ਸ਼ਹੀਦ ਭਾਈ ਮੇਵਾ ਸਿੰਘ ਲੋਪੋਕੇ ਦੀ ਯਾਦ ਵਿੱਚ ਕੈਲਗਰੀ ਦਾ 24ਵਾਂ ਗਦਰੀ ਬਾਬਿਆਂ ਦਾ ਮੇਲਾ ਆਯੋਜਿਤ
ਉਘੇ ਪੱਤਰਕਾਰ ਤੇ ਬੁਲਾਰੇ ਡਾ ਗੁਰਵਿੰਦਰ ਸਿੰਘ ਸ਼ਹੀਦ ਭਾਈ ਮੇਵਾ ਸਿੰਘ ਲੋਪੋਕੇ ਐਵਾਰਡ ਨਾਲ ਸਨਮਾਨਿਤ- ਪ੍ਰਸਿਧ ਪੱਤਰਕਾਰ ਜਸਪਾਲ ਸਿੰਘ ਸਿੱਧੂ ਦਾ ਵਿਸ਼ੇਸ਼ ਸਨਮਾਨ- —————- ਕੈਲਗਰੀ ( ਦਲਬੀਰ ਜੱਲੋਵਾਲੀਆ)- ਕੈਲਗਰੀ ਦੇ ਪਰੈਰੀਵਿੰਡ ਪਾਰਕ ਵਿੱਚ 24ਵਾਂ ਗ਼ਦਰੀ ਬਾਬਿਆਂ ਦਾ ਮੇਲਾ ਭਰਪੂਰ ਉਤਸ਼ਾਹ ਨਾਲ ਆਯੋਜਿਤ ਕੀਤਾ ਗਿਆ। ਲਗਾਤਾਰ ਤਿੰਨ ਦਿਨ ਚੱਲੇ ਇਸ ਮੇਲੇ ਦੇ ਆਖਰੀ ਦਿਨ, ਗੀਤ ਸੰਗੀਤ…