
ਮੁੱਖ ਮੰਤਰੀ ਵਲੋਂ ਅੰਦੋਲਨਕਾਰੀ ਕਿਸਾਨਾਂ ਨੂੰ ਚੇਤਾਵਨੀ-ਆਮ ਲੋਕਾਂ ਨੂੰ ਖੱਜਲ ਕਰਨਾ ਬਰਦਾਸ਼ਤ ਨਹੀਂ
ਵਿਰੋਧ ਕਰਨ ਦੇ ਹੋਰ ਵੀ ਢੰਗ ਤਰੀਕੇ, ਲੋਕਾਂ ਨੂੰ ਤੰਗ ਪ੍ਰੇਸ਼ਾਨ ਨਾ ਕਰੋ-ਮੁੱਖ ਮੰਤਰੀ *ਚੰਡੀਗੜ੍ਹ, 5 ਮਈ:-ਪੰਜਾਬ ਵਿੱਚ ਸੜਕੀ ਤੇ ਰੇਲ ਆਵਾਜਾਈ ਰੋਕਣ ਦਾ ਐਲਾਨ ਕਰਨ ਵਾਲੀਆਂ ਜਥੇਬੰਦੀਆਂ ਨੂੰ ਤਾੜਨਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਨੇ ਕਿਹਾ ਕਿ ਸੂਬੇ ਦੇ ਵਿਕਾਸ ਵਿੱਚ ਵਿਘਨ ਪਾ ਕੇ ਆਮ ਲੋਕਾਂ ਨੂੰ ਤੰਗ-ਪ੍ਰੇਸ਼ਾਨ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ…