
ਚਿੱਤਰ ਕਲਾ ਖੇਤਰ ਦੀ ਸੰਸਾਰ ਪ੍ਰਸਿੱਧ ਸ਼ਖਸੀਅਤ ਸਨ ਸ ਜਰਨੈਲ ਸਿੰਘ ਆਰਟਿਸਟ
ਡਾ. ਗੁਰਵਿੰਦਰ ਸਿੰਘ- ਪੰਜਾਬੀ ਕਲਾ ਅਤੇ ਸਾਹਿਤ ਖੇਤਰ ਦੇ ਪ੍ਰੇਮੀਆਂ ਲਈ ਇਹ ਦੁਖਦਾਈ ਖਬਰ ਹੈ ਕਿ ਸਰਦਾਰ ਜਰਨੈਲ ਸਿੰਘ ਆਰਟਿਸਟ ਵਿਛੋੜਾ ਦੇ ਗਏ ਹਨ। ਉਹ ਇੰਨੀਂ ਦਿਨੀਂ ਪੰਜਾਬ ਗਏ ਹੋਏ ਸਨ, ਜਿੱਥੇ ਉਹ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਸਨ ਅਤੇ ਅੱਜ ਇਹ ਦੁਖਦਾਈ ਖਬਰ ਮਿਲੀ ਕਿ ਉਹ ਸੰਸਾਰਕ ਯਾਤਰਾ ਪੂਰੀ ਕਰ ਗਏ ਹਨ। ਪਰਿਵਾਰਿਕ ਸੂਤਰਾਂ…