
ਮਹਾਰਾਸ਼ਟਰ ਵਿਚ ਭਾਜਪਾ ਦੀ ਅਗਵਾਈ ਵਾਲਾ ਮਹਾਯੁਤੀ ਗਠਜੋੜ ਤੇ ਝਾਰਖੰਡ ਵਿਚ ਇੰਡੀਆ ਗਠਜੋੜ ਜੇਤੂ
ਮੁੰਬਈ/ਰਾਂਚੀ, 23 ਨਵੰਬਰ-ਮਹਾਰਾਸ਼ਟਰ ਦੀਆਂ ਵਿਧਾਨ ਸਭਾ ਚੋਣਾਂ ’ਚ ਭਾਜਪਾ ਦੀ ਅਗਵਾਈ ਵਾਲੇ ਮਹਾਯੁਤੀ ਗੱਠਜੋੜ ਨੇ ਹੂੰਝਾ ਫੇਰ ਜਿੱਤ ਹਾਸਲ ਕੀਤੀ ਹੈ ਜਦਕਿ ਝਾਰਖੰਡ ’ਚ ‘ਇੰਡੀਆ’ ਗੱਠਜੋੜ ਮੁੜ ਤੋਂ ਆਪਣੀ ਸਰਕਾਰ ਬਣਾਉਣ ’ਚ ਕਾਮਯਾਬ ਰਿਹਾ ਹੈ। ਮਹਾਰਾਸ਼ਟਰ ਦੇ ਚੋਣ ਨਤੀਜਿਆਂ ’ਚ ‘ਕਟੇਂਗੇਂ ਤੋ ਬਟੇਂਗੇਂ’ ਅਤੇ ‘ਏਕ ਹੈਂ ਤੋ ਸੇਫ਼ ਹੈਂ’ ਦੇ ਨਾਅਰਿਆਂ ਅਤੇ ਲਾਡਕੀ ਬਹਿਨ ਯੋਜਨਾ…