Headlines

S.S. Chohla

ਅਕਾਲੀ ਤਖਤ ਵਲੋਂ ਸੁਖਬੀਰ ਸਿੰਘ ਬਾਦਲ ਤਨਖਾਹੀਆ ਕਰਾਰ

ਅਕਾਲੀ ਸਰਕਾਰ ਵੇਲੇ ਰਹੇ ਮੰਤਰੀਆਂ ਨੂੰ ਵੀ 15 ਦਿਨਾਂ ਦੇ ਅੰਦਰ ਸ੍ਰੀ ਅਕਾਲ ਤਖ਼ਤ ਅੱਗੇ ਪੇਸ਼ ਹੋਣ ਦੇ ਆਦੇਸ਼ ਅੰਮ੍ਰਿਤਸਰ ( ਭੰਗੂ, ਲਾਂਬਾ)-– ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ੁੱਕਰਵਾਰ ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਉਨ੍ਹਾਂ ਖਿਲਾਫ ਲੱਗੇ ਦੋਸ਼ਾਂ ਵਾਸਤੇ ਤਨਖਾਹੀਆ ਕਰਾਰ ਦਿੱਤਾ ਗਿਆ ਹੈ।…

Read More

ਬੀਸੀ ਦੇ ਸਕੂਲਾਂ ਵਿੱਚ ਸੈਲਫ਼ੋਨ ਪਾਬੰਦੀਆਂ ਲਾਗੂ

ਵੈਨਕੂਵਰ – ਬੱਚਿਆਂ ਨੂੰ ਸੁਰੱਖਿਅਤ ਅਤੇ ਸਿਹਤਮੰਦ ਰੱਖਣ ਲਈ ਕਾਰਵਾਈਆਂ ਦੀ ਇੱਕ ਲੜੀ ਦੇ ਹਿੱਸੇ ਵਜੋਂ ਅਗਲੇ ਹਫ਼ਤੇ ਜਦੋਂ ਵਿਦਿਆਰਥੀ ਸਕੂਲ ਵਾਪਸ ਆਉਣਗੇ, ਤਾਂ ਬੀ.ਸੀ. ਦੇ ਸਕੂਲਾਂ ਵਿੱਚ ਸੈਲਫ਼ੋਨ ਅਤੇ ਹੋਰ ਡਿਜੀਟਲ ਉਪਕਰਨਾਂ ਤੇ ਪਾਬੰਦੀ ਹੋਵੇਗੀ। ਬ੍ਰਿਟਿਸ਼ ਕੋਲੰਬੀਆ ਵਿੱਚ ਹਰ ਬੱਚੇ ਨੂੰ ਅਗਲੇ ਹਫ਼ਤੇ ਸਕੂਲ ਵਾਪਸ ਜਾਣ 'ਤੇ ਸੁਰੱਖਿਅਤ, ਉਤਸ਼ਾਹਪੂਰਨ ਅਤੇ ਸ਼ਮੂਲੀਅਤ ਦੀ ਭਾਵਨਾ ਮਹਿਸੂਸ…

Read More

ਲੱਖਾ – ਨਾਜ਼ (ਜੋੜੀ ਨੰ:1) ਦੇ ਨਵੇਂ ਗੀਤ ਦੀ ਸ਼ੂਟਿੰਗ ਕੈਨੇਡਾ ਵਿੱਚ ਮੁਕੰਮਲ

ਸਰੀ-ਪੰਜਾਬ ਦੀ ਇੰਟਰਨੈਸ਼ਨਲ ਦੋਗਾਣਾਂ ਗਾਇਕ ਜੋੜੀ ਲਖਬੀਰ ਲੱਖਾ ਤੇ ਗੁਰਿੰਦਰ ਨਾਜ਼ ਪਿਛਲੇ ਕੁਝ ਮਹੀਨਿਆਂ ਤੋਂ ਕੈਨੇਡਾ ਦੀ ਫੇਰੀ ਤੇ ਹਨ ਜੋ ਕਿ ਕੈਨੇਡਾ ਚ ਵੈਨਕੂਵਰ, ਅਡਮਿੰਟਿਨ, ਕੈਲਗਰੀ, ਤੇ ਹੋਰ ਕਈ ਸ਼ਹਿਰਾਂ ਵਿੱਚ ਆਪਣੀ ਕਲਾ ਦੀ ਪੇਸ਼ਕਾਰੀ ਦੇ ਚੁੱਕੇ ਹਨ। ਦਰਸ਼ਕਾਂ ਵਲੋਂ ਲੱਖਾ ਤੇ ਨਾਜ਼ ਦੀ ਜੋੜੀ ਨੂੰ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ ਤੇ ਮਣਾਂਮੂੰਹੀ…

Read More

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦਾ ਕੈਨੇਡਾ ਵਿਚ ਭਰਵਾਂ ਮਾਣ-ਸਤਿਕਾਰ

ਸਰੀ ( ਦੇ ਪ੍ਰ ਬਿ)- ਕੈਨੇਡਾ ਦੀ ਆਪਣੀ ਸਮਾਜਿਕ ਫੇਰੀ ਤੇ ਪੁੱਜੇ ਪੰਜਾਬ ਦੇ ਖੇਤੀਬਾੜੀ ਮੰਤਰੀ ਸ ਗੁਰਮੀਤ ਸਿੰਘ ਖੁੱਡੀਆਂ ਨੂੰ ਕੈਨੇਡੀਅਨ ਪੰਜਾਬੀ ਭਾਈਚਾਰੇ ਵਲੋਂ ਮਣਾਂ-ਮੂੰਹੀ ਪਿਆਰ ਤੇ ਸਤਿਕਾਰ ਦਿੱਤਾ ਜਾ ਰਿਹਾ ਹੈ। ਆਪਣੇ ਛੋਟੇ ਭਰਾ ਹਰਮੀਤ ਸਿੰਘ ਖੁੱਡੀਆਂ ਦੇ ਬੇਟੇ ਮਨਮੀਤ ਖੁੱਡੀਆਂ ਦੇ ਵਿਆਹ ਸਮਾਗਮ ਵਿਚ ਸ਼ਾਮਿਲ ਹੋਣ ਉਪਰੰਤ ਇਥੇ ਵਸਦੇ ਪੰਜਾਬੀ ਭਾਈਚਾਰੇ ਵਲੋਂ…

Read More

ਵਿਕਟੋਰੀਆ ਵਿਚ ਭਾਰਤ ਦਾ 78ਵਾਂ ਅਜਾਦੀ ਦਿਵਸ ਧੂਮ ਧਾਮ ਨਾਲ ਮਨਾਇਆ

ਵਿਕਟੋਰੀਆ ( ਸੰਧੂ)– ਪੰਜਾਬੀ ਕਲਚਰਲ ਕਮਿਊਨਿਟੀ ਅਸੋਸੀਏਸ਼ਨ ਆਫ ਵਿਕਟੋਰੀਆ ਵੱਲੋ 25 ਅਗਸਤ ਦਿਨ ਐਤਵਾਰ ਨੂੰ ਵਿਕਟੋਰੀਆ ਦੇ ਬੈਕਵਿਥ ਪਾਰਕ ਵਿੱਚ ਪੰਜਾਬੀ ਮੇਲਾ ਮਨਾਇਆ  ਗਿਆ।    ਮੇਲੇ ਦੀ ਸੁਰੂਆਤ ਕਨੈਡਾ ਅਤੇ ਭਾਰਤ ਦੇ ਰਾਸ਼ਟਰੀ ਗੀਤ ਨਾਲ ਕੀਤੀ ਗਈ। ਭਾਰਤ ਦੇ 78ਵੇ ਅਜ਼ਾਦੀ ਦਿਵਸ ਦੇ ਜਸ਼ਨਾਂ ਨੂੰ ਮਨਾਉਂਦੇ ਹੋਏ ਗਦਰੀ ਬਾਬਿਆਂ ਨੂੰ ਸਿਜਦਾ ਕੀਤਾ ਗਿਆ ਜਿਹਨਾਂ ਦੀ…

Read More

ਪ੍ਰੀਮੀਅਰ ਡੇਵਿਡ ਈਬੀ ਵਲੋਂ ਲੰਗਾਰਾ ਹਲਕੇ ਤੋਂ ਸੁਨੀਤਾ ਧੀਰ ਦੇ ਹੱਕ ਵਿਚ ਪ੍ਰਚਾਰ

ਵੈਨਕੂਵਰ ( ਜੋਗਿੰਦਰ ਸੁੰਨੜ)- ਬੀਤੇ ਦਿਨ ਬੀ ਸੀ ਦੇ ਪ੍ਰੀਮੀਅਰ ਡੇਵਿਡ ਈਬੀ ਨੇ ਲੰਗਾਰਾ ਵਿਧਾਨ ਸਭਾ ਹਲਕੇ ਤੋਂ ਐਨ ਡੀ ਪੀ ਉਮੀਦਵਾਰ ਸੁਨੀਤਾ ਧੀਰ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ। ਉਹਨਾਂ ਨੇ ਹਲਕੇ ਦੇ ਲੋਕਾਂ ਨੂੰ ਮਿਲਦਿਆਂ ਸਰਕਾਰ ਵਲੋਂ ਕੀਤੇ ਜਾ ਰਹੇ ਕੰਮਾਂ ਦੀ ਜਾਣਕਾਰੀ ਦਿੰਦਿਆਂ ਪਾਰਟੀ ਉਮੀਦਵਾਰ ਲਈ ਸਮਰਥਨ ਦੀ ਅਪੀਲ ਕੀਤੀ। ਉਹਨਾਂ ਕਿਹਾ…

Read More

ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ 29 ਅਗਸਤ ਨੂੰ ਐਡਮਿੰਟਨ ਵਿਖੇ

ਐਡਮਿੰਟਨ ( ਦੇ ਪ੍ਰ ਬਿ)- ਪੰਜਾਬ ਦੇ ਖੇਤੀਬਾੜੀ ਮੰਤਰੀ ਸ ਗੁਰਮੀਤ ਸਿੰਘ ਖੁੱਡੀਆਂ 29 ਅਗਸਤ ਦਿਨ ਵੀਰਵਾਰ ਨੂੰ ਐਡਮਿੰਟਨ ਵਿਖੇ ਪੁੱਜ ਰਹੇ ਹਨ। ਇਸ ਸਬੰਧੀ ਆਮ ਆਦਮੀ ਪਾਰਟੀ ਦੇ ਸਥਾਨਕ ਆਗੂ ਜਥੇਦਾਰ ਸਕੱਤਰ ਸਿੰਘ ਸੰਧੂ ਤੇ ਰੇਸ਼ਮਦੀਪ ਮੁੰਡੀ ਨੇ ਦੱਸਿਆ ਕਿ ਸ ਗੁਰਮੀਤ ਸਿੰਘ ਖੁੱਡੀਆਂ ਦੇ ਮਾਣ ਵਿਚ 29 ਅਗਸਤ ਨੂੰ ਸਹਾਰਾ ਹਾਲ-102-9158-23 ਐਵਨਿਊ ਐਡਮਿੰਟਨ…

Read More

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦਾ ਖਾਲਸਾ ਦੀਵਾਨ ਸੁਸਾਇਟੀ ਵੈਨਕੂਵਰ ਵਲੋਂ ਸਨਮਾਨ

ਕਾਮਾਗਾਟਾਮਾਰੂ ਮਿਊਜ਼ਮ ਦੇ ਦਰਸ਼ਨ ਵੀ ਕੀਤੇ- ਵੈਨਕੂਵਰ ( ਜੋਗਿੰਦਰ ਸਿੰਘ ਸੁੰਨੜ)- ਬੀਤੇ ਐਤਵਾਰ ਪੰਜਾਬ ਦੇ ਖੇਤੀਬਾੜੀ ਮੰਤਰੀ ਸ ਗੁਰਮੀਤ ਸਿੰਘ ਖੁੱਡੀਆਂ ਜੋ ਕਿ ਅੱਜਕੱਲ ਕੈਨੇਡਾ ਦੌਰੇ ਤੇ ਹਨ,ਇਤਿਹਾਸਕ ਖਾਲਸਾ ਦੀਵਾਨ ਸੁਸਾਇਟੀ ਰੌਸ ਵਿਖੇ ਪੁੱਜੇ ਤੇ ਗੁਰੂ ਘਰ ਮੱਥਾ ਟੇਕਿਆ। ਇਸ ਮੌਕੇ ਉਹਨਾਂ ਦਾ ਖਾਲਸਾ ਦੀਵਾਨ ਸੁਸਾਇਟੀ ਦੇ ਪ੍ਰ੍ਧਾਨ ਕੁਲਦੀਪ ਸਿੰਘ ਥਾਂਦੀ, ਜਨਰਲ ਸਕੱਤਰ ਕਸ਼ਮੀਰ ਸਿੰਘ…

Read More

ਟੋਰਾਂਟੋ ਵਿਚ ਡਾ. ਸੁਰਿੰਦਰ ਧੰਜਲ ਤੇ ਪ੍ਰੋ. ਰਾਜੇਸ਼ ਗੌਤਮ ਨਾਲ ਰੂ-ਬ-ਰੂ ਤੇ ਸਨਮਾਨ ਸਮਾਗ਼ਮ

ਤਰਕਸ਼ੀਲ ਸੋਸਾਇਟੀ ਆਫ਼ ਕੈਨੇਡਾ ਅਤੇ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਕਰਵਾਏ ਸਮਾਗਮ ਦੌਰਾਨ ਰੂਬੀ ਕਰਤਾਰਪੁਰੀ ਦੀ ਪੁਸਤਕ ‘ਦੁਨੀਆਂ ਦੇ ਰੰਗ’ ਲੋਕ-ਅਰਪਿਤ ਕੀਤੀ ਗਈ- ਬਰੈਂਪਟਨ, (ਡਾ. ਝੰਡ) – ਲੰਘੇ ਐਤਵਾਰ 25 ਅਗੱਸਤ ਨੂੰ ਤਰਕਸ਼ੀਲ ਸੋਸਾਇਟੀ ਆਫ਼ ਕੈਨੇਡਾ ਅਤੇ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਦੋ ਵਿਦਵਾਨਾਂ ਡਾ. ਸੁਰਿੰਦਰ ਧੰਜਲ ਅਤੇ ਡਾ. ਰਾਜੇਸ਼ ਕੁਮਾਰ ਗੌਤਮ ਨਾਲ…

Read More

ਕੈਨੇਡਾ ਵੱਲੋਂ ਵਿਜਟਰ ਵੀਜ਼ੇ ਵਾਲਿਆਂ ਨੂੰ ਵਰਕ ਪਰਮਿਟ ਦੇਣ ਤੇ ਪਾਬੰਦੀ

ਟੋਰਾਂਟੋ (ਬਲਜਿੰਦਰ ਸੇਖਾ )- ਕੈਨੇਡਾ ਸਰਕਾਰ ਵੱਲੋਂ 28 ਅਗਸਤ ਤੋਂ, ਵਿਜ਼ਟਰ ਵੀਜ਼ੇ ‘ਤੇ ਆਏ ਕੈਨੇਡਾ ਵਿੱਚ ਅਸਥਾਈ ਨਿਵਾਸੀਆਂ ਨੂੰ ਕੈਨੇਡਾ ਦੇ ਅੰਦਰੋਂ ਵਰਕ ਪਰਮਿਟ ਲਈ ਅਰਜ਼ੀ ਦੇਣ ਦੀ ਇਜਾਜ਼ਤ ਨਹੀਂ ਹੋਵੇਗੀ। ਇਹ ਨੀਤੀ ਅਗਸਤ 2020 ਵਿੱਚ ਕੈਨੇਡਾ ਵਿੱਚ ਉਨ੍ਹਾਂ ਸੈਲਾਨੀਆਂ ਦੀ ਸਹਾਇਤਾ ਲਈ ਪੇਸ਼ ਕੀਤੀ ਗਈ ਸੀ ਜੋ ਕੋਵਿਡ-19 ਮਹਾਂਮਾਰੀ ਨਾਲ ਸਬੰਧਤ ਬਾਰਡਰ ਬੰਦ ਹੋਣ…

Read More