾਬ ਹੋ ਗਈ ਸੀ ਹਾਲਾਂਕਿ ਇਹਨਾਂ ਚੋਣਾਂ ਵਿੱਚ ਧਾਂਦਲੀਆਂ ਦੇ ਦੋਸ਼ ਵੀ ਲੱਗੇ। ਆਪੋਜੀਸ਼ਨ ਪਾਰਟੀ ਅਤੇ ਕੁਝ ਕੰਸਰਵੇਟਿਵ ਉਮੀਦਵਾਰਾਂ ਨੇ ਚੋਣ ਪ੍ਰਕਿਰਿਆ ਦੇ ਨਿਰਪੱਖ ਹੋਣ ਤੇ ਵੀ ਸਵਾਲ ਖੜੇ ਕੀਤੇ ਹਨ। ਸਰੀ ਗਿਲਫਰਡ ਤੋਂ ਕੰਸਰਵੇਟਿਵ…

Read More

ਟਰੰਪ ਨੇ ਭਾਰਤ ਨੂੰ ਵੋਟਿੰਗ ਫੰਡਿੰਗ ਅਲਾਟ ਕਰਨ ਲਈ ਮੁੜ ਨਿਸ਼ਾਨਾ ਬਣਾਇਆ

ਵਾਸ਼ਿੰਗਟਨ-ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਦੇਸ਼ ਦੇ ਸਾਬਕਾ ਬਾਇਡਨ ਪ੍ਰਸ਼ਾਸਨ ਨੂੰ ਨਿਸ਼ਾਨੇ ’ਤੇ ਲੈਂਦਿਆਂ ਕਿਹਾ ਕਿ ਉਸ ਨੇ ਭਾਰਤ ਨੂੰ ਉਸ ਦੀਆਂ ਚੋਣਾਂ ’ਚ ਮਦਦ ਲਈ 1.8 ਕਰੋੜ ਅਮਰੀਕੀ ਡਾਲਰ ਦੇ ਫੰਡ ਅਲਾਟ ਕੀਤੇ ਜਦਕਿ ਇਸ ਦੀ ਕੋਈ ਲੋੜ ਨਹੀਂ ਸੀ। ਟਰੰਪ ਨੇ ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਵਾਸ਼ਿੰਗਟਨ ’ਚ ‘ਗਵਰਨਰਜ਼ ਵਰਕਿੰਗ ਸੈਸ਼ਨ’ ਨੂੰ…

Read More

ਮਨਜਿੰਦਰ ਸਿਰਸਾ ਨੇ ਦਿੱਲੀ ਸਰਕਾਰ ਵਿਚ ਮੰਤਰੀ ਬਣਨ ਉਪਰੰਤ ਦਰਬਾਰ ਸਾਹਿਬ ਮੱਥਾ ਟੇਕਿਆ

ਪੰਜਾਬ ਵਿਚ ਭਾਜਪਾ ਇਕੱਲਿਆਂ ਚੋਣ ਲੜੇਗੀ- ਅੰਮ੍ਰਿਤਸਰ-( ਭੰਗੂ)-ਭਾਜਪਾ ਦੀ ਅਗਵਾਈ ਵਾਲੀ ਦਿੱਲੀ ਸਰਕਾਰ ਵਿੱਚ ਕੈਬਨਿਟ ਮੰਤਰੀ ਬਣਨ ਮਗਰੋਂ ਮਨਜਿੰਦਰ ਸਿੰਘ ਸਿਰਸਾ ਨੇ ਬੀਤੇ ਦਿਨ ਹਰਿਮੰਦਰ ਸਾਹਿਬ ਵਿੱਚ ਸ਼ੁਕਰਾਨੇ ਵਜੋਂ ਮੱਥਾ ਟੇਕਿਆ ਅਤੇ ਗੁਰੂ-ਘਰ ਦਾ ਆਸ਼ੀਰਵਾਦ ਲਿਆ। ਬਾਅਦ ਵਿੱਚ ਭਾਜਪਾ ਦੇ ਦਫ਼ਤਰ ਖੰਨਾ ਸਮਾਰਕ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਭਾਜਪਾ…

Read More

ਫਿਲਮ ਸ਼ੂੁਟਿੰਗ ਦੌਰਾਨ ਗੁਰੂ ਰੰਧਾਵਾ ਜ਼ਖਮੀ

ਮੁੰਬਈ-ਗਾਇਕ ਤੇ ਅਦਾਕਾਰ ਗੁਰੂ ਰੰਧਾਵਾ ਫ਼ਿਲਮ ‘ਸ਼ੌਂਕੀ ਸਰਦਾਰ’ ਦੀ ਸ਼ੂਟਿੰਗ ਮੌਕੇ ਇਕ ਐਕਸ਼ਨ ਸੀਨ ਦੌਰਾਨ ਜ਼ਖ਼ਮੀ ਹੋ ਗਿਆ । ਰੰਧਾਵਾ ਨੇ ਆਪਣੇ ਇੰਸਟਾਗ੍ਰਾਮ ਖਾਤੇ ’ਤੇ ਇਹ ਖ਼ਬਰ ਸਾਂਝੀ ਕਰਦਿਆਂ ਹਸਪਤਾਲ ਦੀ ਆਪਣੀ ਇਕ ਤਸਵੀਰ ਸ਼ੇਅਰ ਕੀਤੀ ਹੈ। ਤਸਵੀਰ ਵਿਚ ਉਸ ਦੇ ਚਿਹਰੇ ’ਤੇੇ ਸੱਟ ਦੇ ਨਿਸ਼ਾਨ ਦਿਖਾਈ ਦੇ ਰਹੇ ਹਨ। ਉਸ ਦੀ ਗਰਦਨ ਦੁਆਲੇ ਕਾਲਰ…

Read More

ਸਭ ਤੋਂ ਤੇਜ਼ 14,000 ਦੌੜਾਂ ਬਣਾਉਣ ਵਾਲਾ ਬੱਲੇਬਾਜ਼ ਬਣਿਆ ਵਿਰਾਟ ਕੋਹਲੀ

ਭਾਰਤੀ ਸੁਪਰਸਟਾਰ ਵਿਰਾਟ ਕੋਹਲੀ ਨੇ  ਪਾਕਿਸਤਾਨ ਖ਼ਿਲਾਫ਼ ਚੈਂਪੀਅਨਜ਼ ਟਰਾਫ਼ੀ ਮੁਕਾਬਲੇ ਦੌਰਾਨ ਇਤਿਹਾਸ ਰਚ ਦਿੱਤਾ ਹੈ। ਉਹ ਸਚਿਨ ਤੇਂਦੁਲਕਰ ਦੇ ਪਿਛਲੇ ਰਿਕਾਰਡ ਨੂੰ ਤੋੜਦਿਆਂ ਇੱਕ ਰੋਜ਼ਾ ਕ੍ਰਿਕਟ ਵਿੱਚ ਸਭ ਤੋਂ ਤੇਜ਼ 14,000 ਦੌੜਾਂ ਬਣਾਉਣ ਵਾਲਾ ਬੱਲੇਬਾਜ਼ ਬਣ ਗਿਆ ਹੈ। ਕੋਹਲੀ ਹੁਣ ਇੱਕ ਰੋਜ਼ਾ ਕ੍ਰਿਕਟ ਵਿੱਚ 14,000 ਤੋਂ ਵੱਧ ਦੌੜਾਂ ਬਣਾਉਣ ਵਾਲਾ ਤੀਜਾ ਬੱਲੇਬਾਜ਼ ਹੈ। ਭਾਰਤ ਦਾ…

Read More

ਨਿੱਜੀ ਮੁਫਾਦ ਤੋਂ ਉਪਰ ਉੱਠ ਕੇ ਸਾਰੀਆਂ ਧਿਰਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਤਾਬਿਆ ਇਕੱਤਰ ਹੋਣ:- ਬਾਬਾ ਬਲਬੀਰ ਸਿੰਘ 

ਅੰਮ੍ਰਿਤਸਰ:- 23 ਫਰਵਰੀ -ਸਮੁੱਚੀਆਂ ਨਿਹੰਗ ਸਿੰਘ ਜਥੇਬੰਦੀਆਂ ਨੇ ਇੱਕ ਸੁਰ ਹੋ ਕੇ ਖਾਲਸਾ ਪੰਥ ਦੀਆਂ ਸਮੂਹ ਧਿਰਾਂ ਨੂੰ ਅਪੀਲ ਕੀਤੀ ਹੈ ਕਿ ਕੌਮੀ ਸੰਕਟ ਦੇ ਹੱਲ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਤਾਬਿਆ ਸਿਰਜੋੜ ਕੇ ਗੁਰਮਤੇ ਕੀਤੇ ਜਾਣ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੋ ਕੇ ਰਾਜਸੀ ਜਥੇਬੰਦੀਆਂ ਆਪਣੀ ਹਾਉਮੈ ਹੰਕਾਰ ਨੂੰ ਤਿਆਗ ਕੇ…

Read More

ਗੁ. ਸ਼੍ਰੀ ਗੁਰੂ ਰਵਿਦਾਸ ਦਰਬਾਰ ਵਿਲੇਤਰੀ (ਰੋਮ) ਵਿਖੇ ਵਿਸ਼ਾਲ ਗੁਰਮਤਿ ਸਮਾਗਮ 

ਰੋਮ ਇਟਲੀ (ਗੁਰਸ਼ਰਨ ਸਿੰਘ ਸੋਨੀ)- ਦੁਨੀਆਂ ਭਰ ਵਿੱਚ ਸਤਿਗੁਰੂ ਰਵਿਦਾਸ ਮਹਾਰਾਜ ਜੀ ਦਾ 648ਵਾਂ ਆਗਮਨ ਪੁਰਬ ਬਹੁਤ ਹੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਗਿਆ ਉੱਥੇ ਇਟਲੀ ਦੇ ਲਾਸੀਓ ਇਲਾਕੇ ਦੇ ਪ੍ਰਸਿੱਧ ਸ਼ਹਿਰ ਵਿਲੇਤਰੀ(ਰੋਮ) ਵਿਖੇ ਸਥਿਤ ਪੁਰਾਤਨ ਗੁਰਦੁਆਰਾ ਸ਼੍ਰੀ ਗੁਰੂ ਰਵਿਦਾਸ ਦਰਬਾਰ ਵਿਖੇ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਵਿਖੇ ਪ੍ਰਕਾਸ਼ ਪੁਰਬ…

Read More

ਸਰੀ (ਕੈਨੇਡਾ) ਦਾ ਮਾਣ: ਡਾ. ਪ੍ਰਗਟ ਸਿੰਘ ਭੁਰਜੀ

ਪ੍ਰੋ. ਕੁਲਬੀਰ ਸਿੰਘ- ਜਦੋਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਖੁਦ ਮਿਲਣ ਅਤੇ ਸਲਾਹ ਮਸ਼ਵਰਾ ਕਰਨ ਆਵੇ, ਜਦੋਂ ਸਥਾਨਕ ਨੇਤਾ ਸਿੱਖ ਕਮਿਊਨਿਟੀ ਦੇ ਰੁਖ ਬਾਰੇ ਜਾਨਣ ਲਈ ਸਮਾਂ ਲੈ ਕੇ ਮੀਟਿੰਗ ਕਰਨ ਆਉਣ, ਜਦੋਂ ਸ਼ਹਿਰ ਦੀਆਂ ਵੰਨ-ਸਵੰਨੀਆਂ ਸਰਗਰਮੀਆਂ ਵਿਚ ਤੁਸੀਂ ਖਿੱਚ ਦਾ ਕੇਂਦਰ ਬਣੇ ਰਹੋ, ਜਦੋਂ ਪੰਜਾਬੀ ਫ਼ਿਲਮਾਂ ਬਨਾਉਣ ਲਈ ਕਲਾਕਾਰਾਂ ਦੀਆਂ ਟੀਮਾਂ ਕੈਨੇਡਾ ਜਾਣ ਅਤੇ ਸਮਾਂ…

Read More

ਕਦੇ ਵੀ ਹਕੀਕਤ ਨਹੀਂ ਬਣੇਗੀ ਐਸ.ਵਾਈ.ਐਲ. ਨਹਿਰ-ਮੁੱਖ ਮੰਤਰੀ

ਭਵਾਨੀਗੜ੍ਹ ਵਿਖੇ ਨਵਾਂ ਬਣਿਆ ਸਬ-ਡਵੀਜ਼ਨਲ ਕੰਪਲੈਕਸ ਲੋਕਾਂ ਨੂੰ ਕੀਤਾ ਸਮਰਪਿਤ- ਭਵਾਨੀਗੜ੍ਹ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਪੰਜਾਬ ਕੋਲ ਕਿਸੇ ਹੋਰ ਸੂਬੇ ਨਾਲ ਸਾਂਝਾ ਕਰਨ ਲਈ ਪਾਣੀ ਦੀ ਇਕ ਵੀ ਬੂੰਦ ਨਹੀਂ ਹੈ ਅਤੇ ਸਤਲੁਜ ਯਮੁਨਾ ਲਿੰਕ (ਐਸ.ਵਾਈ.ਐਲ.) ਨਹਿਰ ਕਦੇ ਵੀ ਹਕੀਕਤ ਵਿੱਚ ਨਹੀਂ ਬਦਲੇਗੀ। ਉਨ੍ਹਾਂ ਕਿਹਾ ਕਿ ਪੰਜਾਬ…

Read More