Headlines

S.S. Chohla

ਰੂਸ ਦੇ ਦਾਗ਼ਿਸਤਾਨ ’ਚ ਅਤਿਵਾਦੀਆਂ ਨੇ 15 ਤੋਂ ਵੱਧ ਪੁਲੀਸ ਮੁਲਾਜ਼ਮਾਂ ਤੇ ਕਈ ਨਾਗਰਿਕਾਂ ਦੀ ਹੱਤਿਆ ਕੀਤੀ

ਮਾਸਕੋ, 24 ਜੂਨ ਰੂਸ ਦੇ ਦੱਖਣੀ ਦਾਗ਼ਿਸਤਾਨ ਖੇਤਰ ਵਿੱਚ ਹਥਿਆਰਬੰਦ ਅਤਿਵਾਦੀਆਂ ਨੇ 15 ਤੋਂ ਵੱਧ ਪੁਲੀਸ ਮੁਲਾਜ਼ਮਾਂ, ਪਾਦਰੀ ਤੇ ਕਈ ਨਾਗਰਿਕਾਂ ਦੀ ਹੱਤਿਆ ਕਰ ਦਿੱਤੀ। ਦਾਗ਼ਿਸਤਾਨ ਦੇ ਗਵਰਨਰ ਸਰਗੇਈ ਮੇਲੀਕੋਵ ਨੇ ਅੱਜ ਤੜਕੇ ਵੀਡੀਓ ਬਿਆਨ ਵਿੱਚ ਕਿਹਾ ਕਿ ਬੰਦੂਕਧਾਰੀਆਂ ਨੇ ਦੋ ਆਰਥੋਡਾਕਸ ਗਿਰਜਾਘਰਾਂ, ਯਾਹੂਦੀ ਪੂਜਾ ਸਥਾਨ ਤੇ ਪੁਲੀਸ ਚੌਕੀ ‘ਤੇ ਗੋਲੀਬਾਰੀ ਕੀਤੀ। ਰੂਸ ਦੀ ਕੌਮੀ…

Read More

ਦੱਖਣੀ ਕੋਰੀਆ ’ਚ ਫੈਕਟਰੀ ਨੂੰ ਅੱਗ ਲੱਗਣ ਕਾਰਨ 22 ਮੌਤਾਂ

ਸਿਓਲ, 24 ਜੂਨ ਅੱਗ ਬੁਝਾਊ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸਿਓਲ ਨੇੜੇ ਫੈਕਟਰੀ ਨੂੰ ਅੱਗ ਲੱਗਣ ਬਾਅਦ 22 ਲਾਸ਼ਾਂ ਮਿਲੀਆਂ ਹਨ। ਸਿਓਲ ਦੇ ਬਿਲਕੁਲ ਦੱਖਣ ‘ਚ ਹਵੇਸੋਂਗ ਸਥਿਤ ਫੈਕਟਰੀ ‘ਚ ਬਚਾਅ ਕਾਰਜ ਚੱਲ ਰਹੇ ਹਨ। ਅੱਗ ਲੱਗਣ ਤੋਂ ਪਹਿਲਾਂ ਫੈਕਟਰੀ ਵਿੱਚ ਲਗਪਗ 102 ਵਿਅਕਤੀ ਕੰਮ ਕਰ ਰਹੇ ਸਨ। ਮਰਨ ਵਾਲਿਆਂ ਵਿੱਚ 18 ਚੀਨੀ…

Read More

ਅਮਰੀਕਾ: ਸਟੋਰ ’ਤੇ ਲੁੱਟ ਦੌਰਾਨ ਭਾਰਤੀ ਨਾਗਰਿਕ ਦੀ ਗੋਲੀ ਮਾਰ ਕੇ ਹੱਤਿਆ

ਹਿਊਸਟਨ, 24 ਜੂਨ ਅਮਰੀਕਾ ਦੇ ਟੈਕਸਾਸ ਸੂਬੇ ਵਿਚ ਸਟੋਰ ਵਿਚ ਲੁੱਟ ਦੌਰਾਨ 32 ਸਾਲਾ ਭਾਰਤੀ ਨਾਗਰਿਕ ਨੂੰ ਗੋਲੀ ਮਾਰ ਦਿੱਤੀ ਗਈ ਤੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਦਾਸਾਰੀ ਗੋਪੀਕ੍ਰਿਸ਼ਨ 21 ਜੂਨ ਨੂੰ ਡਲਾਸ ਦੇ ਪਲੇਜ਼ੈਂਟ ਗਰੋਵ ਵਿੱਚ ਗੈਸ ਸਟੇਸ਼ਨ ਸਟੋਰ ਵਿੱਚ ਲੁੱਟ ਦੌਰਾਨ ਗੰਭੀਰ ਜ਼ਖਮੀ ਹੋ ਗਿਆ ਸੀ। ਉਸ ਨੂੰ ਨੇੜਲੇ ਹਸਪਤਾਲ ਲਿਜਾਇਆ…

Read More

ਯੂਕਰੇਨ ਵੱਲੋਂ ਰੂਸ ਤੇ ਕ੍ਰੀਮੀਆ ’ਚ ਹਵਾਈ ਹਮਲੇ; ਛੇ ਹਲਾਕ

ਕੀਵ, 23 ਜੂਨ ਯੂਕਰੇਨ ਵੱਲੋਂ ਰੂਸ ’ਤੇ ਮਿਜ਼ਾਈਲਾਂ ਤੇ ਡਰੋਨਾਂ ਰਾਹੀਂ ਕੀਤੇ ਹਮਲਿਆਂ ਵਿੱਚ ਛੇ ਲੋਕਾਂ ਦੀ ਮੌਤ ਹੋ ਗਈ। ਹਮਲੇ ’ਚ 100 ਤੋਂ ਵੱਧ ਵਿਅਕਤੀ ਜ਼ਖ਼ਮੀ ਹੋਏ ਹਨ। ਉਧਰ, ਰੂਸੀ ਅਧਿਕਾਰੀਆਂ ਨੇ ਅੱਜ ਆਪਣੇ ਪੱਛਮੀ ਖੇਤਰਾਂ ਵਿੱਚ 30 ਤੋਂ ਵੱਧ ਡਰੋਨਾਂ ਨੂੰ ਫੁੰਡਣ ਦਾ ਦਾਅਵਾ ਕੀਤਾ ਹੈ। ਰੂਸੀ ਫੌਜਾਂ ਵੱਲੋਂ ਯੂਕਰੇਨ ਦੇ ਦੂਜੇ ਸਭ…

Read More

ਅਨੂ ਕਪੂਰ ਨੇ ਕੰਗਨਾ ਰਣੌਤ ਤੋਂ ਮੁਆਫ਼ੀ ਮੰਗੀ

ਨਵੀਂ ਦਿੱਲੀ: ਅਦਾਕਾਰ ਅਨੂ ਕਪੂਰ ਨੂੰ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਅਦਾਕਾਰ ਕੰਗਨਾ ਰਣੌਤ ਖ਼ਿਲਾਫ਼ ਕੀਤੀ ਟਿੱਪਣੀ ਮਗਰੋਂ ਮੁਆਫ਼ੀ ਮੰਗਣੀ ਪਈ। ਕਪੂਰ ਨੇ ਆਪਣੇ ਸੋਸ਼ਲ ਮੀਡੀਆ ਪਲੈਟਫਾਰਮ ’ਤੇ ਲਿਖਿਆ ਹੈ, ‘ਹਰ ਔਰਤ ਸਨਮਾਨਯੋਗ ਅਤੇ ਮਹਾਨ ਹੈ। ਇਸ ਲਈ ਮੈਂ ਕਦੇ ਕਿਸੇ ਵੀ ਔਰਤ ਦਾ ਅਪਮਾਨ ਨਹੀਂ ਕਰ ਸਕਦਾ।’ ਉਸ ਨੇ ਆਪਣੀਆਂ ਪਿਛਲੀਆਂ ਟਿੱਪਣੀਆਂ ਕਾਰਨ ਰਣੌਤ ਤੋਂ…

Read More

ਜਲੰਧਰ ਜ਼ਿਮਨੀ ਚੋਣ ਦੀ ਅਗਵਾਈ ਭਗਵੰਤ ਮਾਨ ਕਰਨਗੇ

ਹੁਸ਼ਿਆਰਪੁਰ, 22 ਜੂਨ ਮੁੱਖ ਮੰਤਰੀ ਭਗਵੰਤ ਮਾਨ ਨੇ ਸਪੱਸ਼ਟ ਕੀਤਾ ਹੈ ਕਿ ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਉਨ੍ਹਾਂ ਦੀ ਅਗਵਾਈ ਹੇਠ ਹੀ ਲੜੀ ਜਾਵੇਗੀ। ਉਹ ਅੱਜ ਇੱਥੇ ਭਗਤ ਕਬੀਰ ਦੀ ਜੈਅੰਤੀ ਨੂੰ ਸਮਰਪਿਤ ਸੂਬਾ ਪੱਧਰੀ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। ਸ੍ਰੀ ਮਾਨ ਨੇ ਕਿਹਾ ਕਿ ਉਹ ਸੂਬੇ ਦੇ ਮੁੱਖ ਮੰਤਰੀ ਹੋਣ…

Read More

ਹਰਿਮੰਦਰ ਸਾਹਿਬ ਸਮੂਹ ’ਚ ਯੋਗ ਕਰਨ ਵਾਲੀ ਲੜਕੀ ਖ਼ਿਲਾਫ਼ ਕੇਸ ਦਰਜ

ਸੋਸ਼ਲ ਮੀਡੀਆ ’ਤੇ ਗਲਤੀ ਲਈ ਮੰਗੀ ਹੈ ਮੁਆਫ਼ੀ ਅੰਮ੍ਰਿਤਸਰ, 23 ਜੂਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਵੱਲੋਂ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਵਿੱਚ ਯੋਗ ਕਰਨ ਵਾਲੀ ਅਰਚਨਾ ਮਕਵਾਨਾ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਏ ਜਾਣ ਤੋਂ ਇੱਕ ਦਿਨ ਬਾਅਦ ਕੋਤਵਾਲੀ ਪੁਲੀਸ ਨੇ ਉਸ ਖ਼ਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਵਿੱਚ ਐਫਆਈਆਰ ਦਰਜ ਕਰ ਲਈ ਹੈ।…

Read More

ਕੇਂਦਰ ਨੇ ਜੀਐਸਟੀ ਦਰ 18% ਤੋਂ ਘਟਾ ਕੇ 12% ਕੀਤੀ

ਜੀਐਸਟੀ ਦੀ ਦਰ ਇਕਸਾਰ ਕੀਤੀ; ਹਿਮਾਚਲ ਪ੍ਰਦੇਸ਼ ਤੇ ਜੰਮੂ-ਕਸ਼ਮੀਰ ਦੇ ਸੇਬ ਉਤਪਾਦਕਾਂ ਨੂੰ ਮਿਲੇਗੀ ਮਦਦ ਨਵੀਂ ਦਿੱਲੀ, 22 ਜੂਨ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦੱਸਿਆ ਕਿ ਜੀਐਸਟੀ ਕੌਂਸਲ ਦੀ ਅੱਜ ਹੋਈ ਮੀਟਿੰਗ ਵਿਚ ਦੁੱਧ ਦੇ ਡੱਬਿਆਂ ’ਤੇ 12 ਫੀਸਦੀ ਦੀ ਇਕਸਾਰ ਜੀਐਸਟੀ ਦਰ ਦੀ ਸਿਫ਼ਾਰਸ਼ ਕੀਤੀ ਗਈ ਹੈ ਭਾਵੇਂ ਉਹ ਸਟੀਲ, ਲੋਹੇ ਜਾਂ ਐਲੂਮੀਨੀਅਮ ਦੇ…

Read More

ਗੁਰੂਗ੍ਰਾਮ: ਫੈਕਟਰੀ ’ਚ ਅੱਗ ਲੱਗਣ ਕਾਰਨ ਚਾਰ ਹਲਾਕ

ਗੁਰੂਗ੍ਰਾਮ, 22 ਜੂਨ ਇੱਥੇ ਦਵਾਰਕਾ ਐਕਸਪ੍ਰੈੱਸਵੇਅ ਨਾਲ ਬਣੇ ਦੌਲਤਾਬਾਦ ਉਦਯੋਗਿਕ ਖੇਤਰ ਵਿੱਚ ਫਾਇਰ ਬਾਲ (ਅੱਗ ਬੁਝਾਉਣ ਵਾਲੇ ਉਪਕਰਨ) ਬਣਾਉਣ ਵਾਲੀ ਇੱਕ ਫੈਕਟਰੀ ਵਿੱਚ ਭਿਆਨਕ ਲੱਗਣ ਕਾਰਨ ਚਾਰ ਜਣਿਆਂ ਦੀ ਮੌਤ ਹੋ ਗਈ ਅਤੇ 12 ਹੋਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ ਅਤੇ ਉਨ੍ਹਾਂ ਦੀ ਹਾਲਤ ਗੰਭੀਰ ਹੈ। ਪੁਲੀਸ ਨੇ ਫੈਕਟਰੀ ਦੇ…

Read More

ਭਾਰਤ ਤੇ ਬੰਗਲਾਦੇਸ਼ ਵੱਲੋਂ ਸਮੁੰਦਰੀ ਖੇਤਰ ’ਚ ਸਹਿਯੋਗ ਸਣੇ ਕਈ ਸਮਝੌਤੇ ਸਹੀਬੰਦ

ਨਵੀਂ ਦਿੱਲੀ, 23 ਜੂਨ ਭਾਰਤ ਤੇ ਬੰਗਲਾਦੇਸ਼ ਨੇ ਅੱਜ ਨਵੇਂ ਖੇਤਰਾਂ ਵਿਚ ਸਹਿਯੋਗ ਵਧਾਉਣ ਲਈ ਭਵਿੱਖ ਦੀ ਯੋਜਨਾ ’ਤੇ ਸਹਿਮਤੀ ਜਤਾਈ ਤੇ ਸਮੁੰਦਰੀ ਅਰਥਚਾਰੇ (ਬਲੂ ਇਕਾਨਮੀ) ਨੂੰ ਹੁਲਾਰਾ ਦੇਣ ਸਣੇ ਕਈ ਸਮਝੌਤੇ ਸਹੀਬੰਦ ਕੀਤੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਉਨ੍ਹਾਂ ਦੇ ਬੰਗਲਾਦੇਸ਼ੀ ਹਮਰੁਤਬਾ ਸ਼ੇਖ ਹਸੀਨਾ ਦਰਮਿਆਨ ਵਿਆਪਕ ਗੱਲਬਾਤ ਦੌਰਾਨ ਸਮਝੌਤਿਆਂ ਨੂੰ ਅੰਤਿਮ ਰੂਪ ਦਿੱਤਾ ਗਿਆ।…

Read More