Headlines

S.S. Chohla

ਪ੍ਰਧਾਨ ਮੰਤਰੀ ਟਰੂਡੋ ਵਲੋਂ ਭਾਰਤੀ ਡਿਪਲੋਮੈਟ-ਗੈਂਗਸਟਰ ਗਠਜੋੜ ਦੁਆਰਾ ਕੈਨੇਡਾ ਵਿਚ ਆਤੰਕ ਫੈਲਾਉਣ ਦੇ ਦੋਸ਼

ਓਟਵਾ ( ਦੇ ਪ੍ਰ ਬਿ)-  ਕੈਨੇਡਾ ਅਤੇ ਇੰਡੀਆ ਦਰਮਿਆਨ ਸਬੰਧਾ ਵਿਚ ਤਣਾਅ ਦੌਰਾਨ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ  ਨੇ ਗੰਭੀਰ ਦੋਸ਼ ਲਾਏ ਹਨ ਕਿ ਕੈਨੇਡੀਅਨ ਨਾਗਰਿਕਾਂ ਉਤੇ ਉਨ੍ਹਾਂ ਦੇ ਆਪਣੇ ਹੀ ਮੁਲਕ ਵਿਚ ਹਮਲੇ ਕਰਨ ਲਈ ਭਾਰਤ ਵੱਲੋਂ ਆਪਣੇ ਡਿਪਲੋਮੈਟਾਂ ਅਤੇ ਗੈਂਗਸਟਰਾਂ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ ਅਤੇ ਕੈਨੇਡਾ ਦੇ ਨਾਗਰਿਕ ਆਪਣੀ ਹੀ…

Read More

ਜਗਮੀਤ ਸਿੰਘ ਵਲੋਂ ਕੈਨੇਡਾ ਵਿਚ ਆਰ ਐਸ ਐਸ ਤੇ ਪਾਬੰਦੀ ਦੀ ਮੰਗ

ਟੋਰਾਂਟੋ (ਸੇਖਾ)-ਆਰਸੀਐੱਮਪੀ ਵੱਲੋਂ ਸਿੱਖ ਵੱਖਵਾਦੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਵਿਚ ਕਥਿਤ ਕੁਝ ਭਾਰਤੀ ਕੂਟਨੀਤਕਾਂ ਦੀ ਸ਼ਮੂਲੀਅਤ ਦੇ ਦਾਅਵਿਆਂ ਤੋਂ ਇਕ ਦਿਨ ਮਗਰੋਂ ਕੈਨੇਡੀਅਨ ਸਿੱਖ ਆਗੂ ਜਗਮੀਤ ਸਿੰਘ ਨੇ ਰਾਸ਼ਟਰੀ ਸਵੈਮਸੇਵਕ ਸੰਘ (ਆਰਐੱਸਐੱਸ) ਅਤੇ ਭਾਰਤੀ ਡਿਪਲੋਮੈਟਾਂ ਖਿਲਾਫ਼ ਪਾਬੰਦੀ ਲਾਉਣ ਦੀ ਮੰਗ ਕੀਤੀ ਹੈ। ਐੱਨਡੀਪੀ  ਆਗੂ ਜਗਮੀਤ ਸਿੰਘ ਨੇ ਬੀਤੇ ਵਿਚ ਪ੍ਰਧਾਨ ਮੰਤਰੀ ਜਸਟਿਨ ਟਰੁੂਡੋ ਦੀ…

Read More

ਵਲਟੋਹਾ ਤੋਂ ਨਾਰਾਜ਼ ਸਿੰਘ ਸਾਹਿਬ ਹਰਪ੍ਰੀਤ ਸਿੰਘ ਦਾ ਅਸਤੀਫਾ

ਅੰਮ੍ਰਿਤਸਰ ( ਲਾਂਬਾ, ਭੰਗੂ)- ਸ੍ਰੀ ਅਕਾਲ ਤਖ਼ਤ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਿਰਸਾ ਸਿੰਘ ਵਲਟੋਹਾ ਖ਼ਿਲਾਫ਼ ਕੀਤੀ ਗਈ ਕਾਰਵਾਈ ਤੋਂ ਇੱਕ ਦਿਨ ਬਾਅਦ  ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ । ਉਨ੍ਹਾਂ ਦੋਸ਼ ਲਾਇਆ ਕਿ ਅਕਾਲੀ ਆਗੂ ਵਲਟੋਹਾ ਵੱਲੋਂ ਉਨ੍ਹਾਂ ਅਤੇ…

Read More

ਪੰਜਾਬ ਪੰਚਾਇਤ ਚੋਣਾਂ ਦੌਰਾਨ 90 ਫੀਸਦੀ ਪੰਚਾਇਤਾਂ ਤੇ ਆਮ ਆਦਮੀ ਪਾਰਟੀ ਕਾਬਜ਼

ਚੰਡੀਗੜ੍ਹ ( ਭੰਗੂ)-ਪੰਜਾਬ ਵਿਚ ਪੰਚਾਇਤ ਚੋਣਾਂ ਦੌਰਾਨ ਧੱਕੇਸ਼ਾਹੀ, ਧਾਂਦਲੀਆਂ, ਲੜਾਈ ਝਗੜੇ ਤੇ ਹਾਈਕੋਰਟ ਵਿਚ ਪਟੀਸ਼ਨਾਂ ਦਾਇਰ ਹੋਣ ਦੀਆਂ ਖਬਰਾਂ ਦਰਮਿਆਨ ਪੰਚਾਇਤ ਚੋਣਾਂ ਵਿਚ ਕੁਲ 77 ਫੀਸਦੀ ਮਤਦਾਨ ਹੋਣ ਦੀ ਖਬਰ ਹੈ। ਇਹ ਵੀ ਖਬਰ ਹੈ ਕਿ  ਪੰਜਾਬ ’ਚ ਕਰੀਬ 90 ਫੀਸਦੀ ਪੰਚਾਇਤਾਂ ’ਤੇ ਸੱਤਾਧਾਰੀ ਧਿਰ ‘ਆਪ ਆਦਮੀ ਪਾਰਟੀ ਕਾਬਜ਼ ਹੋ ਗਈ ਹੈ।   ਮਾਲਵਾ ਖਿੱਤੇ ਵਿਚ…

Read More

ਅਕਾਲ ਤਖਤ ਸਾਹਿਬ ਦੇ ਨਿਰਦੇਸ਼ ਉਪੰਰਤ ਅਕਾਲੀ ਆਗੂ ਵਲਟੋਹਾ ਵਲੋਂ ਅਕਾਲੀ ਦਲ ਤੋਂ ਅਸਤੀਫਾ

ਕਾਰਜਕਾਰੀ ਪ੍ਰਧਾਨ ਵਲੋਂ ਅਸਤੀਫਾ ਪ੍ਰਵਾਨ- ਅੰਮ੍ਰਿਤਸਰ ,16 ਅਕਤੂਬਰ ( ਭੰਗੂ)- ਅਕਾਲ ਤਖਤ ਸਾਹਿਬ ਵਲੋਂ ਦਿੱਤੇ ਗਏ ਨਿਰਦੇਸ਼ ਉਪਰੰਤ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਪਾਰਟੀ ਦੇ ਸੀਨੀਅਰ ਆਗੂ ਅਤੇ ਬੁਲਾਰੇ ਵਿਰਸਾ ਸਿੰਘ ਵਲਟੋਹਾ ਵੱਲੋਂ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਸਣੇ ਹੋਰ ਸਾਰੇ ਅਹੁਦਿਆਂ ਤੋਂ ਦਿੱਤੇ ਅਸਤੀਫ਼ੇ ਨੂੰ ਤੁਰੰਤ ਪ੍ਰਵਾਨ ਕਰ ਲਿਆ ਹੈ।…

Read More

ਬੀਸੀ ਐਨ ਡੀ ਪੀ ਹੀ ਸੂਬੇ ਤੇ ਸਰੀ ਦੇ ਲੋਕਾਂ ਦੇ ਹਿੱਤ ਲਈ ਬੇਹਤਰ ਪਾਰਟੀ-ਜਗਰੂਪ ਬਰਾੜ

ਸੋਜੀ ਪ੍ਰੋਗਰਾਮ ਬੀ ਸੀ ਸਕੂਲ ਪਾਠਕ੍ਰਮ ਦਾ ਹਿੱਸਾ ਨਹੀਂ- ਹਾਊਸਿੰਗ ਅਫੋਰਡੇਬਿਲਟੀ, ਹੈਲਥ ਕੇਅਰ ਤੇ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਲਈ ਠੋਸ ਉਪਰਾਲੇ- ਸਰੀ ( ਦੇ ਪ੍ਰ ਬਿ)- ਸਰੀ ਫਲੀਟਵੁੱਡ ਤੋਂ ਬੀ ਸੀ ਐਨ ਡੀ ਪੀ ਉਮੀਦਵਾਰ ਜਗਰੂਪ ਸਿੰਘ ਬਰਾੜ ਜੋ ਕਿ ਸੂਬਾਈ ਸਿਆਸਤ ਵਿਚ ਵਿਚ ਇਕ ਜਾਣਿਆ ਪਹਿਚਾਣਿਆ ਨਾਮ ਹੈ ,ਪੰਜ ਵਾਰ ਵਿਧਾਇਕ ਚੁਣੇ ਜਾਣ ਦੇ…

Read More

ਕਟਿਆਲ ਪਰਿਵਾਰ ਨੂੰ ਸਦਮਾ-ਮਾਤਾ ਸੰਤੋਸ਼ ਕਟਿਆਲ ਦਾ ਸਦੀਵੀ ਵਿਛੋੜਾ

ਸਰੀ ( ਦੇ ਪ੍ਰ ਬਿ)- ਅਦਾਰਾ ਲਿੰਕ ਤੇ ਵਾਇਸ ਦੇ ਸੰਚਾਲਕ ਤੇ ਉਘੇ ਬਿਜਨਸਮੈਨ ਸ੍ਰੀ ਮੁਨੀਸ਼ ਕਟਿਆਲ ਅਤੇ ਸੰਜੀਵ ਕਟਿਆਲ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਉਹਨਾਂ ਦੇ ਸਤਿਕਾਰਯੋਗ ਮਾਤਾ ਸ੍ਰੀਮਤੀ ਸੰਤੋਸ਼ ਕਟਿਆਲ ਅਚਾਨਕ ਸਵਰਗ ਸਿਧਾਰ ਗਏ। ਉਹ ਲਗਪਗ 79 ਸਾਲ ਦੇ ਸਨ। ਮਾਤਾ ਜੀ ਦੀ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ 21 ਅਕਤੂਬਰ 2024 ਦਿਨ…

Read More

ਜੌਹਨ ਰਸਟੈਡ ਵਲੋਂ ਸਰੀ ਫਲੀਟਵੁੱਡ ਤੋਂ ਅਵਤਾਰ ਗਿੱਲ ਦੇ ਹੱਕ ਵਿਚ ਚੋਣ ਪ੍ਰਚਾਰ

ਸਰੀ, 16 ਅਕਤੂਬਰ ( ਦੇ ਪ੍ਰ ਬਿ)-ਸਰੀ ਫਲੀਟਵੁੱਡ ਤੋਂ ਕੰਸਰਵੇਟਿਵ ਉਮੀਦਵਾਰ ਅਵਤਾਰ ਸਿੰਘ ਗਿੱਲ ਦੀ ਚੋਣ ਮੁਹਿੰਮ ਦੌਰਾਨ ਚੋਣ ਪ੍ਰਚਾਰ ਦਫਤਰ ਵਿਚ ਪੁੱਜੇ ਪਾਰਟੀ ਨੇਤਾ ਜੌਨ ਰਸਟੈਡ ਦਾ ਭਰਵਾਂ ਸਵਾਗਤ ਕੀਤਾ ਗਿਆ।   ਇਸ ਮੌਕੇ ਅਵਤਾਰ ਗਿੱਲ ਨੇ ਸੰਬੋਧਨ ਹੁੰਦਿਆਂ ਕਿਹਾ ਕਿ  “ਅੱਜ ਦਾ ਇਕੱਠ ਇਸ ਗੱਲ ਦਾ ਸਪੱਸ਼ਟ ਸੰਕੇਤ ਹੈ ਕਿ ਸਰੀ-ਫਲੀਟਵੁੱਡ ਦੇ ਲੋਕ ਬਦਲਾਅ…

Read More

ਬੀਸੀ ਐਨ ਡੀ ਪੀ ਆਗੂ ਡੇਵਿਡ ਈਬੀ ਗੁਰਦੁਆਰਾ ਸਾਹਿਬ ਸੁਖਸਾਗਰ ਵਿਖੇ ਨਤਮਸਤਕ ਹੋਏ

ਸਰੀ, 16 ਅਕਤੂਬਰ (ਹਰਦਮ ਮਾਨ)-ਬੀਤੇ ਦਿਨ ਬ੍ਰਿਟਿਸ਼ ਕੋਲੰਬੀਆ ਦੇ ਪ੍ਰੀਮੀਅਰ ਡੇਵਿਡ ਈਬੀ ਗੁਰਦੁਆਰਾ ਸਾਹਿਬ ਸੁਖਸਾਗਰ ਨਿਊ ਵੈਸਟਮਿਨਸਟਰ ਵਿਖੇ ਨਤਮਸਤਕ ਹੋਏ ਅਤੇ ਉਹਨਾਂ ਨੇ ਸੰਗਤ ਨਾਲ ਐਨਡੀਪੀ ਪਾਰਟੀ ਦੀਆਂ ਪਾਲਸੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਹਨਾਂ ਦੇ ਨਾਲ ਸਪੀਕਰ ਰਾਜ ਚੌਹਾਨ, ਅਮਨਦੀਪ ਸਿੰਘ ਤੇ ਪਾਰਟੀ ਦੇ ਹੋਰ ਆਗੂ ਵੀ ਮੌਜੂਦ ਸਨ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਤੇ ਸਤਿਕਾਰ…

Read More