Alberta e-Edition

ਡਾ. ਮਨਮੋਹਨ ਸਿੰਘ ਦੇ ਤੁਰ ਜਾਣ ਨਾਲ ਇੱਕ ਯੁਗ ਦਾ ਅੰਤ
ਉਜਾਗਰ ਸਿੰਘ- ਡਾ.ਮਨਮੋਹਨ ਸਿੰਘ ਦੇ ਤੁਰ ਜਾਣ ਨਾਲ ਇੱਕ ਯੁਗ ਦਾ ਅੰਤ ਹੋ ਗਿਆ। ਉਹ ਕਰਮਯੋਗੀ ਸਨ, ਜਿਨ੍ਹਾਂ ਸਾਰੀ ਉਮਰ ਸਾਦਗੀ ਦਾ ਪੱਲਾ ਨਹੀਂ ਛੱਡਿਆ। ਸੰਸਾਰ ਵਿੱਚ ਸਭ ਤੋਂ ਵੱਧ ਇਮਾਨਦਾਰੀ, ਕਾਬਲੀਅਤ ਅਤੇ ਸਾਦਗੀ ਦੇ ਪ੍ਰਤੀਕ ਦੇ ਤੌਰ ਤੇ ਸਤਿਕਾਰੇ ਜਾਣ ਵਾਲੇ ਇਨਸਾਨ ਜੋ ਭਾਰਤ ਦੀ ਸਿਆਸਤ ਵਿਚ ਇਮਾਨਦਾਰੀ ਦਾ ਧਰੂ ਤਾਰਾ ਕਰਕੇ ਜਾਣੇ ਜਾਂਦੇ…

ਸਰਹਾਲੀ ਦੇ ਸਾਬਕਾ ਐਸ ਐਚ ਓ ਸੁਰਿੰਦਰਪਾਲ ਨੂੰ ਅਗਵਾ ਤੇ ਗੁੰਮਸ਼ੁਦਗੀ ਮਾਮਲੇ ਵਿਚ 10 ਸਾਲ ਕੈਦ ਦੀ ਸਜ਼ਾ
ਮੁਹਾਲੀ 23 ਦਸੰਬਰ ( ਦੇ ਪ੍ਰ ਬਿ)- ਮੁਹਾਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਕਰੀਬ 32 ਸਾਲ ਪੁਰਾਣੇ ਅਗਵਾ, ਗੈਰ-ਕਾਨੂੰਨੀ ਹਿਰਾਸਤ ਅਤੇ ਗੁੰਮਸ਼ੁਦਗੀ ਮਾਮਲੇ ਦਾ ਨਿਬੇੜਾ ਕਰਦਿਆਂ ਜਿਲਾ ਤਰਨ ਤਾਰਨ ਦੇ ਥਾਣਾ ਸਰਹਾਲੀ ਦੇ ਸਾਬਕਾ ਐੱਸ ਐੱਚ ਓ ਸੁਰਿੰਦਰਪਾਲ ਸਿੰਘ ਨੂੰ ਦੋਸ਼ੀ ਮੰਨਦਿਆਂ 10 ਸਾਲ ਦੀ ਸਜ਼ਾ ਸੁਣਾਈ ਹੈ, ਜਦਕਿ ਦੂਸਰੇ ਨਾਮਜ਼ਦ ਦੋਸ਼ੀ ਏ ਐੱਸ ਆਈ ਅਵਤਾਰ…

ਪੰਜਾਬ ਪੁਲਿਸ ਵਲੋਂ ਯੂਪੀ ਦੇ ਪੀਲੀਭੀਤ ਵਿਚ ਪੰਜਾਬ ਦੇ ਤਿੰਨ ਨੌਜਵਾਨਾਂ ਦੇ ਮੁਕਾਬਲੇ ਵਿਚ ਮਾਰੇ ਜਾਣ ਦਾ ਦਾਅਵਾ
ਪੁਲਿਸ ਮੁਖੀ ਨੇ ਨੌਜਵਾਨਾਂ ਨੂੰ ਖਤਰਨਾਕ ਦਹਿਸ਼ਤਗਰਦ ਤੇ ਥਾਣੇ ਤੇ ਗਰੀਨੇਡ ਹਮਲੇ ਦੇ ਦੋਸ਼ੀ ਦੱਸਿਆ- ਗਰੀਬ ਘਰਾਂ ਨਾਲ ਸਬੰਧਿਤ ਸਨ ਨੌਜਵਾਨ- ਪਰਿਵਾਰਾਂ ਨੇ ਪੁਲਿਸ ਦੇ ਦੋਸ਼ ਨਕਾਰੇ- ਚੰਡੀਗੜ੍ਹ ( ਦੇ ਪ੍ਰ ਬਿ)-ਪੰਜਾਬ ਪੁਲਿਸ ਨੇ ਜਿਲਾ ਗੁਰਦਾਸਪੁਰ ਵਿੱਚ ਹੋਏ ਗ੍ਰਨੇਡ ਹਮਲੇ ਵਿੱਚ ਕਥਿਤ ਤੌਰ ’ਤੇ ਸ਼ਾਮਲ ਤਿੰਨ ਸ਼ੱਕੀ ਦਹਿਸ਼ਗਰਦਾਂ ਨੂੰ ਉਤਰ ਪ੍ਰਦੇਸ਼ ਦੇ ਪੀਲੀਭੀਤ ਵਿੱਚ ਯੂੀ…

Classified-ਰਿਸ਼ਤੇ ਹੀ ਰਿਸ਼ਤੇ
ਜੀਵਨ ਸਾਥੀ ਦੀ ਲੋੜ- ਜੱਟ ਸਿੱਖ ਭੁੱਲਰ, ਕੈਨੇਡੀਅਨ ਸਿਟੀਜਨ, ਵਿਧੁਰ, ਉਮਰ 65 ਸਾਲ,ਕੱਦ 5 ਫੁੱਟ 7 ਇੰਚ, ਰਿਟਾਇਰਡ ਇੰਜੀਨੀਅਰ ਵਾਸਤੇ ਲਗਪਗ ਉਮਰ 45 ਸਾਲ ਦੀ ਵਿਧਵਾ ਜਾਂ ਤਲਾਕਸ਼ੁਦਾ ਜੀਵਨ ਸਾਥੀ ਦੀ ਲੋੜ ਹੈ। 18 ਸਾਲ ਤੋਂ ਘੱਟ ਉਮਰ ਦੇ ਬੱਚੇ ਵੀ ਨਾਲ ਬੁਲਾਏ ਜਾ ਸਕਦੇ ਹਨ। ਚਾਹਵਾਨ ਸੰਪਰਕ ਕਰੋ-1-780-667-2777 ਲੜਕੀ ਦੀ ਲੋੜ- ਹਿੰਦੂ ਖੱਤਰੀ, ਰਾਧਾ…

ਰਾਜਬੀਰ ਰਾਜੂ ਕਬੱਡੀ ਕਲੱਬ ਕੈਨੇਡਾ ਨੇ ਮਨਾਇਆ ਸ਼ਾਨਦਾਰ ਸਾਲਾਨਾ ਸਮਾਗਮ
ਸਰੀ, (ਹਰਦਮ ਮਾਨ)-ਰਾਜਬੀਰ ਰਾਜੂ ਕਬੱਡੀ ਕਲੱਬ ਸਰੀ ਕੈਨੇਡਾ ਵੱਲੋਂ ਬੀਤੇ ਦਿਨੀਂ ਆਪਣਾ ਸਾਲਾਨਾ ਸਮਾਗਮ ਗਰੈਂਡ ਤਾਜ ਬੈਂਕੁਇਟ ਹਾਲ ਸਰੀ ਵਿਖੇ ਕਰਵਾਇਆ ਗਿਆ ਜਿਸ ਵਿੱਚ ਕਬੱਡੀ ਖਿਡਾਰੀਆਂ, ਕਬੱਡੀ ਨੂੰ ਪ੍ਰੇਮ ਕਰਨ ਵਾਲਿਆਂ ਅਤੇ ਕਬੱਡੀ ਨੂੰ ਉਤਸ਼ਾਹਿਤ ਕਰਨ ਵਾਲੀਆਂ ਸ਼ਖ਼ਸੀਅਤਾਂ ਤੋਂ ਇਲਾਵਾ ਸਰੀ ਦੀਆਂ ਅਹਿਮ ਸ਼ਖ਼ਸੀਅਤਾਂ ਸ਼ਾਮਿਲ ਹੋਈਆਂ। ਕਲੱਬ ਦੇ ਰੂਹੇ-ਰਵਾਂ ਵਿੱਕੀ ਜੌਹਲ ਨੇ ਇਸ ਸਮਾਗਮ ਦੇ…

ਹਰਿਆਣਾ ਦੇ ਸਾਬਕਾ ਮੁਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਦਾ ਦੇਹਾਂਤ
ਨਵੀ ਦਿੱਲੀ ( ਦਿਓਲ)-ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਦੇ ਪ੍ਰਧਾਨ ਤੇ ਪੰਜ ਵਾਰ ਹਰਿਆਣਾ ਦੇ ਮੁੱਖ ਮੰਤਰੀ ਰਹੇ ਓਮ ਪ੍ਰਕਾਸ਼ ਚੌਟਾਲਾ ਦਾ ਗੁਰੂ ਗ੍ਰਾਮ ਦੇ ਇਕ ਨਿੱਜੀ ਹਸਪਤਾਲ ਵਿਚ ਦੇਹਾਂਤ ਹੋ ਗਿਆ। ਉੁਹ 89 ਸਾਲਾਂ ਦੇ ਸਨ। ਪ੍ਰਾਪਤ ਜਾਣਕਾਰੀ ਮੁਤਾਬਿਕ ਓਮ ਪ੍ਰਕਾਸ਼ ਚੌਟਾਲਾ ਨੂੰ ਆਪਣੇ ਘਰ ਵਿਚ ਹੀ ਦਿਲ ਦਾ ਦੌਰਾ ਪਿਆ। ਉਨ੍ਹਾਂ ਨੂੰ ਬਿਨਾਂ…

ਪਾਲ ਕੌਰ ਨੂੰ ਸਾਹਿਤ ਅਕਾਦਮੀ ਪੁਰਸਕਾਰ
ਕਾਵਿ ਪੁਸਤਕ ‘ਸੁਣ ਗੁਣਵੰਤਾ ਸੁਣ ਬੁਧਿਵੰਤਾ (ਇਤਿਹਾਸਨਾਮਾ ਪੰਜਾਬ)’ ਲਈ ਮਿਲੇਗਾ ਸਨਮਾਨ ਨਵੀਂ ਦਿੱਲੀ ( ਦਿਓਲ)-ਸਾਹਿਤ ਅਕਾਦਮੀ ਨੇ ਪੰਜਾਬੀ ਲਈ ਮਸ਼ਹੂਰ ਕਵਿੱਤਰੀ ਪਾਲ ਕੌਰ, ਹਿੰਦੀ ਲਈ ਕਵਿੱਤਰੀ ਗਗਨ ਗਿੱਲ ਅਤੇ ਅੰਗਰੇਜ਼ੀ ਲਈ ਈਸਟਰਿਨ ਕਿਰੇ ਸਮੇਤ 21 ਭਾਰਤੀ ਭਾਸ਼ਾਵਾਂ ਦੇ ਰਚਨਾਕਾਰਾਂ ਨੂੰ ਸਾਲ 2024 ਦਾ ਵੱਕਾਰੀ ਸਾਹਿਤ ਅਕਾਦਮੀ ਪੁਰਸਕਾਰ ਦੇਣ ਦਾ ਐਲਾਨ ਕੀਤਾ ਹੈ। ਅਕਾਦਮੀ ਦੇ ਸਕੱਤਰ…

ਸਿੱਖ ਪ੍ਰਚਾਰਕ ਢੱਡਰੀਆਂਵਾਲਾ ਖਿਲਾਫ ਕਤਲ ਤੇ ਜਬਰ ਜਨਾਹ ਦਾ ਕੇਸ ਦਰਜ
12 ਸਾਲ ਪਹਿਲਾਂ ਪਰਮੇਸ਼ਵਰ ਦੁਆਰ ਵਿਖੇ ਹੋਈ ਸੀ ਲੜਕੀ ਦੀ ਭੇਦਭਰੀ ਮੌਤ- ਪਟਿਆਲਾ- ਗੁਰਦੁਆਰਾ ਪਰਮੇਸ਼ਰ ਦੁਆਰ ਵਿਖੇ 12 ਸਾਲ ਪਹਿਲਾਂ ਇਕ ਲੜਕੀ ਦੀ ਭੇਤ-ਭਰੀ ਹਾਲਤ ’ਚ ਮੌਤ ਸਬੰਧੀ ਧਾਰਮਿਕ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਖ਼ਿਲਾਫ਼ ਪਟਿਆਲਾ ਦੇ ਥਾਣਾ ਪਸਿਆਣਾ ’ਚ ਕਤਲ ਅਤੇ ਜਬਰ ਜਨਾਹ ਦੇ ਦੋਸ਼ਾਂ ਹੇਠ ਕੇਸ ਦਰਜ ਕੀਤਾ ਗਿਆ ਹੈ। ਇਹ ਕੇਸ ਹਰਿਆਣਾ ਦੇ…

ਪੰਜਾਬ ਵਿਚ ਨਗਰ ਕੌਂਸਲ ਚੋਣਾਂ 21 ਦਸੰਬਰ ਨੂੰ
ਚੰਡੀਗੜ੍ਹ, 8 ਦਸੰਬਰ- ਪੰਜਾਬ ਰਾਜ ਚੋਣ ਕਮਿਸ਼ਨ ਨੇ ਅੱਜ ਨਗਰ ਨਿਗਮਾਂ ਅਤੇ ਕੌਂਸਲਾਂ/ਨਗਰ ਪੰਚਾਇਤਾਂ ਲਈ ਚੋਣ ਪ੍ਰੋਗਰਾਮ ਐਲਾਨ ਦਿੱਤਾ ਹੈ। ਇਨ੍ਹਾਂ ਸਥਾਨਕ ਸ਼ਹਿਰੀ ਸੰਸਥਾਵਾਂ ਲਈ ਵੋਟਾਂ 21 ਦਸੰਬਰ ਨੂੰ ਪੈਣਗੀਆਂ। ਇਹ ਚੋਣਾਂ ਸੁਪਰੀਮ ਕੋਰਟ ਦੇ ਦਖ਼ਲ ਮਗਰੋਂ ਹੋ ਰਹੀਆਂ ਹਨ। ਕਰੀਬ ਡੇਢ ਸਾਲ ਪਹਿਲਾਂ ਵੱਖ ਵੱਖ ਨਿਗਮਾਂ ਤੇ ਕੌਂਸਲਾਂ ਦਾ ਕਾਰਜਕਾਲ ਖ਼ਤਮ ਹੋ ਗਿਆ ਸੀ।…
- 1
- 2