Headlines

S.S. Chohla

ਨਿਊਵੈਸਟ ਮਿਨਸਟਰ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ

ਸਰੀ, 27 ਜੂਨ (ਹਰਦਮ ਮਾਨ)-ਗੁਰਦੁਆਰਾ ਸੁਖਸਾਗਰ ਸਾਹਿਬ ਨਿਊਵੈਸਟ ਮਿਨਸਟਰ ਵੱਲੋਂ ਹਰ ਸਾਲ ਵਾਂਗ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਛਤਰ- ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਗੁਰਦੁਆਰਾ ਸੁਖਸਾਗਰ ਸਾਹਿਬ ਤੋਂ ਸਵੇਰੇ 9 ਵਜੇ ਆਰੰਭ ਹੋਇਆ ਅਤੇ ਦੁਪਹਿਰੇ ਵੇਲੇ ਕੁਵੀਜ਼ਨ ਬਰੋਅ ਪਾਰਕ ਵਿਚ…

Read More

ਜ਼ਿਮਨੀ ਚੋਣਾਂ ‘ਚ 30 ਸਾਲ ਬਾਅਦ ਲਿਬਰਲਜ਼ ਦੀ ਹੋਈ ਵੱਡੀ ਹਾਰ, ਖ਼ਤਰੇ ‘ਚ ਪਈ ਟਰੂਡੋ ਦੀ ਲੀਡਰਸ਼ਿਪ

ਕੈਨੇਡਾ- ਕੈਨੇਡਾ ਟੋਰਾਂਟੋ-ਸੇਂਟ ਪਾਲ ‘ਚ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਲਿਬਰਲ ਪਾਰਟੀ ਨੂੰ ਵੱਡੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ, ਜਿਸ ਨਾਲ ਅਗਲੇ ਸਾਲ ਹੋਣ ਵਾਲੀਆਂ ਆਮ ਚੋਣਾਂ ਤੋਂ ਪਹਿਲਾਂ ਟਰੂਡੋ ਦੀ ਲੀਡਰਸ਼ਿਪ ਖ਼ਤਰੇ ਵਿੱਚ ਪੈ ਗਈ ਹੈ। ਇਲੈਕਸ਼ਨਜ਼ ਕੈਨੇਡਾ ਨੇ ਮੰਗਲਵਾਰ ਨੂੰ ਰਿਪੋਰਟ ਦਿੱਤੀ ਕਿ ਵਿਰੋਧੀ ਕੰਜ਼ਰਵੇਟਿਵ ਉਮੀਦਵਾਰ ਡੌਨ ਸਟੀਵਰਟ ਨੇ ਟੋਰਾਂਟੋ-ਸੇਂਟ ਪਾਲ ਡਿਸਟ੍ਰਿਕਟ…

Read More

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੁਆਫ਼ੀ ਵਾਲੇ ਮਸਲੇ ‘ਤੇ ਦਲਜੀਤ ਚੀਮਾ ਦਾ ਮਲੂਕਾ ਨੂੰ ਜਵਾਬ

ਚੰਡੀਗੜ੍ਹ : ਦਲਜੀਤ ਸਿੰਘ ਚੀਮਾ ਨੇ ਸਿਕੰਦਰ ਸਿੰਘ ਮਲੂਕਾ ਨੂੰ ਉਸ ਗੱਲ ਦਾ ਜਵਾਬ ਦਿੱਤਾ ਹੈ, ਜਿਸ ਵਿਚ ਮਲੂਕਾ ਨੇ ਕਿਹਾ ਸੀ ਕਿ ਅਕਾਲੀ ਦਲ ਨੇ ਕਦੇ ਵੀ ਰੋਹ ਰੀਤਾਂ ਮੁਤਾਬਕ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੁਆਫੀ ਨਹੀਂ ਮੰਗੀ, ਸੁਖਬੀਰ ਸਿੰਘ ਬਾਦਲ ਨੇ ਤਾਂ ਛੋਟੇ ਜਿਹੇ ਗੁਰਦੁਆਰਾ ਸਾਹਿਬ ਵਿਚ ਆਪ ਮੁਹਾਰੇ ਮੁਆਫੀ ਮੰਗ ਕੇ ਪਰੰਪਰਾ…

Read More

ਅਕਾਲੀ ਦਲ-ਬਸਪਾ ‘ਚ ਗਠਜੋੜ ਤੈਅ, ਜਲੰਧਰ ਜ਼ਿਮਨੀ ਚੋਣ ਲਈ ਦਿੱਤਾ ਸਮਰਥਨ

ਚੰਡੀਗੜ੍ਹ/ਜਲੰਧਰ : ਲੋਕ ਸਭਾ ਚੋਣਾਂ ਤੋਂ ਬਾਅਦ ਬਹੁਜਨ ਸਮਾਜ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਇਕ ਵਾਰ ਫਿਰ ਨੇੜੇ ਆਉਂਦੇ ਨਜ਼ਰ ਆ ਰਹੇ ਹਨ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਨੇ ਲਗਭਗ ਸਾਰੀ ਗੱਲਬਾਤ ਮੁਕੰਮਲ ਕਰ ਲਈ ਹੈ ਅਤੇ ਜਲਦੀ ਹੀ ਇਸ ਗਠਜੋੜ ਦਾ ਐਲਾਨ ਕਰ ਦਿੱਤਾ ਜਾਵੇਗਾ। ਇਸ ਦੀ ਸ਼ੁਰੂਆਤ ਜਲੰਧਰ ਵੈਸਟ…

Read More

ਸੁਰਜੀਤ ਕੌਰ ਵੱਲੋਂ ਚੋਣ ਮੈਦਾਨ ਵਿੱਚ ਡਟੇ ਰਹਿਣ ਦਾ ਐਲਾਨ

  ਜਲੰਧਰ, 27 ਜੂਨ (ਪਾਲ ਸਿੰਘ ਨੌਲੀ)- ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਸੁਰਜੀਤ ਕੌਰ ਨੇ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਵਿੱਚ ਚੋਣ ਮੈਦਾਨ ਵਿੱਚ ਡਟੇ ਰਹਿਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਨੇ ਨਵੇਂ ਬਣੇ ਐਮਪੀ ਭਾਈ ਅੰਮ੍ਰਿਤਪਾਲ ਸਿੰਘ ਤੇ ਸਰਬਜੀਤ ਸਿੰਘ ਦੇ ਮਾਪਿਆਂ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦਾ ਸਾਥ ਦਿੱਤਾ ਜਾਵੇ ਕਿਉਂਕਿ…

Read More

ਬੈਂਸ ਨੇ ਕਾਂਗਰਸੀ ਉਮੀਦਵਾਰ ਨੂੰ ਪੁੱਛੇ ਪੰਜ ਸਵਾਲ

ਸਿੱਖਿਆ ਮੰਤਰੀ ਵੱਲੋਂ ਡਿਪਟੀ ਮੇਅਰ ਹੁੰਦਿਆਂ ਸੁਰਿੰਦਰ ਕੌਰ ’ਤੇ ਜਲੰਧਰ ਲਈ ਕੁੱਝ ਨਾ ਕਰਨ ਦਾ ਦੋਸ਼ ਜਲੰਧਰ, 26 ਜੂਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਤੇ ‘ਆਪ’ ਆਗੂ ਪਵਨ ਕੁਮਾਰ ਟੀਨੂ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ ਸੁਰਿੰਦਰ ਕੌਰ ਨੂੰ ਘੇਰਦਿਆਂ ਕਿਹਾ ਕਿ ਉਨ੍ਹਾਂ ਬਤੌਰ ਡਿਪਟੀ ਮੇਅਰ ਜਲੰਧਰ ਸ਼ਹਿਰ ਲਈ…

Read More

ਗਿੱਦੜਬਾਹਾ ਜ਼ਿਮਨੀ ਚੋਣ ਲੜਨਗੇ ਡਿਬਰੂਗੜ੍ਹ ਜੇਲ੍ਹਵਿੱਚ ਬੰਦ ਭਗਵੰਤ ਸਿੰਘ ਬਾਜੇਕੇ

ਮੋਗਾ, 26 ਜੂਨ ਆਸਾਮ ਦੀ ਡਿਬਰੂਗੜ੍ਹ ਜੇਲ੍ਹ ’ਚ ਬੰਦ ਭਗਵੰਤ ਸਿੰਘ ਉਰਫ਼ ਪ੍ਰਧਾਨ ਮੰਤਰੀ ਬਾਜੇਕੇ ਗਿੱਦੜਬਾਹਾ ਤੋਂ ਜ਼ਿਮਨੀ ਚੋਣ ਲੜਨਗੇ। ਇਸ ਹਲਕੇ ਤੋਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਵੀ ਚੋਣ ਲੜਨ ਦੀ ਚਰਚਾ ਹੈ। ਵਿਧਾਨਕਾਰ ਤੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਲੁਧਿਆਣਾ ਹਲਕੇ ਤੋਂ ਸੰਸਦ ਮੈਂਬਰ ਚੁਣੇ ਜਾਣ ਉੱਤੇ…

Read More

ਜੰਮੂ-ਕਸ਼ਮੀਰ: ਸੁਰੱਖਿਆ ਬਲਾਂ ਨਾਲ ਮੁਕਾਬਲੇ ’ਚ ਤਿੰਨ ਸ਼ੱਕੀ ਜੈਸ਼ ਦਹਿਸ਼ਤਗਰਦ ਹਲਾਕ

ਭੱਦਰਵਾਹ/ਜੰਮੂ, 26 ਜੂਨ ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ ਅਧੀਨ ਪੈਂਦੇ ਜੰਗਲੀ ਖੇਤਰ ਵਿੱਚ ਅੱਜ ਸੁਰੱਖਿਆ ਬਲਾਂ ਨਾਲ ਮੁਕਾਬਲੇ ਦੌਰਾਨ ਤਿੰਨ ਦਹਿਸ਼ਤਗਰਦ ਮਾਰੇ ਗਏ ਜਿਨ੍ਹਾਂ ਦੇ ਪਾਕਿਸਤਾਨ ਅਧਾਰਿਤ ਦਹਿਸ਼ਤੀ ਗੁੱਟ ਜੈਸ਼-ਏ-ਮੁਹੰਮਦ ਨਾਲ ਜੁੜੇ ਹੋਣ ਦਾ ਖ਼ਦਸ਼ਾ ਹੈ। ਪੁਲੀਸ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਪਹਾੜੀ ਜ਼ਿਲ੍ਹੇ ’ਚ 11 ਤੇ 12 ਜੂਨ ਨੂੰ ਹੋਏ ਦੋ…

Read More

ਭਾਜਪਾ ਆਗੂ ਲਾਲ ਕ੍ਰਿਸ਼ਨ ਅਡਵਾਨੀ ਦੀ ਸਿਹਤ ਸਥਿਰ

ਉੱਤਰਾਖੰਡ ਦੇ ਮੁੱਖ ਮੰਤਰੀ ਭਾਜਪਾ ਦੇ ਸੀਨੀਅਰ ਆਗੂ ਨੂੰ ਮਿਲਣ ਏਮਜ਼ ਪੁੱਜੇ ਨਵੀਂ ਦਿੱਲੀ, 27 ਜੂਨ ਭਾਜਪਾ ਦੇ ਦਿੱਗਜ਼ ਆਗੂ ਲਾਲ ਕ੍ਰਿਸ਼ਨ ਅਡਵਾਨੀ ਦੀ ਬੀਤੀ ਰਾਤ ਸਿਹਤ ਵਿਗੜ ਗਈ ਜਿਸ ਕਾਰਨ ਉਨ੍ਹਾਂ ਨੂੰ ਏਮਜ਼ ’ਚ ਭਰਤੀ ਕਰਵਾਇਆ ਗਿਆ। ਉਨ੍ਹਾਂ ਦੀ ਹਾਲਤ ਫਿਲਹਾਲ ਸਥਿਰ ਦੱਸੀ ਜਾ ਰਹੀ ਹੈ ਅਤੇ ਉਹ ਡਾਕਟਰਾਂ ਦੀ ਨਿਗਰਾਨੀ ਹੇਠ ਹਨ। ਉਤਰਾਖੰਡ…

Read More

ਪੇਪਰ ਲੀਕ: ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਹੱਲ ਕੱਢਣਾ ਚਾਹੀਦਾ ਹੈ: ਮੁਰਮੂ

ਮੁਕਾਬਲਾ ਪ੍ਰੀਖਿਆਵਾਂ ਰੱਦ ਹੋਣ ਦੇ ਮੱਦੇਨਜ਼ਰ ਚਿੰਤਾ ਜਤਾਈ ਨਵੀਂ ਦਿੱਲੀ, 27 ਜੂਨ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਨੀਟ ਵਿਵਾਦ ਸਬੰਧੀ ਕਿਹਾ ਕਿ ਪੇਪਰ ਲੀਕ ਕਰਨ ਵਾਲਿਆਂ ਨੂੰ ਮੁਆਫ਼ ਨਹੀਂ ਕੀਤਾ ਜਾਵੇਗਾ ਅਤੇ ਇਨ੍ਹਾਂ ਘਟਨਾਵਾਂ ਦੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇਗੀ। ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਨੀਟ ਪੇਪਰ ਲੀਕ ਮਾਮਲੇ ’ਤੇ ਕਿਹਾ ਕਿ ਸਰਕਾਰ ਪੇਪਰ…

Read More