
ਸ੍ਰੀ ਗੁਰੂ ਰਵਿਦਾਸ ਜੀ ਦੇ 648ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਘੁੰਮਣਾ ਦੇ ਕਬੱਡੀ ਕੱਪ ਦੀਆਂ ਤਿਆਰੀਆਂ ਮੁਕੰਮਲ
ਗੁਰੂ ਰਵਿਦਾਸ ਸਪੋਰਟਸ ਐਂਡ ਵੈਲਫੇਅਰ ਕਲੱਬ ਘੁੰਮਣ ਜਿਲਾ ਸ਼ਹੀਦ ਭਗਤ ਸਿੰਘ ਨਗਰ 9ਵਾਂ ਸਾਲਾਨਾ ਕਬੱਡੀ ਕੱਪ 14-15 ਫਰਵਰੀ 2025 ਨੂੰ ਪੇਸ਼ਕਸ-ਦੇਸ ਪ੍ਰਦੇਸ ਟਾਈਮਜ਼ ਕੈਨੇਡਾ ਪਿੰਡ ਘੁੰਮਣ ( ਸ਼ਹੀਦ ਭਗਤ ਸਿੰਘ ਨਗਰ)-ਸ੍ਰੀ ਗੁਰੂ ਰਵਿਦਾਸ ਸਪੋਰਟਸ ਐਂਡ ਵੈਲਫੇਅਰ ਕਲੱਬ ਘੁੰਮਣ ਜਿਲਾ ਸ਼ਹੀਦ ਭਗਤ ਸਿੰਘ ਨਗਰ ਵਲੋਂ ਹਰ ਸਾਲ ਕਰਵਾਇਆ ਜਾਂਦਾ ਕਬੱਡੀ ਟੁਰਨਾਮੈਂਟ ਇਸ ਵਾਰ ਆਪਣੇ 9ਵੇਂ ਵਰੇ…