Headlines

S.S. Chohla

ਅੰਮ੍ਰਿਤਸਰ ਬੀਬੀ ਜਗੀਰ ਕੌਰ, ਢੀਂਡਸਾ ਅਤੇ ਠੰਡਲ ਨੇ ਅਕਾਲ ਤਖ਼ਤ ਵਿਖੇ ਸਪੱਸ਼ਟੀਕਰਨ ਸੌਂਪੇ

ਜਗਤਾਰ ਸਿੰਘ ਲਾਂਬਾ ਅੰਮ੍ਰਿਤਸਰ, 9 ਸਤੰਬਰ ਸ਼੍ੋਮਣੀ ਅਕਾਲੀ ਦਲ ਦੇ ਨਾਰਾਜ਼ ਧੜੇ ਨਾਲ ਸਬੰਧਤ ਬੀਬੀ ਜਗੀਰ ਕੌਰ ਅਤੇ ਪਰਮਿੰਦਰ ਸਿੰਘ ਢੀਂਡਸਾ ਨੇ ਅੱਜ ਆਪੋ ਆਪਣਾ ਸਪੱਸ਼ਟੀਕਰਨ ਇੱਥੇ ਅਕਾਲ ਤਖ਼ਤ ਦੇ ਸਕੱਤਰੇਤ ਵਿਖੇ ਸੌਂਪਿਆ। ਦੋਵਾਂ ਨੇ ਆਖਿਆ ਕਿ ਇਸ ਮਾਮਲੇ ਵਿੱਚ ਅਕਾਲ ਤਖ਼ਤ ਵੱਲੋਂ ਜੋ ਵੀ ਆਦੇਸ਼ ਹੋਵੇਗਾ ਉਹ ਉਸ ਨੂੰ ਖਿੜੇ ਮੱਥੇ ਪ੍ਰਵਾਨ ਕਰਨਗੇ। ਉਨ੍ਹਾਂ…

Read More

ਸ਼ਹੀਦ ਕਰਮ ਸਿੰਘ ਬਬਰ ਅਕਾਲੀ ਦੀ ਸ਼ਹੀਦੀ ਸ਼ਤਾਬਦੀ ਦੀ ਸੰਪੂਰਨਤਾ ‘ਤੇ ਸਮਾਗਮ

ਮੁੱਖ ਬੁਲਾਰੇ ਡਾ. ਗੁਰਵਿੰਦਰ ਸਿੰਘ ਦਾ ਗੁਰੂ ਨਾਨਕ ਗੁਰਦੁਆਰਾ ਸਾਹਿਬ ਸਰੀ ਅਤੇ ਦੌਲਤਪੁਰ ਨਗਰ ਵਾਸੀਆਂ ਵੱਲੋਂ ਸਨਮਾਨ- ਸਰੀ ( ਮਾਂਗਟ)- ਕੈਨੇਡਾ ਵਸਦੀਆਂ ਪਿੰਡ ਦੌਲਤਪੁਰ, ਪੰਜਾਬ ਦੀਆਂ ਸਿੱਖ ਸੰਗਤਾਂ ਵੱਲੋਂ ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਵਿਖੇ, ਮਹਾਨ ਬਬਰ ਯੋਧੇ, ਬਬਰ ਅਕਾਲੀ ਅਖਬਾਰ ਦੇ ਚੀਫ ਐਡੀਟਰ ਤੇ ਸਿੱਖ ਸ਼ਹੀਦ ਭਾਈ ਕਰਮ ਸਿੰਘ ਬਬਰ ਅਕਾਲੀ ਦੀ ਸ਼ਹੀਦੀ ਸ਼ਤਾਬਦੀ…

Read More

ਏਅਰ ਕੈਨੇਡਾ ਦੀਆਂ ਫਲਾਈਟਾਂ ਰੱਦ ਹੋਣ ਦਾ ਖਤਰਾ ਬਣਿਆ

ਓਟਵਾ- ਏਅਰ ਕੈਨੇਡਾ ਦੇ ਪਾਇਲਟਾਂ ਵਲੋਂ ਹੜਤਾਲ ਦਾ ਨੋਟਿਸ ਦਿੱਤੇ ਜਾਣ ਕਾਰਣ ਏਅਰ ਇੰਡੀਆ ਦੀਆਂ ਫਲਾਈਟਾਂ ਰੱਦ ਹੋਣ ਦਾ ਖਤਰਾ ਬਣਿਆ ਪਿਆ ਹੈ। ਸੂਤਰਾਂ ਮੁਤਾਬਿਕ ਏਅਰ ਕੈਨੇਡਾ ਨਾਲ ਕੰਮ ਕਰਦੇ ਲਗਪਗ 5200 ਪਾਇਲਟਾਂ ਦੀ ਐਸੋਸੀਏਸ਼ਨ ਨਾਲ ਹੜਤਾਲ ਨੂੰ ਟਾਲੇ ਜਾਣ ਲਈ ਗੱਲਬਾਤ ਚੱਲ ਰਹੀ ਹੈ। ਅਗਰ ਪਾਇਲਟ 72 ਘੰਟੇ ਦੀ ਹੜਤਾਲ ਦਾ ਨੋਟਿਸ ਦਿੰਦੇ ਹਨ…

Read More

ਵਿਕਟੋਰੀਆ ਵਿਚ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦਾ ਸ਼ਹੀਦੀ ਸਮਾਗਮ ਮਨਾਇਆ

 ਸੈਂਕੜਿਆਂ ਦੀ ਗਿਣਤੀ ਵਿਚ ਸੰਗਤ ਪਹੁੰਚੀ – ਮਨਪ੍ਰੀਤ ਸਿੰਘ ਡਰੋਲੀ ਵਲੋਂ ਵਿਸ਼ੇਸ਼ ਲੈਕਚਰ – —————–  ਵਿਕਟੋਰੀਆ : 8 ਸਤੰਬਰ 2024 ਨੂੰ ਬ੍ਰਿਟਿਸ਼ ਕੋਲੰਬੀਆ ਦੀ ਰਾਜਧਾਨੀ ਵਿਕਟੋਰੀਆ ਵਿਖੇ ਸਿੰਘ ਸਭਾ ਗੁਰਦੁਆਰਾ ਸਾਹਿਬ ਦੇ ਵਿਚ ਅਮਰ ਸ਼ਹੀਦ ਭਾਈ ਜਸਵੰਦ ਸਿੰਘ ਜੀ ਖਾਲੜਾ ਜਿਨ੍ਹਾਂ ਨੇ ਮਨੁੱਖੀ ਅਧਿਕਾਰਾਂ ਦੀ ਖਾਤਰ ਆਪਣੀ ਜਾਨ ਕੁਰਬਾਨ ਕੀਤੀ ਸੀ ਉਨ੍ਹਾਂ ਦੇ ਸ਼ਹੀਦੀ ਦਿਹਾੜੇ…

Read More

ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਸ਼ਹੀਦੀ ਅਸਥਾਨ ਗੁ. ਸ੍ਰੀ ਟਾਹਲਾ ਸਾਹਿਬ ਵਿਖੇ ਲੰਗਰ ਹਾਲ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ

ਚੱਬਾ / ਅੰਮ੍ਰਿਤਸਰ 8 ਸਤੰਬਰ ( ਪ੍ਰੋ ਸਰਚਾਂਦ ਸਿੰਘ)-  ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸ੍ਰੀ ਟਾਹਲਾ ਸਾਹਿਬ, ਪਿੰਡ ਚੱਬਾ ਵਿਖੇ ਅਸਥਾਨ ਦੇ ਮੁੱਖ ਸੇਵਾਦਾਰ ਸੰਤ ਬਾਬਾ ਦਰਸ਼ਨ ਸਿੰਘ ਜੀ ਟਾਹਲਾ ਸਾਹਿਬ ਵੱਲੋਂ ਲੰਗਰ ਹਾਲ ਦੀ ਤਿੰਨ ਮੰਜ਼ਲੀ ਨਵੀਂ ਇਮਾਰਤ ਦੀ ਉਸਾਰੀ ਸੰਤ ਮਹਾਂਪੁਰਸ਼, ਨਿਹੰਗ ਸਿੰਘ ਜਥੇਬੰਦੀਆਂ ਅਤੇ ਦੇਸ਼ ਵਿਦੇਸ਼…

Read More

ਇਟਲੀ ਸੜਕ ਹਾਦਸੇ ਵਿੱਚ ਗਈ ਭਾਰਤੀ ਨੌਜਵਾਨ ਗਗਨਦੀਪ ਸਿੰਘ ਦੀ ਜਾਨ

ਰੋਮ ਇਟਲੀ (ਗੁਰਸ਼ਰਨ ਸਿੰਘ ਸੋਨੀ) ਸੂਬਾ ਲਾਸੀਓ ਦੇ ਲਾਤੀਨਾ ਜ਼ਿਲ੍ਹੇ ਵਿੱਚ ਪੈਂਦੇ ਪ੍ਰਸਿੱਧ ਸ਼ਹਿਰ ਅਪ੍ਰੀਲੀਆ ਵਿਖੇ 148 ਪੁਨਤੀਨਾ ਮੇਨ ਰੋਡ ਉਪੱਰ ਇੱਕ ਕਾਰ ਤੇ ਸਾਇਕਲ ਦੀ ਟੱਕਰ ਵਿੱਚ ਇੱਕ ਭਾਰਤੀ ਨੌਜਵਾਨ ਗਗਨਦੀਪ ਸਿੰਘ ਦੀ ਦਰਦਨਾਕ ਮੌਤ ਹੋ ਜਾਣ ਦਾ ਦੁੱਖਦਾਇਕ ਸਮਾਚਾਰ  ਹੈ।ਮ੍ਰਿਤਕ ਦੇ ਕਰੀਬੀ ਰਿਸਤੇਦਾਰਾਂ ਵਲੋ ਇਟਾਲੀਅਨ ਇੰਡੀਅਨ ਪ੍ਰੈਸ ਕਲੱਬ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ…

Read More

ਪ੍ਰਸਿੱਧ ਲੇਖਕ ਅਤੇ ਪੱਤਰਕਾਰ ਐਸ.ਅਸੋਕ.ਭੌਰਾ ਦਾ ਇੰਗਲੈਂਡ ਕਬੱਡੀ ਫੈਡਰੇਸ਼ਨ ਵੱਲੋਂ ਵਿਸ਼ੇਸ਼ ਸਨਮਾਨ 

ਲੈਸਟਰ (ਇੰਗਲੈਂਡ),8 ਸਤੰਬਰ (ਸੁਖਜਿੰਦਰ ਸਿੰਘ ਢੱਡੇ)-ਇੰਗਲੈਡ ਫੇਰੀ ਤੇ ਆਏ ਪ੍ਰਸਿੱਧ ਪੰਜਾਬੀ ਲੇਖਕ ਅਤੇ ਅਮਰੀਕਾ ਤੋਂ ‘ਅਜੀਤ’ ਦੇ ਪੱਤਰਕਾਰ ਐਸ.ਅਸੋਕ.ਭੌਰਾ ਦਾ ਅੱਜ ਇੰਗਲੈਂਡ ਦੇ ਸ਼ਹਿਰ ਲੈਸਟਰ ਪੁੱਜਣ ਤੇ ਇੰਗਲੈਂਡ ਕਬੱਡੀ ਫੈਡਰੇਸ਼ਨ ਦੇ ਜਨਰਲ ਸਕੱਤਰ ਕੁਲਵੰਤ ਸਿੰਘ ਸੰਘਾ ਅਤੇ ਲੈਸਟਰ ਕਬੱਡੀ ਕਲੱਬ ਦੇ ਪ੍ਰਧਾਨ ਕੁਲਵੀਰ ਸਿੰਘ ਖੱਖ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ।ਇਸ ਮੌਕੇ…

Read More

ਕੈਬਨਿਟ ਮੰਤਰੀ ਧਾਲੀਵਾਲ ਵੱਲੋਂ ਅਭਿਰੂਪ ਮਾਨ ਦਾ ਅੰਗਰੇਜ਼ੀ ਦਾ ਪਲੇਠਾ ਕਹਾਣੀ ਸੰਗ੍ਰਹਿ ਲੋਕ ਅਰਪਣ

ਨੌਜਵਾਨ ਪੀੜ੍ਹੀ ਲੋਕ ਪੱਖੀ ਸਾਹਿਤ ਸਿਰਜਣ ਵਿੱਚ ਅੱਗੇ ਆਵੇ-ਧਾਲੀਵਾਲ ਸਾਹਿਤ ਰਚਨ ਵਿੱਚ ਔਰਤ ਲੇਖਕਾਂ ਦੀ ਅਹਿਮ ਭੂਮਿਕਾ-ਅਮਨ ਧਾਲੀਵਾਲ ਰਾਕੇਸ਼ ਨਈਅਰ ਚੋਹਲਾ ਅੰਮ੍ਰਿਤਸਰ,8 ਸਤੰਬਰ-ਪੰਜਾਬ ਦੇ ਕੈਬਨਿਟ ਮੰਤਰੀ ਸਰਦਾਰ ਕੁਲਦੀਪ ਸਿੰਘ ਧਾਲੀਵਾਲ ਵਲੋਂ ਅਭਿਰੂਪ ਕੌਰ ਮਾਨ ਦੀ ਅੰਗਰੇਜ਼ੀ ਦੀਆਂ ਕਹਾਣੀਆਂ ਦਾ ਪਲੇਠਾ ਕਹਾਣੀ ਸੰਗ੍ਰਹਿ ‘Insight Inscribed ‘ ਅੱਜ ਲੋਕ ਅਰਪਣ ਕੀਤਾ ਗਿਆ।ਇਸ ਮੌਕੇ ‘ਤੇ ਬੋਲਦਿਆਂ ਸ੍ਰੀ ਧਾਲੀਵਾਲ ਨੇ…

Read More

Former BC United candidate Amrit Pal Dhot endorses Ravi Kahlon and BC NDP

ਬੀਸੀ ਯੁਨਾਈਟਡ ਉਮੀਦਵਾਰ ਅੰਮ੍ਰਿਤਪਾਲ ਢੋਟ ਵਲੋਂ ਐਨ ਡੀ ਪੀ ਉਮੀਦਵਾਰ ਕਾਹਲੋਂ ਦੀ ਹਮਾਇਤ ਡੈਲਟਾ ( ਦੇ ਪ੍ਰ ਬਿ)- ਡੈਲਟਾ ਨਾਰਥ ਤੋਂ ਬੀ ਸੀ ਯੁਨਾਈਟਡ ਉਮੀਦਵਾਰ ਅੰਮ੍ਰਿਤਪਾਲ ਸਿੰਘ ਢੋਟ ਨੇ ਇਸ ਹਲਕੇ ਤੋਂ ਐਨ ਡੀ ਪੀ ਉਮੀਦਵਾਰ ਰਵੀ ਕਾਹਲੋਂ ਨੂੰ ਹਮਾਇਤ ਦੇਣ ਦਾ ਐਲਾਨ ਕੀਤਾ ਹੈ। ਉਹਨਾਂ ਦਾ ਕਹਿਣਾ ਹੈ ਕਿ ਕੇਵਿਨ ਫਾਲਕਨ ਨੇ ਪਾਰਟੀ ਚੋਣ…

Read More