
ਯੁੱਧ ਨਸ਼ੇ ਵਿਰੁੱਧ: ਪੰਜਾਬ ਦੀਆਂ ਜੇਲ੍ਹਾਂ ’ਚ ਬੰਦੀਆਂ ਦਾ ਘੜਮੱਸ
ਨਸ਼ਿਆਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਮਗਰੋਂ ਬੰਦੀਆਂ ਦੀ ਆਮਦ ਵਧੀ ਚਰਨਜੀਤ ਭੁੱਲਰ ਚੰਡੀਗੜ੍ਹ, 5 ਮਾਰਚ ਪੰਜਾਬ ਦੀਆਂ ਜੇਲ੍ਹਾਂ ’ਚ ਹੁਣ ਬੰਦੀਆਂ ਦੀ ਆਮਦ ਵਧ ਗਈ ਹੈ ਕਿਉਂਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਮੁਹਿੰਮ ਛੇੜੀ ਹੋਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜ ਦਿਨ ਪਹਿਲਾਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਸ਼ੁਰੂਆਤ ਕੀਤੀ ਸੀ ਅਤੇ ਡਿਪਟੀ ਕਮਿਸ਼ਨਰਾਂ ਅਤੇ…