Headlines

S.S. Chohla

ਜੇ ਪੀ ਨੱਢਾ ਰਾਜ ਸਭਾ ਵਿਚ ਸਦਨ ਦੇ ਨੇਤਾ ਨਿਯੁਕਤ

ਨਵੀਂ ਦਿੱਲੀ, 27 ਜੂਨ ਸਿਹਤ ਮੰਤਰੀ ਜੇ ਪੀ ਨੱਢਾ ਨੂੰ ਉਪਰਲੇ ਸਦਨ ਦੇ ਸੈਸ਼ਨ ਦੇ ਪਹਿਲੇ ਦਿਨ ਅੱਜ ਰਾਜ ਸਭਾ ਵਿਚ ਸਦਨ ਦਾ ਨੇਤਾ ਨਿਯੁਕਤ ਕੀਤਾ ਗਿਆ ਹੈ। ਇਸ ਦਾ ਐਲਾਨ ਚੇਅਰਮੈਨ ਜਗਦੀਪ ਧਨਖੜ ਨੇ ਕੀਤਾ। ਜਦੋਂ ਇਹ ਐਲਾਨ ਕੀਤਾ ਗਿਆ ਤਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਸਦਨ ਵਿਚ ਮੌਜੂਦ ਸਨ। ਭਾਜਪਾ ਨੇ ਪਹਿਲਾਂ ਨੱਢਾ…

Read More

ਨੀਟ ਯੂਜੀ 2024: ਸੀਬੀਆਈ ਵੱਲੋਂ ਪਟਨਾ ਤੋਂ ਦੋ ਵਿਅਕਤੀ ਗ੍ਰਿਫ਼ਤਾਰ

ਵਿਦਿਆਰਥੀਆਂ ਨੂੰ ਪੇਪਰ ਕਰਵਾਉਣ ਦੇ ਸਬੂਤ ਮਿਲੇ ਨਵੀਂ ਦਿੱਲੀ, 27 ਜੂਨ ਨੀਟ ਯੂਜੀ ਪੇਪਰ ਲੀਕ ਮਾਮਲੇ ਵਿਚ ਸੀਬੀਆਈ ਨੇ ਪਟਨਾ ਤੋਂ ਦੋ ਵਿਅਕਤੀਆਂ ਨੂੰ ਹਿਰਾਸਤ ਵਿਚ ਲਿਆ ਹੈ। ਅਧਿਕਾਰੀਆਂ ਨੇ ਕਿਹਾ ਕਿ ਮਨੀਸ਼ ਕੁਮਾਰ ਅਤੇ ਆਸ਼ੂਤੋਸ਼ ਕੁਮਾਰ ਨੇ ਕਥਿਤ ਤੌਰ ’ਤੇ ਉਮੀਦਾਵਰਾਂ ਨੂੰ ਸੁਰੱਖਿਅਤ ਥਾਂ ਮੁਹੱਈਆ ਕਰਵਾਈ ਜਿੱਥੇ ਉਨ੍ਹਾਂ ਨੂੰ ਪ੍ਰੀਖਿਆ ਪੱਤਰ ਅਤੇ ਉੱਤਰ ਪੱਤਰੀਆਂ…

Read More

ਰਾਹੁਲ ਗਾਂਧੀ ਨੇ ਲੋਕ ਸਭਾ ਸਪੀਕਰ ਨਾਲ ਮੁਲਾਕਾਤ ਕੀਤੀ

ਐਮਰਜੈਂਸੀ ਬਾਰੇ ਦਿੱਤੇ ਗਏ ਹਵਾਲੇ ਤੇ ਨਰਾਜ਼ਗੀ ਜ਼ਾਹਿਰ ਕੀਤੀ ਨਵੀਂ ਦਿੱਲੀ, 27 ਜੂਨ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਲੋਕ ਸਭਾ ਸਪੀਕਰ ਨੂੰ ਮਿਲੇ ਅਤੇ ਉਨ੍ਹਾਂ ਵੱਲੋਂ ਐਂਮਰਜੈਂਸੀ ਬਾਰੇ ਦਿੱਤੇ ਗਏ ਹਵਾਲੇ ‘ਤੇ ਨਰਾਜ਼ਗੀ ਜ਼ਾਹਿਰ ਕੀਤੀ ਗਈ। ਉਨ੍ਹਾਂ ਕਿਹਾ ਕਿ ਇਹ ਸਾਫ਼ ਤੌਰ ‘ਤੇ ਸਿਆਸੀ ਸੀ, ਜਿਸ ਨੂੰ ਟਾਲਿਆ ਜਾ ਸਕਦਾ ਸੀ। ਇਸ ਸਬੰਧੀ ਕਾਂਗਰਸ…

Read More

ਟੀ-20 ਵਿਸ਼ਵ ਕੱਪ: ਮੈਦਾਨ ਗਿੱਲਾ ਹੋਣ ਕਾਰਨ ਭਾਰਤ ਤੇ ਇੰਗਲੈਂਡ ਵਿਚਾਲੇ ਸੈਮੀ-ਫਾਈਨਲ ਮੈਚ ’ਚ ਦੇਰੀ

ਜੌਰਜਟਾਊਨ, 27 ਜੂਨ ਟੀ-20 ਵਿਸ਼ਵ ਕੱਪ ’ਚ ਭਾਰਤ ਤੇ ਇੰਗਲੈਂਡ ਵਿਚਾਲੇ ਅੱਜ ਇੱਥੇ ਖੇਡਿਆ ਜਾਣ ਵਾਲਾ ਸੈਮੀ-ਫਾਈਨਲ ਮੈਚ ਮੀਂਹ ਪੈਣ ਮਗਰੋਂ ਮੈਦਾਨ ਗਿੱਲਾ ਹੋਣ ਕਾਰਨ ਦੇਰੀ ਨਾਲ ਸ਼ੁਰੂ ਹੋਵੇਗਾ। ਮੈਦਾਨ ਗਿੱਲਾ ਹੋਣ ਕਾਰਨ ’ਚ ਟਾਸ ਦੇਰੀ ਹੋ ਰਹੀ ਹੈ। ਜੇ ਮੈਚ ਸ਼ੁਰੂ ਹੁੰਦਾ ਹੈ ਤਾਂ ਦੋਵਾਂ ਟੀਮਾਂ ਲਈ ਘੱਟੋ-ਘੱਟ 10-10 ਓਵਰ ਹੋਣਗੇ ਹਾਲਾਂਕਿ ਮੈਚ ਰੱਦ…

Read More

ਸ਼ਾਹਰੁਖ ਖਾਨ ਨੇ ‘ਹੇ ਰਾਮ’ ਲਈ ਨਹੀਂ ਲਿਆ ਸੀ ਕੋਈ ਪੈਸਾ: ਕਮਲ ਹਾਸਨ PUBLISHED AT: JUNE 27, 2024 07:28 AM (IST)

ਮੁੰਬਈ: ਸੁਪਰਸਟਾਰ ਸ਼ਾਹਰੁਖ ਖਾਨ ਦੇ ਬਹੁਪੱਖੀ ਹੁਨਰ ਨੇ ਦੁਨੀਆ ਭਰ ਦੇ ਲੱਖਾਂ ਲੋਕਾਂ ਨੂੰ ਪ੍ਰਭਾਵਿਤ ਕੀਤਾ ਹੈ। ਆਪਣੇ 32 ਸਾਲ ਦੇ ਫਿਲਮ ਸਫ਼ਰ ’ਚ ਉਸ ਨੇ ਆਪਣੇ ਵੱਖਰੇ ਕਿਰਦਾਰਾਂ ਅਤੇ ਸ਼ਾਨਦਾਰ ਪ੍ਰਦਰਸ਼ਨ ਨਾਲ ਦਰਸ਼ਕਾਂ ਦਾ ਦਿਲ ਜਿੱਤਿਆ ਹੈ। ਅਜਿਹੀ ਹੀ ਇੱਕ ਫਿਲਮ ਹੈ ‘ਹੇ ਰਾਮ’, ਜਿਸ ਦਾ ਕਮਲ ਹਾਸਨ ਨੇ ਨਿਰਦੇਸ਼ਨ ਕੀਤਾ ਸੀ ਅਤੇ ਇਸ…

Read More

ਪੰਜਾਬੀ ਫ਼ਿਲਮ ‘ਉੱਚਾ ਦਰ ਬਾਬੇ ਨਾਨਕ ਦਾ’ ਦਾ ਟਰੇਲਰ ਜਾਰੀ

ਵਿਨੀਪੈਗ (ਸੁਰਿੰਦਰ ਮਾਵੀ): ਦਾਵਤ ਰੈਸਟੋਰੈਂਟ ਐਂਡ ਤਨਵੀਰ ਜਗਪਾਲ ਦੇ ਉਦਮ ਨਵੀਂ ਬਣੀ ਪੰਜਾਬੀ ਫ਼ਿਲਮ ‘ਉੱਚਾ ਦਰ ਬਾਬੇ ਨਾਨਕ ਦਾ’ ਦਾ ਪਹਿਲਾ ਮੂਵੀ ਟਰੇਲਰ ਇੱਥੇ ਫੇਅਰ ਮਾਊਂਟ ਹੋਟਲ ਵਿੱਚ ਜਾਰੀ ਕੀਤਾ ਗਿਆ। ਇਸ ਮੌਕੇ ਫ਼ਿਲਮ ਵਿਚ ਮੁੱਖ ਭੂਮਿਕਾ ਨਿਭਾਉਣ ਵਾਲੇ ਯੋਗਰਾਜ ਸਿੰਘ ਤੇ ਹੋਰ ਕਲਾਕਾਰਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਉਨ੍ਹਾਂ ਲੋਕਾਂ ਨੂੰ ਪਰਿਵਾਰਾਂ ਸਣੇ ਫ਼ਿਲਮ…

Read More

ਜਿਮਨੀ ਚੋਣ ਹਾਰਨ ਉਪਰੰਤ ਕੀ ਟਰੂਡੋ ਨੂੰ ਜਾਣਾ ਚਾਹੀਦਾ ਹੈ ?

ਸੁਰਿੰਦਰ ਮਾਵੀ—- ਲਿਬਰਲਾਂ ਦਾ ਗੜ੍ਹ ਮੰਨੀ ਜਾਂਦੀ ਟੋਰਾਂਟੋ-ਸੇਂਟ ਪੌਲਜ਼ ਸੀਟ  ਤੋਂ ਕੰਜ਼ਰਵੇਟਿਵ ਉਮੀਦਵਾਰ ਡੌਨ ਸਟੀਵਰਟ ਜਿੱਤ ਗਏ ਹਨ , ਜਿਸ ਤੋਂ ਬਾਅਦ ਜਸਟਿਨ ਟਰੂਡੋ ਦੇ ਭਵਿੱਖ ‘ਤੇ ਸਵਾਲ ਖੜੇ ਹੋ ਗਏ ਹਨ। ਸਟੀਵਰਟ ਦੀ ਜਿੱਤ ਇਸ ਕਰਕੇ ਹੈਰਾਨੀਜਨਕ ਹੈ ਕਿਉਂਕਿ ਇਹ ਸੀਟ ਪਿਛਲੇ 30 ਸਾਲ ਤੋਂ ਵੀ ਵੱਧ ਸਮੇਂ  ਤੋਂ ਲਿਬਰਲਾਂ ਦੀ ਝੋਲੀ ਪੈਂਦੀ ਰਹੀ ਹੈ। 2011 ਦੀਆਂ ਫੈਡਰਲ ਚੋਣਾਂ ਦੌਰਾਨ ਜਦੋਂ…

Read More

ਇੱਕ ਹੋਰ ਪੰਜਾਬੀ ਰਾਜਬਿੰਦਰ ਸਿੰਘ ਸਿੱਧੂ ਦੀ ਇਟਾਲੀਅਨ ਮਾਲਕ ਵੱਲੋਂ ਲਈ ਜਾਨ

ਰੋਮ. ਇਟਲੀ(ਗੁਰਸ਼ਰਨ ਸਿੰਘ ਸੋਨੀ)- ਇਟਲੀ ਵਿੱਚ ਬਿਨ੍ਹਾਂ ਪੇਪਰਾਂ ਦੇ ਕਾਮਿਆਂ ਨਾਲ ਕੰਮਾਂ ਦੇ ਮਾਲਕਾਂ ਵੱਲੋਂ ਹੋ ਰਹੀਆਂ ਵਧੀਕੀਆਂ ਦੇ ਕੌੜੇ ਸੱਚ ਦੀਆਂ ਵਾਰਦਾਤਾਂ ਦਿਨੋ-ਦਿਨ ਵੱਧ ਜ਼ੋਰ ਫੜ੍ਹਦੀਆ ਜਾ ਰਹੀਆਂ ਜਿਹਨਾਂ ਵਿੱਚ ਕਈ ਪੰਜਾਬੀ ਭਾਰਤੀਆਂ ਦੇ ਅਣਕਹੇ ਦੁੱਖਾਂ ਦੀਆਂ ਦਾਸਤਾਨਾਂ ਵੀ ਸ਼ਾਮਿਲ ਹਨ ।ਲਾਸੀਓ ਸੂਬੇ ਵਿੱਚ ਕੰਮ ਦੌਰਾਨ ਘਟੀ ਘਟਨਾ ਨਾਲ ਗੰਭੀਰ ਜਖ਼ਮੀ ਹੋਏ ਤੇ ਕੰਮ…

Read More

ਅਮਰੀਕਾ ’ਚ 32 ਸਾਲਾ ਭਾਰਤੀ ਨੂੰ ਗੋਲੀ ਮਾਰ ਕੇ ਮਾਰਨ ਵਾਲਾ ਗ੍ਰਿਫ਼ਤਾਰ

ਹਿਊਸਟਨ, 25 ਜੂਨ ਅਮਰੀਕਾ ਦੇ ਟੈਕਸਾਸ ਸੂਬੇ ਦੀ ਪੁਲੀਸ ਨੇ ਡਲਾਸ ਵਿਚ ਰਿਟੇਲ ਸਟੋਰ ਵਿਚ ਲੁੱਟ ਦੌਰਾਨ 32 ਸਾਲਾ ਭਾਰਤੀ ਨਾਗਰਿਕ ਦੀ ਹੱਤਿਆ ਦੇ ਮਾਮਲੇ ਵਿਚ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਦਾਸਾਰੀ ਗੋਪੀਕ੍ਰਿਸ਼ਨ ਦੀ 21 ਜੂਨ ਨੂੰ ਡਲਾਸ ਦੇ ਪਲੇਜ਼ੈਂਟ ਗਰੋਵ ਵਿੱਚ ਰਿਟੇਲ ਸਟੋਰ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਆਂਧਰਾ…

Read More

‘ਆਪ’ ਦੇ ਲੋਕ ਸਭਾ ਮੈਂਬਰ ਪੰਜਾਬ ਦੀ ਆਵਾਜ਼ ਬੁਲੰਦ ਕਰਨਗੇ: ਭਗਵੰਤ ਮਾਨ

ਚੰਡੀਗੜ੍ਹ, 25 ਜੂਨ ਮੁੱਖ ਮੰਤਰੀ ਭਗਵੰਤ ਮਾਨ ਨੇ ‘ਆਪ’ ਦੇ ਨਵੇਂ ਚੁਣੇ ਗਏ ਸੰਸਦ ਮੈਂਬਰਾਂ ਗੁਰਮੀਤ ਸਿੰਘ ਮੀਤ ਹੇਅਰ, ਮਲਵਿੰਦਰ ਸਿੰਘ ਕੰਗ ਤੇ ਡਾ. ਰਾਜਕੁਮਾਰ ਚੱਬੇਵਾਲ ਨੂੰ ਅੱਜ ਹਲਫ਼ ਲੈਣ ਮਗਰੋਂ ਅਧਿਕਾਰਤ ਤੌਰ ’ਤੇ ਸੰਸਦ ਮੈਂਬਰ ਬਣਨ ਦੀ ਵਧਾਈ ਦਿੱਤੀ ਹੈ। ਸ੍ਰੀ ਮਾਨ ਨੇ ਕਿਹਾ ਕਿ ‘ਆਪ’ ਦੇ ਤਿੰਨੋਂ ਸੰਸਦ ਮੈਂਬਰ ਬਹੁਤ ਹੀ ਤਜਰਬੇਕਾਰ ਹਨ।…

Read More