ਡਿੰਪੀ ਢਿੱਲੋਂ ਦਾ ਪਾਰਟੀ ਨੂੰ ਅਲਵਿਦਾ ਕਹਿਣਾ ਸੁਖਬੀਰ ਬਾਦਲ ਦੀ ਲੀਡਰਸ਼ਿਪ ਤੇ ਵੱਡਾ ਸਵਾਲੀਆ ਚਿੰਨ – ਜਥੇਦਾਰ ਵਡਾਲਾ
ਸੁਖਬੀਰ ਬਾਦਲ ਪਾਰਟੀ ਨੂੰ ਇੱਕ ਜੁੱਟ ਰੱਖਣ ’ਚ ਨਾਕਾਮਯਾਬ ਰਹੇ – ਜਥੇਦਾਰ ਵਡਾਲਾ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਕਨਵੀਨਰ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਗਿੱਦੜਬਾਹਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਦੇ ਪਾਰਟੀ ਛੱਡਣ ਨੂੰ ਮੰਦਭਾਗਾ ਕਰਾਰ ਦਿੱਤਾ ਹੈ।.ਸਰਦਾਰ ਸੁਖਬੀਰ ਸਿੰਘ ਬਾਦਲ ਦਾ ਨਾਦਰਸ਼ਾਹੀ ਅਤੇ ਮਨ ਮਰਜ਼ੀ ਵਾਲਾ ਰਵਈਆ ਸ਼੍ਰੋਮਣੀ ਅਕਾਲੀ ਦਲ ਨੂੰ ਬਹੁਤ ਢਾਹ…