
ਰੋਮ ਦੇ ਸ਼ਹਿਰ ਲਵੀਨੀਓ ਵਿਖੇ ਕਰਵਾਇਆ ਗਿਆ ਵਿਸ਼ਾਲ ਧਾਰਮਿਕ ਸਮਾਗਮ
ਰੋਮ ਇਟਲੀ(ਗੁਰਸ਼ਰਨ ਸਿੰਘ ਸੋਨੀ) ਇਟਲੀ ਦੇ ਸੂਬੇ ਲਾਸੀਓ ਦੇ ਪ੍ਰਸਿੱਧ ਸ਼ਹਿਰ ਲਵੀਨੀਓ ਵਿਖੇ ਸਥਿਤ ਪ੍ਰਸਿੱਧ ਸ੍ਰੀ ਸਨਾਤਨ ਧਰਮ ਮੰਦਿਰ ਦੀ ਪ੍ਰਬੰਧਕ ਕਮੇਟੀ ਵੱਲੋਂ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਮਹਾਨ ਤੱਪਸਵੀ ,ਦੂਰਦਰਸ਼ੀ ,ਮਹਾਨ ਧਾਰਮਿਕ ਗ੍ਰੰਥ “ਸ਼੍ਰੀ ਰਮਾਇਣ” ਰਚੇਤਾ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਬਹੁਤ ਹੀ ਧੂਮ-ਧਾਮ…