ਬਰਮਿੰਘਮ ਏਅਰਪੋਰਟ ‘ਤੇ ਮਿਲਿਆ ਸ਼ੱਕੀ ਵਾਹਨ, ਉਡਾਣਾਂ ਰਹੀਆਂ ਪ੍ਰਭਾਵਿਤ
ਲੈਸਟਰ (ਇੰਗਲੈਂਡ), (ਸੁਖਜਿੰਦਰ ਸਿੰਘ ਢੱਡੇ)-ਇੰਗਲੈਡ ਦੇ ਸ਼ਹਿਰ ਬਰਮਿੰਘਮ ਦੇ ਹਵਾਈ ਅੱਡੇ ‘ਤੇ ਇੱਕ ਸ਼ੱਕੀ ਵਾਹਨ ਮਿਲਿਆ ਜਿਸ ਤੋਂ ਬਾਅਦ ਤੁਰੰਤ ਕਾਰਵਾਈ ਕਰਦੇ ਹੋਏ ਏਅਰਪੋਰਟ ਨੂੰ ਖਾਲੀ ਕਰਵਾਇਆ ਗਿਆ । ਵੈਸਟ ਮਿਡਲੈਂਡਜ਼ ਪੁਲਿਸ ਵੱਲੋਂ ਹਵਾਈ ਅੱਡੇ ਨੂੰ ਖਾਲੀ ਕਰਵਾ ਕੇ ਵਾਹਨ ਦੀ ਤਲਾਸ਼ੀ ਲਈ ਗਈ । ਗਨੀਮਤ ਰਹੀ ਕਿ ਵਾਹਨ ਵਿਸਫੋਟਕ ਆਰਡੀਨੈਂਸ ਡਿਸਪੋਜ਼ਲ ਟੀਮ ਵਲੋਂ ਤਲਾਸ਼ੀ …