
ਦੁਨੀਆ ਦੇ ਹਰ ਕੋਨੇ ’ਚ ਬੈਠਾ ਵਿਅਕਤੀ ਹਾਸਲ ਕਰ ਸਕਦਾ ਹੈ ਪੰਜਾਬੀ ਭਾਸ਼ਾ ਦਾ ਗਿਆਨ
ਭਾਸ਼ਾ ਵਿਭਾਗ ਪੰਜਾਬ ਨੇ ਤਿਆਰ ਕੀਤੀ ਬਹੁਮੰਤਵੀ ਤੇ ਵਿਲੱਖਣ ਵੈੱਬਸਾਈਟ ਪਟਿਆਲਾ 28 ਸਤੰਬਰ (ਡਾ. ਸੁਖਦਰਸ਼ਨ ਸਿੰਘ ਚਹਿਲ)- ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੀਤੇ ਜਾ ਰਹੇ ਪੰਜਾਬੀ ਭਾਸ਼ਾ ਦੇ ਪ੍ਰਚਾਰ ਪ੍ਰਸਾਰ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਤਿਆਰ ਕੀਤੀ ਗਈ ਨਵੀਂ ਤੇ ਬਹੁਮੰਤਵੀ ਵੈੱਬਸਾਈਟ ਵਿਭਾਗ ਦੇ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਨੇ…