
ਅੰਮ੍ਰਿਤਪਾਲ ਸਿੰਘ ਦੀ ਸੰਸਦ ਤੋਂ ਗੈਰ ਹਾਜ਼ਰੀ ਲਈ 54 ਦਿਨਾਂ ਦੀ ਛੁੱਟੀ ਮਨਜ਼ੂਰ
ਚੰਡੀਗੜ੍ਹ- ਕੇਂਦਰ ਨੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਦੱਸਿਆ ਕਿ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ 54 ਦਿਨਾਂ ਦੀ ਛੁੱਟੀ ਮਨਜ਼ੂਰ ਕਰ ਲਈ ਗਈ ਹੈ। ਚੀਫ਼ ਜਸਟਿਸ ਸ਼ੀਲ ਨਾਗੂ ਤੇ ਜਸਟਿਸ ਸੁਮਿਤ ਗੋਇਲ ਦੇ ਡਿਵੀਜ਼ਨ ਬੈਂਚ ਅੱਗੇ ਇਹ ਜਾਣਕਾਰੀ ਅਜਿਹੇ ਮੌਕੇ ਰੱਖੀ ਗਈ ਹੈ ਜਦੋਂ ਅਜੇ ਪਿਛਲੇ ਦਿਨਾਂ ਵਿਚ ਲੋਕ ਸਭਾ…