Headlines

S.S. Chohla

ਲੰਗਰ ਬਣਾਉਂਦੇ ਸਮੇਂ ਕੜਾਹੇ ’ਚ ਡਿੱਗਣ ਕਾਰਨ ਝੁਲਸੇ ਸੇਵਾਦਾਰ ਦੀ ਮੌਤ

ਅੰਮ੍ਰਿਤਸਰ (ਭੰਗੂ)-ਇੱਥੇ ਸ੍ਰੀ ਦਰਬਾਰ ਸਾਹਿਬ ਦੇ ਲੰਗਰ ਹਾਲ ’ਚ ਬੀਤੇ ਦਿਨੀਂ ਸੇਵਾ ਕਰਦਿਆਂ ਉੱਬਲਦੇ ਪਾਣੀ ਦੇ ਕੜਾਹੇ ਵਿੱਚ ਡਿੱਗਣ ਕਾਰਨ ਝੁਲਸ ਗਏ ਸੇਵਾਦਾਰ ਦੀ ਬੀਤੀ ਰਾਤ ਇਲਾਜ ਦੌਰਾਨ ਮੌਤ ਹੋ ਗਈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬਲਬੀਰ ਸਿੰਘ ਵਾਸੀ ਧਾਰੀਵਾਲ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਬਲਬੀਰ…

Read More

ਭਾਰਤੀ ਹਾਕੀ ਟੀਮ ਦੇ ਖਿਡਾਰੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ

  ਅੰਮ੍ਰਿਤਸਰ, 11 ਅਗਸਤ (ਜਗਤਾਰ ਸਿੰਘ ਲਾਂਬਾ)-ਓਲੰਪਿਕ ਖੇਡਾਂ ਵਿੱਚੋਂ ਕਾਂਸੀ ਦਾ ਤਗਮਾ ਜਿੱਤ ਕੇ ਪੰਜਾਬ ਪਰਤੀ ਭਾਰਤੀ ਹਾਕੀ ਟੀਮ ਦੇ ਖਿਡਾਰੀਆਂ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ ਅਤੇ ਇਸ ਜਿੱਤ ਲਈ ਗੁਰੂ ਘਰ ਦਾ ਸ਼ੁਕਰਾਨਾ ਕੀਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਾਕੀ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਅਤੇ…

Read More

ਪੈਰਿਸ ਓਲੰਪਿਕ: ਸਰਬਜੋਤ ਨੇ ਸਰਕਾਰੀ ਨੌਕਰੀ ਲੈਣ ਤੋਂ ਕੀਤਾ ਇਨਕਾਰ

ਅੰਬਾਲਾ, 10 ਅਗਸਤ ਪੈਰਿਸ ਓਲੰਪਿਕਸ ’ਚ ਤਗ਼ਮਾ ਜਿੱਤਣ ਵਾਲੇ ਅੰਬਾਲਾ ਦੇ ਧੀਨ ਪਿੰਡ ਦੇ ਵਸਨੀਕ ਸਰਬਜੋਤ ਸਿੰਘ ਨੇ ਖੇਡ ਵਿਭਾਗ ਵਿੱਚ ਡਿਪਟੀ ਡਾਇਰੈਕਟਰ ਵਜੋਂ ਨੌਕਰੀ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਬੀਤੇ ਦਿਨ ਹੀ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸਰਬਜੋਤ ਸਿੰਘ ਨੂੰ ਡਿਪਟੀ ਡਾਇਰੈਕਟਰ ਵਜੋਂ ਨੌਕਰੀ ਦੇਣ ਦਾ ਐਲਾਨ ਕੀਤਾ ਸੀ।…

Read More

ਸਾਬਕਾ ਵਿਦੇਸ਼ ਮੰਤਰੀ ਕੁੰਵਰ ਨਟਵਰ ਸਿੰਘ ਦਾ ਦੇਹਾਂਤ

ਗੁੁਰੂਗ੍ਰਾਮ ਦੇ ਨਿੱਜੀ ਹਸਪਤਾਲ ਵਿਚ ਸ਼ਨਿੱਚਰਵਾਰ ਦੇਰ ਰਾਤ ਲਏ ਆਖਰੀ ਸਾਹ; ਪ੍ਰਧਾਨ ਮੰਤਰੀ ਮੋਦੀ ਸਣੇ ਹੋਰਨਾਂ ਵੱਲੋਂ ਦੁੱਖ ਦਾ ਇਜ਼ਹਾਰ ਨਵੀਂ ਦਿੱਲੀ, 11 ਅਗਸਤ ਭਾਰਤ ਦੇ ਸਾਬਕਾ ਵਿਦੇਸ਼ ਮੰਤਰੀ ਕੇ.ਨਟਵਰ ਸਿੰਘ(93) ਦਾ ਸ਼ਨਿੱਚਰਵਾਰ ਦੇਰ ਰਾਤ ਦੇਹਾਂਤ ਹੋ ਗਿਆ। ਪਰਿਵਾਰਕ ਮੈਂਬਰਾਂ ਮੁਤਾਬਕ ਉਨ੍ਹਾਂ ਦੀ ਸਿਹਤ ਪਿਛਲੇ ਲੰਮੇ ਸਮੇਂ ਤੋਂ ਨਾਸਾਜ਼ ਸੀ। ਉਨ੍ਹਾਂ ਦਿੱਲੀ ਨੇੜਲੇ ਗੁਰੂਗ੍ਰਾਮ ਦੇ…

Read More

ਸੰਪਾਦਕੀ- ਵਿਨੇਸ਼ ਫੋਗਾਟ ਹੋਣਾ ਹੀ ਸੋਨ ਤਗਮਾ ਹੈ….

-ਸੁਖਵਿੰਦਰ ਸਿੰਘ ਚੋਹਲਾ- ਪੈਰਿਸ ਉਲੰਪਿਕ ਵਿਚ ਭਾਰਤੀ ਪਹਿਲਵਾਨ ਵਿਨੇਸ਼ ਫੋਗਾਟ ਤੋਂ ਸੋਨ ਤਗਮੇ ਦੀ ਭਾਰੀ ਉਮੀਦ ਸੀ। ਇਸ ਉਮੀਦ ਦਾ ਵੱਡਾ ਕਾਰਣ ਉਸਦੀ ਸੈਮੀਫਾਈਨਲ ਮੈਚ ਦੌਰਾਨ ਉਲੰਪਿਕ ਚੈਂਪੀਅਨ ਉਪਰ ਸ਼ਾਨਦਾਰ ਜਿੱਤ ਸੀ। ਇਸ ਮੈਚ ਦੌਰਾਨ ਕੁਮੈਂਟਰੀ ਕਰਨ ਵਾਲੇ ਉਸਦੇ ਦਾਅ ਪੇਚਾਂ ਦੀ ਕਦਰ ਕਰਦਿਆਂ ਵਾਰ-ਵਾਰ ਇਹ ਦੁਹਰਾਉਂਦਿਆਂ ਸੁਣੇ ਗਏ ਕਿ ਇਸ ਵਾਰ ਭਾਰਤ ਦਾ ਕੁਸ਼ਤੀ…

Read More

ਬੋਪਾਰਾਏ ਪਰਿਵਾਰ ਨੂੰ ਸਦਮਾ-ਮਾਤਾ ਗਿਆਨ ਕੌਰ ਦਾ ਸਦੀਵੀ ਵਿਛੋੜਾ

ਸਸਕਾਰ ਤੇ ਅੰਤਿਮ ਅਰਦਾਸ 17 ਅਗਸਤ ਨੂੰ- ਐਬਸਫੋਰਡ ( ਦੇ ਪ੍ਰ ਬਿ)- ਇਥੋ ਦੇ ਬੋਪਾਰਾਏ ਪਰਿਵਾਰ ਨੂੰ ਉਦੋਂ ਗਹਿਰਾ ਸਦਮਾ ਪੁੱਜਾ ਜਦੋਂ  ਗੁਰਵਿੰਦਰ ਸਿੰਘ ਕਾਲਾ ਬੋਪਾਰਾਏ ਤੇ ਜਸਵਿੰਦਰ ਸਿੰਘ ਬੋਪਾਰਾਏ ਦੀ ਮਾਤਾ ਸ੍ਰੀਮਤੀ ਗਿਆਨ ਕੌਰ ਬੋਪਾਰਾਏ ਸਾਬਕਾ ਅਧਿਆਪਕਾ ਸੁਪਤਨੀ ਸਵਰਗੀ ਸ ਜੋਗਾ ਸਿੰਘ ਸਦੀਵੀ ਵਿਛੋੜਾ ਦੇ ਗਏ। ਉਹ ਪੰਜਾਬ ਦੇ ਜਿਲਾ ਜਲੰਧਰ ਦੀ ਤਹਿਸੀਲ ਨਕੋਦਰ…

Read More

ਕੈਨੇਡਾ ਨੇ 400 ਮੀਟਰ ਰੀਲੇਅ ਵਿਚ ਸੋਨ ਤਗਮਾ ਜਿੱਤਿਆ

ਕਿਸ਼ਤੀ ਦੌੜ ਵਿਚ ਅਲੀਸ਼ਾ ਦੇ ਗੋਲਡ ਸਮੇਤ ਕੁਲ਼ 26 ਤਗਮੇ ਜਿੱਤੇ- ਪੈਰਿਸ ( ਮੰਡੇਰ)– ਪੈਰਿਸ ਉਲੰਪਿਕ ਦੇ ਐਥਲੈਟਿਕਸ ਮੁਕਾਬਲਿਆਂ ਵਿਚ ਕੈਨੇਡਾ ਦੀ ਪੁਰਸ਼ਾਂ ਦੀ 4×100-ਮੀਟਰ ਰਿਲੇਅ ਟੀਮ ਨੇ ਪੈਰਿਸ ਵਿੱਚ ਸੋਨ ਤਗਮਾ ਜਿਤਣ ਦਾ ਇਤਿਹਾਸ ਰਚਿਆ ਹੈ। ਕੈਨੇਡਾ ਦੇ ਤੇਜ਼ ਦੌੜਾਕ ਆਂਦਰੇ ਡੀ ਗਰਾਸ ਦੀ ਬਦੌਲਤ 400 ਮੀਟਰ ਰੀਲੇਅ ਦੌੜ ਵਿਚ ਐਰੋਨ ਬ੍ਰਾਊਨ, ਜੇਰੋਮ ਬਲੇਕ…

Read More

ਭਾਰਤ ਦੇ ਨੀਰਜ ਚੋਪੜਾ ਨੂੰ ਜੈਵਲਿਨ ਚ ਚਾਂਦੀ-ਪਾਕਿਸਤਾਨੀ ਖਿਡਾਰੀ ਅਰਸ਼ਦ ਨਦੀਮ ਬਣਿਆ ਨਵਾਂ ਚੈਂਪੀਅਨ

ਪੈਰਿਸ ( ਮੰਡੇਰ)- ਪੈਰਿਸ ਉਲੰਪਿਕ ਵਿਚ ਪੁਰਸ਼ਾਂ ਦੇ ਜੈਵਲਿਨ ਥਰੋਅ ਮੁਕਾਬਲੇ ਵਿਚ ਭਾਰਤ ਦੇ ਨੀਰਜ ਚੋਪੜਾ ਨੇ ਆਪਣੇ ਓਲੰਪਿਕ ਸੋਨ ਤਗ਼ਮੇ ਨੂੰ ਬਰਕਰਾਰ ਰੱਖਣ ਲਈ ਆਪਣੇ ਕਰੀਅਰ ਦਾ ਦੂਜਾ ਸਰਵੋਤਮ ਥਰੋਅ — 89.45 ਮੀਟਰ ਬਣਾਇਆ, ਪਰ ਇਹ ਕਾਫ਼ੀ ਨਹੀਂ ਸੀ। ਉਸਦੇ ਮੁਕਾਬਲੇ ਪਾਕਿਸਤਾਨ ਦੇ ਅਰਸ਼ਦ ਨਦੀਮ ਨੇ 92.97 ਮੀਟਰ ਦਾ ਨਵਾਂ ਓਲੰਪਿਕ ਰਿਕਾਰਡ ਕਾਇਮ ਕਰਕੇ…

Read More

ਸੁਪਰੀਮ ਕੋਰਟ ਵਲੋਂ ਸਿਸੋਦੀਆ ਦੀ ਜ਼ਮਾਨਤ ਮਨਜ਼ੂਰ

ਨਵੀਂ ਦਿੱਲੀ ( ਦਿਓਲ)-ਸੁਪਰੀਮ ਕੋਰਟ ਨੇ  ਦਿੱਲੀ ਆਬਕਾਰੀ ਨੀਤੀ ਘੁਟਾਲੇ ਨਾਲ ਜੁੜੇ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਦੇ ਮਾਮਲਿਆਂ ਵਿਚ ‘ਆਪ’ ਆਗੂ ਮਨੀਸ਼ ਸਿਸੋਦੀਆ ਨੂੰ ਜ਼ਮਾਨਤ ਦੇ ਦਿੱਤੀ। ਉਹ ਪਿਛਲੇ 17 ਮਹੀਨਿਆਂ ਤੋਂ ਹਿਰਾਸਤ ਵਿਚ ਹਨ। ਜਸਟਿਸ ਬੀਆਰ ਗਵਈ ਅਤੇ ਕੇਵੀ ਵਿਸ਼ਵਨਾਥਨ ਦੇ ਬੈਂਚ ਨੇ ਕਿਹਾ ਕਿ ਸਿਸੋਦੀਆ 17 ਮਹੀਨਿਆਂ ਤੋਂ ਹਿਰਾਸਤ ਵਿੱਚ ਹਨ ਅਤੇ ਮੁਕੱਦਮਾ…

Read More

ਨਿਊ ਕੈਨੇਡਾ ਕਬੱਡੀ ਫੈਡਰੇਸ਼ਨ ਤੇ ਕਿਡਜ ਪਲੇਅ ਵਲੋਂ ਕਬੱਡੀ ਟੂਰਨਾਮੈਂਟ 10 ਅਗਸਤ ਨੂੰ

ਸਰੀ ( ਦੇ ਪ੍ਰ ਬਿ)- ਨਿਊ ਕੈਨੇਡਾ ਕਬੱਡੀ ਫੈਡਰੇਸ਼ਨ ਅਤੇ ਕਿਡਜ ਪਲੇਅ ਵਲੋਂ ਕੈਨੇਡਾ ਦੇ ਜੰਮਪਲ ਖਿਡਾਰੀਆਂ ਦੇ ਕਬੱਡੀ ਮੁਕਾਬਲੇ 10 ਅਗਸਤ ਦਿਨ ਸ਼ਨੀਵਾਰ ਨੂੰ ਬੈਲ ਸੈਂਟਰ 6250-144 ਸਟਰੀਟ ਸਰੀ ਦੇ ਖੇਡ ਮੈਦਾਨ ਵਿਚ ਕਰਵਾਏ ਜਾ ਰਹੇ ਹਨ। ਇਸ ਸਬੰਧੀ ਫੈਡਰੇਸ਼ਨ ਦੇ ਪ੍ਰਧਾਨ ਜੀਵਨ ਗਿੱਲ, ਸਕੱਤਰ ਕੁਲਵਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਕੈਲ ਦੁਸਾਂਝ ਦੀ…

Read More