ਸਾਹਿਤਕ ਪਾਠਕਾਂ ਦੀ ਪਹਿਲੀ ਪਸੰਦ ਬਣਿਆ ‘ਅੱਖਰ’
ਸਾਹਿਤਕ ਰਸਾਲੇ ਸਾਹਿਤ ਪ੍ਰੇਮੀਆਂ ਨੂੰ ਸਾਹਿਤ ਨਾਲ ਜੋੜੀ ਰੱਖਣ ਵਿਚ ਬਹੁਤ ਵੱਡਾ ਰੋਲ ਅਦਾ ਕਰ ਰਹੇ ਹਨ। ਇਸ ਸਮੇਂ ਪੰਜਾਬੀ ਵਿਚ ਬਹੁਤ ਮਿਆਰੀ ਰਸਾਲੇ ਪ੍ਰਕਾਸ਼ਿਤ ਹੋ ਰਹੇ ਹਨ।ਜਿਨ੍ਹਾਂ ਨੇ ਸਾਹਿਤਕ ਰੁਚੀਆਂ ਰੱਖਣ ਵਾਲਿਆਂ ਦਾ ਧਿਆਨ ਆਪਣੇ ਵੱਲ ਖਿੱਚਿਆਂ ਹੈ। ਪੰਜਾਬੀ ਭਾਸ਼ਾ ਦੇ ਪ੍ਰਸਾਰ ਅਤੇ ਪ੍ਰਚਾਰ ਵਿਚ ਵੀ ਇਹਨਾਂ ਦੀ ਭੂਮਿਕਾ ਬਹੁਤ ਹੀ ਸਲਾਹੁਯੋਗ ਹੈ।ਪੰਜਾਬੀ ਸਾਹਿਤ…