Headlines

S.S. Chohla

ਸੰਪਾਦਕੀ-ਵਿਦੇਸ਼ੀ ਦਖਲਅੰਦਾਜੀ ਬਾਰੇ ਸੰਸਦੀ ਕਮੇਟੀ ਦੀ ਰਿਪੋਰਟ ਤੇ ਰੌਲਾ

-ਸੁਖਵਿੰਦਰ ਸਿੰਘ ਚੋਹਲਾ- ਕੈਨੇਡੀਅਨ ਸਿਆਸਤ ਵਿਚ ਵਿਦੇਸ਼ੀ ਦਖਲਅੰਦਾਜੀ ਦੇ ਮੁੱਦੇ ਉਪਰ ਭਾਰੀ ਸ਼ੋਰ ਸ਼ਰਾਬਾ ਹੈ। ਸਰਕਾਰ ਵਲੋਂ ਵਿਦੇਸ਼ੀ ਦਖਲਅੰਦਾਜੀ ਦੇ ਮੁੱਦੇ ਉਪਰ ਪਹਿਲਾਂ ਜਸਟਿਸ ਮੈਰੀ ਜੋਸ ਹੋਗ ਦੀ ਅਗਵਾਈ ਹੇਠ ਇਕ ਕਮਿਸ਼ਨ ਗਠਿਤ ਕੀਤਾ ਗਿਆ ਸੀ। ਇਸ ਕਮਿਸ਼ਨ ਵਲੋਂ ਆਪਣੀ ਮੁਢਲੀ ਰਿਪੋਰਟ 3 ਮਈ ਨੂੰ ਪੇਸ਼ ਕੀਤੀ ਗਈ ਜਦੋਂਕਿ ਕਮਿਸ਼ਨ ਦੀ ਅੰਤਿਮ ਰਿਪੋਰਟ ਦਸੰਬਰ ਵਿਚ…

Read More

ਕੈਨੇਡੀਅਨ ਸੰਸਦ ਵਲੋਂ ਭਾਈ ਹਰਦੀਪ ਸਿੰਘ ਨਿੱਝਰ ਨੂੰ ਸ਼ਰਧਾਂਜਲੀ ਭੇਟ

ਓਟਵਾ- ਬੀਤੇ ਮੰਗਲਵਾਰ ਨੂੰ ਕੈਨੇਡਾ ਦੇ ਹਾਊਸ ਆਫ ਕਾਮਨਜ਼ ‘ਚ ਖਾਲਿਸਤਾਨੀ ਆਗੂ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੀ ਇਕ ਸਾਲ ਪੂਰਾ ਹੋਣ ‘ਤੇ ਉਹਨਾਂ ਨੂੰ ਸ਼ਰਧਾਂਜਲੀ ਵਜੋਂ ਸਾਰੀਆਂ ਪਾਰਟੀਆਂ ਦੇ ਮੈਂਬਰਾਂ ਵਲੋਂ ਇਕ ਮਿੰਟ ਦਾ ਮੌਨ ਧਾਰਨ ਕੀਤਾ ਗਿਆ। ਭਾਰਤੀ ਮੂਲ ਦੇ ਖਾਲਿਸਤਾਨੀ ਆਗੂ ਨਿੱਝਰ ਨੂੰ ਪਿਛਲੇ ਸਾਲ 18 ਜੂਨ ਨੂੰ ਬ੍ਰਿਟਿਸ਼ ਕੋਲੰਬੀਆ ਦੇ ਗੁਰਦੁਆਰੇ…

Read More

ਉਘੇ ਗੀਤਕਾਰ ਜਸਵੀਰ ਗੁਣਾਚੌਰੀਆ ਦਾ ਗੁਰਦੇਵ ਸਿੰਘ ਮਾਨ ਯਾਦਗਾਰੀ ਐਵਾਰਡ ਨਾਲ ਸਨਮਾਨ

ਸਰੀ ( ਦੇ ਪ੍ਰ ਬਿ)- ਬੀਤੇ ਐਤਵਾਰ ਕੈਨੇਡੀਅਨ ਪੰਜਾਬੀ ਕਲਚਰਲ ਐਸੋਸੀਏਸ਼ਨ ਆਫ਼ ਬੀ.ਸੀ ਕੈਨੇਡਾ ਵੱਲੋਂ ਹਰ ਸਾਲ ਦੀ ਤਰਾਂ ਪੰਜਾਬੀ ਸਾਹਿਤ ਦੇ ਬਾਬਾ ਬੋਹੜ ਪ੍ਰਸਿਧ ਗੀਤਕਾਰ ਸਵ: ਗੁਰਦੇਵ ਸਿੰਘ ਮਾਨ ਦੀ ਯਾਦ ਵਿਚ ਇਕ ਸ਼ਾਨਦਾਰ ਸਮਾਗਮ  ਸ਼ਾਹੀ ਕੇਟਰਿੰਗ ਦੇ ਹਾਲ  ਸਰੀ ਵਿਖੇ ਕਰਵਾਇਆ ਗਿਆ। ਇਸ ਮੌਕੇ ਸਵਰਗੀ ਸ. ਗੁਰਦੇਵ ਸਿੰਘ ਮਾਨ ਮੈਮੋਰੀਅਲ ਐਵਾਰਡ ਨਾਮਵਰ ਗੀਤਕਾਰ…

Read More

ਰਾਏ ਅਜ਼ੀਜ਼ ਉਲਾ ਖਾਨ ਵਲੋਂ ਇਕ ਵਿਸ਼ੇਸ਼ ਮਿੱਤਰ ਮਿਲਣੀ

ਰਾਜਦੀਪ ਤੂਰ ਨੇ ਸ਼ਾਹਮੁਖੀ ਵਿਚ ਛਪੀ ਪੁਸਤਕ ਰੂਹ ਵੇਲਾ ਭੇਟ ਕੀਤੀ- ਸਰੀ ( ਦੇ ਪ੍ਰ ਬਿ)-ਬੀਤੇ ਦਿਨ ਦਸਮ ਪਿਤਾ ਦੀ ਬਖਸ਼ਿਸ਼ ਪ੍ਰਾਪਤ ਰਾਏਕੋਟ ਦੇ ਨਵਾਬ ਰਾਏ ਕੱਲਾ ਦੇ ਵੰਸ਼ਜ਼  ਤੇ ਪਾਕਿਸਤਾਨ ਦੇ ਸਾਬਕਾ ਐਮ ਪੀ ਰਾਏ ਅਜ਼ੀਜ਼ ਉਲ਼ਾ ਖਾਨ ਵਲੋਂ ਪੰਜਾਬ ਤੋਂ ਆਏ ਉਘੇ ਗਜ਼ਲਗੋ ਰਾਜਦੀਪ ਤੂਰ ਅਤੇ ਕੁਝ ਹੋਰ ਮਿੱਤਰਾਂ ਨਾਲ ਇਕ ਵਿਸ਼ੇਸ਼ ਮਿਲਣੀ…

Read More

ਅਮਰੀਕਾ 5 ਲੱਖ ਗੈਰ ਕਨੂੰਨੀ ਪਰਵਾਸੀਆਂ ਨੂੰ ਦੇਵੇਗਾ ਵੱਡੀ ਰਾਹਤ

ਵਾਸ਼ਿੰਗਟਨ-ਅਮਰੀਕਾ ’ਚ ਨਵੰਬਰ ’ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਤੋਂ ਪਹਿਲਾਂ ਜੋਅ ਬਾਇਡਨ ਨਵੀਂ ਇਮੀਗ੍ਰੇਸ਼ਨ ਨੀਤੀ ਬਾਰੇ ਵੱਡਾ ਫੈਸਲਾ ਲੈ ਰਹੇ ਹਨ। ਇਸ ਨਾਲ ਕਰੀਬ 5 ਲੱਖ ਲੋਕਾਂ ਨੂੰ ਲਾਭ ਪੁੱਜੇਗਾ। ਅਮਰੀਕੀ ਰਾਸ਼ਟਰਪਤੀ ਅੱਜ ਇਸ ਯੋਜਨਾ ਦਾ ਵਿਸਥਾਰ ਨਾਲ ਐਲਾਨ ਕਰਨਗੇ। ਮੀਡੀਆ ਰਿਪੋਰਟ ਮੁਤਾਬਕ ਇਸ ਨੀਤੀ ਦਾ ਮਕਸਦ ਉਨ੍ਹਾਂ ਵਿਅਕਤੀਆਂ ਨੂੰ ਫਾਇਦਾ ਦੇਣਾ ਹੈ, ਜੋ ਗੈਰ-ਕਾਨੂੰਨੀ…

Read More

ਭਾਈ ਹਰਦੀਪ ਸਿੰਘ ਨਿੱਝਰ ਦੇ ਪਰਿਵਾਰ ਤੇ ਹੋਰ ਸ਼ਹੀਦ ਪਰਿਵਾਰਾਂ ਦਾ ਸਨਮਾਨ

ਸਰੀ ( ਡਾ ਗੁਰਵਿੰਦਰ ਸਿੰਘ)-ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਵਿੱਚ ਭਾਈ ਹਰਦੀਪ ਸਿੰਘ ਨਿੱਝਰ ਦੇ ਪਹਿਲੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਤੇ ਪਾਠ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਿਮਰਨਜੀਤ ਸਿੰਘ ਅਤੇ ਭਾਈ ਹਰਚਰਨ ਸਿੰਘ ਖਾਲਸਾ ਦੇ ਰਾਗੀ ਜਥਿਆਂ ਨੇ ਪਾਵਨ ਗੁਰਬਾਣੀ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ।  ਹਜ਼ਾਰਾਂ…

Read More

ਭਾਰਤ ਨਾਲ ਦੁਵੱਲੇ ਸਬੰਧਾਂ ਲਈ ਗੱਲਬਾਤ ਵਿਚਾਰ ਅਧੀਨ-ਟਰੂਡੋ

ਓਟਵਾ- ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਭਾਰਤ ਅਤੇ ਕੈਨੇਡਾ ਦੇ ਰਿਸ਼ਤਿਆਂ ’ਚ ਪੈਦਾ ਹੋਏ ਤਣਾਅ ਦਰਮਿਆਨ ਇਟਲੀ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਦੇ ਕੁਝ ਦਿਨਾਂ ਬਾਅਦ ਆਖਿਆ ਹੈ ਕਿ ਉਹ ਭਾਰਤ ਦੀ ਨਵੀਂ ਸਰਕਾਰ ਨਾਲ ਆਰਥਿਕ ਸਬੰਧਾਂ ਅਤੇ ਕੌਮੀ ਸੁਰੱਖਿਆ ਸਮੇਤ ਵੱਖ ਵੱਖ ਮੁੱਦਿਆਂ ’ਤੇ ਗੱਲਬਾਤ ਕਰਨ ਦਾ ਮੌਕਾ ਦੇਖਦੇ ਹਨ। ਭਾਰਤ ਦੇ …

Read More

ਦਲ ਖਾਲਸਾ ਨੇ ਅੰਮ੍ਰਿਤਸਰ ਵਿਖੇ ਭਾਈ ਹਰਦੀਪ ਸਿੰਘ ਨਿੱਝਰ ਦੀ ਬਰਸੀ ਮਨਾਈ

ਬਰਸੀ ਸਮਾਗਮ ਵਿਚ ਸਿੰਘ ਸਾਹਿਬ ਤੇ ਸ੍ਰੋਮਣੀ ਕਮੇਟੀ ਪ੍ਰਧਾਨ ਸ਼ਾਮਿਲ ਹੋਏ- ਅੰਮ੍ਰਿਤਸਰ ( ਲਾਂਬਾ, ਭੰਗੂ)-ਕੈਨੇਡਾ ਵਿਚ ਖਾਲਿਸਤਾਨੀ ਆਗੂ ਹਰਦੀਪ ਸਿੰਘ ਨਿੱਝਰ ਦੀ ਪਹਿਲੀ ਬਰਸੀ ਮੌਕੇ ਦਲ ਖਾਲਸਾ ਵੱਲੋ ‘ਸ਼ਹੀਦੀ ਦਿਹਾੜੇ’ ਵਜੋਂ ਮਨਾਇਆ ਗਿਆ। ਬੀਤੇ ਦਿਨ ਗੁਰਦੁਆਰਾ ਸੰਤੋਖਸਰ ਵਿਖੇ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਉਪਰੰਤ ਵੱਖ-ਵੱਖ ਸ਼ਖਸੀਅਤਾਂ ਨੇ ਸ਼ਰਧਾਂਜਲੀ ਭੇਟ ਕੀਤੀ। ਸਮਾਗਮ ਵਾਲੀ ਥਾਂ…

Read More

ਜਾਅਲੀ ਵੈਬਸਾਈਟ ਬਣਾਕੇ ਸ੍ਰੋਮਣੀ ਕਮੇਟੀ ਦੀਆਂ ਸਰਾਵਾਂ ਦੀ ਬੁਕਿੰਗ ਦੇ ਨਾਮ ਤੇ ਠੱਗੀ

ਸ੍ਰੋਮਣੀ ਕਮੇਟੀ ਵਲੋਂ ਸ਼ਿਕਾਇਤ ਦੇ ਬਾਵਜੂਦ ਠੱਗ ਪੁਲਿਸ ਦੀ ਪਕੜ ਤੋਂ ਦੂਰ- ਅੰਮ੍ਰਤਿਸਰ ( ਲਾਂਬਾ, ਭੰਗੂ)- ਸ਼੍ਰੋਮਣੀ ਕਮੇਟੀ ਦੀਆਂ ਸਰਾਵਾਂ ਵਿੱਚ ਬੁਕਿੰਗ ਲਈ ਜਾਅਲੀ ਵੈੱਬਸਾਈਟ ਦੇ ਨਾਂ ’ਤੇ ਫਰਜ਼ੀ ਬੁਕਿੰਗ ਕਰਨ ਅਤੇ ਸ਼ਰਧਾਲੂਆਂ ਨਾਲ ਠੱਗੀ ਮਾਰਨ ਦਾ ਸਿਲਸਿਲਾ ਨਿਰੰਤਰ ਜਾਰੀ ਹੈ। ਕੁਝ ਦਿਨ ਪਹਿਲਾਂ ਸ਼੍ਰੋਮਣੀ ਕਮੇਟੀ ਵੱਲੋਂ ਇਸ ਸਬੰਧ ਵਿੱਚ ਪੁਲੀਸ ਕੋਲ ਸ਼ਿਕਾਇਤ ਵੀ ਦਰਜ…

Read More

ਭਗਵੰਤ ਮਾਨ ਦੀ ਭੂਆ ਨੇ ਤੋਹਫੇ ਵਿਚ ਮਾਨ ਨੂੰ ਮਾਂ ਨੂੰ ਦਿੱਤੀ ਸਾਢੇ ਚਾਰ ਏਕੜ ਜ਼ਮੀਨ

ਖਹਿਰਾ ਵਲੋਂ ਮਾਮਲੇ ਦੀ ਜਾਂਚ ਕਰਵਾਉਣ ਦੀ ਮੰਗ- ਮਾਰਕੀਟ ਕੀਮਤ ਤਿੰਨ ਕਰੋੜ ਹੋਣ ਦਾ ਦਾਅਵਾ- ਜਲੰਧਰ ( ਜਤਿੰਦਰ)-ਸੀਨੀਅਰ ਕਾਂਗਰਸੀ ਆਗੂ ਅਤੇ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ’ਤੇ ਬੇਨਾਮੀ ਜਾਇਦਾਦ ਦੇ ਦੋਸ਼ ਲਾਏ ਹਨ। ਖਹਿਰਾ ਨੇ  ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬਰਨਾਲਾ-ਮਾਨਸਾ ਮੇਨ ਰੋਡ ’ਤੇ ਸਥਿਤ ਕਰੀਬ…

Read More