Headlines

S.S. Chohla

ਸ਼ੰਭੂ ਬਾਰਡਰ ’ਤੇ ਕਿਸਾਨ ਧਰਨੇ ਵਿੱਚ ਤਣਾਅ ਦਾ ਮਾਹੌਲ

ਪਟਿਆਲਾ/ ਰਾਜਪੁਰਾ, 23 ਜੂਨ ਨੈਸ਼ਨਲ ਹਾਈਵੇਅ ਨੰਬਰ 1 ਸ਼ੰਭੂ ਬਾਰਡਰ ’ਤੇ ਕਿਸਾਨ ਜਥੇਬੰਦੀ ਵੱਲੋਂ ਲਗਾਏ ਧਰਨੇ ਵਿੱਚ ਮਾਹੌਲ ਉਸ ਵੇਲ਼ੇ ਤਣਾਅਪੂਰਨ ਬਣ ਗਿਆ ਜਦੋਂ ਸ਼ੰਭੂ ਬਾਰਡਰ ਦੇ ਨੇੜੇ ਲਗਦੇ 20-25 ਪਿੰਡਾਂ ਦੇ ਲੋਕਾਂ ਅਤੇ ਵਪਾਰੀਆਂ ਵੱਲੋਂ ਇਕੱਠੇ ਹੋ ਕੇ ਧਰਨੇ ਵਾਲੀ ਸਟੇਜ ’ਤੇ ਪਹੁੰਚ ਕੇ ਸ਼ੰਭੂ ਬਾਰਡਰ ਨੂੰ ਖੋਲ੍ਹਣ ਦੀ ਮੰਗ ਕੀਤੀ ਗਈ। ਇਸ ਮੌਕੇ…

Read More

‘ਆਪ’ ਵਿਧਾਇਕਾਂ ਨੂੰ ‘ਅਪ੍ਰੇਸ਼ਨ ਲੋਟਸ’ ਨਾਲ ਖਰੀਦਿਆ ਨਹੀਂ ਜਾ ਸਕਦਾ: ਹਰਪਾਲ ਚੀਮਾ

ਚੰਡੀਗੜ੍ਹ, 23 ਜੂਨ ਆਮ ਆਦਮੀ ਪਾਰਟੀ ਨੇ ਕਾਂਗਰਸ ਆਗੂ ਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਉਸ ਬਿਆਨ ’ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ, ਜਿਸ ਵਿੱਚ ਉਨ੍ਹਾਂ ਕਿਹਾ ਹੈ ਕਿ ‘ਆਪ’ ਪੰਜਾਬ ਦੇ 45 ਵਿਧਾਇਕ ਭਾਜਪਾ ਦੇ ਸੰਪਰਕ ਵਿੱਚ ਹਨ। ‘ਆਪ’ ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ…

Read More

ਮੁੱਖ ਮੰਤਰੀ ਨੇ ਕਾਂਗਰਸ ਨੂੰ ਵੋਟ ਪਾਉਣ ਵਾਲੇ ਦਸ ਹਜ਼ਾਰ ਪੁਲੀਸ ਮੁਲਾਜ਼ਮਾਂ ਦਾ ਤਬਾਦਲਾ ਕੀਤਾ: ਵੜਿੰਗ

ਚੰਡੀਗੜ੍ਹ, 23 ਜੂਨ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਚੁਣੇ ਗਏ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦੋਸ਼ ਲਾਇਆ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਹਾਲ ਹੀ ਵਿੱਚ ਸੂਬੇ ਭਰ ਵਿੱਚ 10,000 ਪੁਲੀਸ ਮੁਲਾਜ਼ਮਾਂ ਦੀਆਂ ਬਦਲੀਆਂ ਇਸ ਕਾਰਨ ਕੀਤੀਆਂ ਕਿਉਂਕਿ ਉਨ੍ਹਾਂ ਨੇ ਕਾਂਗਰਸ ਨੂੰ ਵੋਟ ਪਾਈ ਸੀ। ਉਨ੍ਹਾਂ ਟ੍ਰਿਬਿਊਨ ਪ੍ਰਕਾਸ਼ਨ ਸਮੂਹ…

Read More

ਮੁੱਖ ਮੰਤਰੀ ਨੇ ਸੰਭਾਲੀ ‘ਆਪ’ ਦੇ ਪ੍ਰਚਾਰ ਦੀ ਕਮਾਨ

  ਜਲੰਧਰ, 23 ਜੂਨ (ਪਾਲ ਸਿੰਘ ਨੌਲੀ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦੀ ਕਮਾਨ ਸੰਭਾਲਦਿਆਂ ਪਾਰਟੀ ਦੇ ਮੰਤਰੀਆਂ, ਵਿਧਾਇਕਾਂ ਅਤੇ ਸੀਨੀਅਰ ਅਹੁਦੇਦਾਰਾਂ ਸਣੇ ਜ਼ਮੀਨੀ ਪੱਧਰ ’ਤੇ ਸਰਗਰਮ ਵਰਕਰਾਂ ਨਾਲ ਮੈਰਾਥਨ ਮੀਟਿੰਗਾਂ ਕੀਤੀਆਂ। ਮੁੱਖ ਮੰਤਰੀ ਪੰਜਾਬ ਨੇ 2022 ਤੋਂ ਬਾਅਦ ਇੱਕ ਵਾਰ ਫਿਰ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ…

Read More

ਇਮੀਗ੍ਰੇਸ਼ਨ ਘੁਟਾਲਾ: ਨੌਜਵਾਨਾਂ ਦੀ ਵਾਪਸੀ ਨਾ ਹੋਣ ’ਤੇ ਪੀੜਤ ਪਰਿਵਾਰ ਨਿਰਾਸ਼

ਅੰਮ੍ਰਿਤਸਰ, 23 ਜੂਨ ਕੌਮਾਂਤਰੀ ਸਰਹੱਦ ਨੇੜਲੇ ਪਿੰਡ ਗੱਗੋਮਾਹਲ ਦੇ ਗੁਰਮੇਜ ਸਿੰਘ (22) ਅਤੇ ਮੋਦੇ ਵਾਸੀ ਉਸ ਦੇ ਚਚੇਰੇ ਭਰਾ ਅਜੈਪਾਲ ਸਿੰਘ (22) ਦੇ ਪਰਿਵਾਰਕ ਮੈਂਬਰ ਬਹੁਤ ਦੁਖੀ ਹਨ। ਇਮੀਗ੍ਰੇਸ਼ਨ ਏਜੰਟਾਂ ਦੀ ਧੋਖਾਧੜੀ ਕਾਰਨ ਦੋਵੇਂ ਨੌਜਵਾਨ ਲਗਪਗ ਇੱਕ ਸਾਲ ਤੋਂ ਇੰਡੋਨੇਸ਼ੀਆ ਦੀ ਜੇਲ੍ਹ ਵਿੱਚ ਬੰਦ ਹਨ। ਉਨ੍ਹਾਂ ਦੋਸ਼ ਲਾਇਆ ਕਿ ਝੂਠੇ ਕਤਲ ਕੇਸ ਵਿੱਚ ਫਸਾਏ ਹੋਣ…

Read More

ਸ਼ਾਹ ਵੱਲੋਂ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਤਿਆਰੀਆਂ ਦਾ ਜਾਇਜ਼ਾ

ਨਵੀਂ ਦਿੱਲੀ, 23 ਜੂਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇੱਥੇ ਅੱਜ ਮੌਨਸੂਨ ਦੌਰਾਨ ਦੇਸ਼ ਦੇ ਵੱਖ ਵੱਖ ਹਿੱਸਿਆਂ ਵਿੱਚ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਮੌਨਸੂਨ ਸਬੰਧੀ ਤਿਆਰੀਆਂ ਦੇ ਜਾਇਜ਼ੇ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ਼ਾਹ ਨੇ ਹੜ੍ਹ ਅਤੇ ਪਾਣੀ ਪ੍ਰਬੰਧਨ ਲਈ ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਵੱਲੋਂ ਮੁਹੱਈਆ ਕਰਵਾਈਆਂ…

Read More

18ਵੀਂ ਲੋਕ ਸਭਾ ਦਾ ਪਹਿਲਾ ਸੈਸ਼ਨ ਸ਼ੁਰੂ, ਮੋਦੀ ਨੇ ਸਦਨ ਮੈਂਬਰ ਵਜੋਂ ਸਹੁੰ ਚੁੱਕੀ

ਨਵੀਂ ਦਿੱਲੀ, 24 ਜੂਨ 18ਵੀਂ ਲੋਕ ਸਭਾ ਦੇ ਪਹਿਲੇ ਸੈਸ਼ਨ ਦੀ ਪਹਿਲੀ ਬੈਠਕ ਅੱਜ ਸ਼ੁਰੂ ਹੋਈ, ਜਿਸ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਭ ਤੋਂ ਪਹਿਲਾਂ ਸਦਨ ਦੇ ਮੈਂਬਰ ਵਜੋਂ ਸਹੁੰ ਚੁੱਕੀ। ਪ੍ਰੋ-ਟੈੱਮ ਸਪੀਕਰ ਭਰਤੂਹਰੀ ਮਹਿਤਾਬ ਨੇ ਸਦਨ ਦੀ ਕਾਰਵਾਈ ਸ਼ੁਰੂ ਕੀਤੀ। ਪ੍ਰਧਾਨ ਮੰਤਰੀ ਮੋਦੀ ਹਾਲ ਹੀ ਵਿੱਚ ਹੋਈਆਂ ਲੋਕ ਸਭਾ ਚੋਣਾਂ ਤੋਂ ਬਾਅਦ ਲਗਾਤਾਰ…

Read More

ਭਾਜਪਾ ਪ੍ਰਧਾਨ ਨੱਢਾ ਰਾਜ ਸਭਾ ’ਚ ਸਦਨ ਦੇ ਨੇਤਾ ਨਿਯੁਕਤ

ਨਵੀਂ ਦਿੱਲੀ, 24 ਜੂਨ ਭਾਜਪਾ ਪ੍ਰਧਾਨ ਜੇਪੀ ਨੱਢਾ ਨੂੰ ਰਾਜ ਸਭਾ ਵਿੱਚ ਸਦਨ ਦਾ ਨੇਤਾ ਨਿਯੁਕਤ ਕੀਤਾ ਗਿਆ ਹੈ। ਉਹ ਉਪਰਲੇ ਸਦਨ ਵਿੱਚ ਕੇਂਦਰੀ ਮੰਤਰੀ ਪੀਯੂਸ਼ ਗੋਇਲ ਦੀ ਥਾਂ ਲੈਣਗੇ। ਸ੍ਰੀ ਗੋਇਲ ਨੇ ਹਾਲ ਹੀ ਵਿੱਚ ਹੋਈਆਂ ਲੋਕ ਸਭਾ ਚੋਣਾਂ ਵਿੱਚ ਮਹਾਰਾਸ਼ਟਰ ਤੋਂ ਜਿੱਤ ਹਾਸਲ ਕੀਤੀ ਹੈ। ਸ੍ਰੀ ਗੋਇਲ ਨੇ ਅੱਜ ਹੇਠਲੇ ਸਦਨ ਦੇ ਮੈਂਬਰ…

Read More

ਪ੍ਰਧਾਨ ਮੰਤਰੀ ਦੇ ਦੇਸ਼ ਦੇ ਨਾਂ ਸੰਦੇਸ਼ ’ਚ ਕੁੱਝ ਨਵਾਂ ਨਹੀਂ, ਸਿਰਫ਼ ਭਟਕਾਉਣ ਵਾਲੀਆਂ ਗੱਲਾਂ: ਕਾਂਗਰਸ

ਨਵੀਂ ਦਿੱਲੀ, 24 ਜੂਨ ਕਾਂਗਰਸ ਨੇ ਅੱਜ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਸਦ ਦੇ ਬਾਹਰ ਰਾਸ਼ਟਰ ਨੂੰ ਸੰਦੇਸ਼ ਦਿੱਤਾ ਹੈ ਅਤੇ ਉਨ੍ਹਾਂ ਨੇ ਸਿਰਫ਼ ਵਿਸ਼ੇ ਤੋਂ ਭਟਕਾਉਣ ਵਾਲੀਆਂ ਗੱਲਾਂ ਕੀਤੀਆਂ। ਸੋਸ਼ਲ ਮੀਡੀਆ ਪਲੇਟਫਾਰਮ ਐਕਸ ’ਤੇ ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਕਿਹਾ,‘18ਵੀਂ ਲੋਕ ਸਭਾ ਦਾ ਸੈਸ਼ਨ ਸ਼ੁਰੂ ਹੋ ਰਿਹਾ ਹੈ। ਇਸ…

Read More

ਦੇਸ਼ ਨੂੰ ਨਖ਼ਰੇਬਾਜ਼ ਤੇ ਡਰਾਮੇਬਾਜ਼ ਨਹੀਂ, ਸਗੋਂ ਜ਼ਿੰਮੇਦਾਰ ਵਿਰੋਧੀ ਧਿਰ ਦੀ ਲੋੜ: ਮੋਦੀ

ਨਵੀਂ ਦਿੱਲੀ, 24 ਜੂਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਦੇਸ਼ ਦੇ ਲੋਕ ਵਿਰੋਧੀ ਧਿਰ ਤੋਂ ਸੰਸਦ ਦੀ ਮਰਿਆਦਾ ਨੂੰ ਬਰਕਰਾਰ ਰੱਖਣ ਦੀ ਆਸ ਰੱਖਦੇ ਹਨ ਨਾ ਕਿ ‘ਨਖ਼ਰੇਬਾਜ਼, ਡਰਾਮੇਬਾਜ਼ੀ, ਨਾਅਰੇਬਾਜ਼ੀ ਅਤੇ ਵਿਘਨ’ ਦੀ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਚੰਗੇ ਅਤੇ ਜ਼ਿੰਮੇਦਾਰ ਵਿਰੋਧੀ ਧਿਰ ਦੀ ਲੋੜ ਹੈ। 18ਵੀਂ ਲੋਕ ਸਭਾ ਦੇ ਪਹਿਲੇ ਸੈਸ਼ਨ…

Read More