
‘ਯੂਕਰੇਨ ਜੰਗ ਰੋਕਣ ਲਈ ਗੱਲਬਾਤ ਕਰਨ ਵਾਸਤੇ ਤਿਆਰ’
ਨਿਊਯਾਰਕ/ਵਾਸ਼ਿੰਗਟਨ, 5 ਮਾਰਚ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਰੂਸ ਤੋਂ ਮਜ਼ਬੂਤ ਸੰਕੇਤ ਮਿਲੇ ਹਨ ਕਿ ਉਹ ਸ਼ਾਂਤੀ ਲਈ ਤਿਆਰ ਹੈ। ਉਧਰ ਯੂਕਰੇਨੀ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਨੇ ਵੀ ਉਨ੍ਹਾਂ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਉਨ੍ਹਾਂ ਦਾ ਮੁਲਕ ਵਾਰਤਾ ਤੇ ਖਣਿਜ ਤੇ ਸੁਰੱਖਿਆ ਸਬੰਧੀ ਸਮਝੌਤੇ ’ਤੇ ਦਸਤਖ਼ਤ ਕਰਨ ਲਈ ਤਿਆਰ…