ਇਤਿਹਾਸਿਕ ਪ੍ਰਸੰਗ: ਜਦ ‘ਖਿਮਾਂ ਦਾਨ’ ਨੇ ਪਲਟੀ ਬਾਜੀ
–ਡਾਕਟਰ ਗੁਰਦੇਵ ਸਿੰਘ ਸਿੱਧੂ- ਵੀਹਵੀਂ ਸਦੀ ਦੇ ਪਹਿਲੇ ਦਹਾਕੇ ਤੋਂ ਹੀ ਸਿੱਖ ਗੁਰਧਾਮਾਂ ਦਾ ਪ੍ਰਬੰਧ ਦੁਰਾਚਾਰੀ ਪੁਜਾਰੀਆਂ ਅਤੇ ਮਹੰਤਾਂ ਦੇ ਹੱਥਾਂ ਵਿਚੋਂ ਖੋਹ ਕੇ ਸਿੱਖ ਪ੍ਰਤੀਨਿਧਾਂ ਦੇ ਹਵਾਲੇ ਕੀਤੇ ਜਾਣ ਦੀ ਗੱਲ ਜ਼ੋਰ ਨਾਲ ਚੱਲ ਰਹੀ ਸੀ।ਦਿਨੋ ਦਿਨ ਸਿੱਖ ਅਖਬਾਰਾਂ ਅਤੇ ਸੰਗਤ ਵੱਲੋਂ ਕੀਤੀ ਜਾ ਰਹੀ ਗੁਰਦੁਆਰਿਆਂ ਦੇ ਪ੍ਰਬੰਧ ਵਿਚ ਤਬਦੀਲੀ ਦੀ ਮੰਗ ਨੂੰ ਹੋਰ…