
ਚੜ੍ਹਦੀ ਕਲਾ ਦਾ ਪ੍ਰਤੀਕ ਹੋਲਾ ਮਹੱਲਾ
ਡਾ. ਰਣਜੀਤ ਸਿੰਘ ਭਾਰਤ ਅਜਿਹਾ ਖੁਸ਼ਕਿਸਮਤ ਦੇਸ਼ ਹੈ, ਜਿਥੇ ਕੁਦਰਤ ਦੇ ਸਾਰੇ ਮੌਸਮ ਆਉਂਦੇ ਹਨ। ਇਨ੍ਹਾਂ ਮੌਸਮਾਂ ਦੇ ਆਗਮਨ ਅਤੇ ਅਲਵਿਦਾ ਆਖਣ ਲਈ ਵਿਸ਼ੇਸ਼ ਤਿਉਹਾਰ ਮਨਾਏ ਜਾਂਦੇ ਹਨ। ਇਸ ਮੌਕੇ ਮਨੁੱਖੀ ਜੀਵਨ ਨੂੰ ਸਹੀ ਜਾਚ ਸਿਖਾਉਣ ਅਤੇ ਸਮਾਜ ’ਚੋਂ ਕੁਰੀਤੀਆਂ ਦੂਰ ਕਰਨ ਲਈ ਵਿਸ਼ੇਸ਼ ਸੁਨੇਹੇ ਵੀ ਦਿੱਤੇ ਜਾਂਦੇ ਹਨ। ਸਮੇਂ ਦੇ ਬੀਤਣ ਨਾਲ ਦਿੱਤੇ ਜਾਣ…