ਭਗਵੰਤ ਮਾਨ ਸਰਕਾਰ ਦੇ ਚਾਰ ਮੰਤਰੀਆਂ ਦੀ ਛਾਂਟੀ
ਚੰਡੀਗੜ੍ਹ ( ਭੰਗੂ)- ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਜ ਕੈਬਨਿਟ ਵਜ਼ੀਰਾਂ ਦੀ ਛਾਂਟੀ ਕਰਨ ਦਾ ਫੈਸਲਾ ਕੀਤਾ ਹੈ ਜਦੋਂ ਕਿ ਕੈਬਨਿਟ ਵਿਚ ਪੰਜ ਤੋਂ ਛੇ ਨਵੇਂ ਮੰਤਰੀ ਸ਼ਾਮਲ ਕੀਤੇ ਜਾਣ ਦੀ ਸੰਭਾਵਨਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਕੈਬਨਿਟ ਦੇ ਨਵੇਂ ਵਜ਼ੀਰਾਂ ਨੂੰ ਸੋਮਵਾਰ ਨੂੰ ਰਾਜ ਭਵਨ ਵਿਚ ਸਹੁੰ ਚੁਕਾਈ ਜਾਵੇਗੀ।…