
ਮੁੱਖ ਮੰਤਰੀ ਵੱਲੋਂ ਸੁਖਬੀਰ ਬਾਦਲ ‘ਤੇ ਹਮਲੇ ਦੀ ਸਖ਼ਤ ਨਿਖੇਧੀ
ਡੀ.ਜੀ.ਪੀ. ਨੂੰ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਕਿਹਾ- ਪੰਜਾਬ ਨੂੰ ਬਦਨਾਮ ਕਰਨ ਦੀ ਡੂੰਘੀ ਸਾਜ਼ਿਸ਼ ਨਾਕਾਮ ਕਰਨ ਲਈ ਪੰਜਾਬ ਪੁਲਿਸ ਨੂੰ ਥਾਪੜਾ ਐਸ.ਏ.ਐਸ ਨਗਰ (ਮੁਹਾਲੀ), 4 ਦਸੰਬਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅੰਮ੍ਰਿਤਸਰ ਵਿਖੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ…