Headlines

ਅਯੁੱਧਿਆ ਰਾਮ ਮੰਦਿਰ ਅਤੇ ਸਿੱਖ

ਪ੍ਰੋ: ਸਰਚਾਂਦ ਸਿੰਘ ਖਿਆਲਾ- ਮੁੱਖ ਤੋਂ ’ਰਾਮ’ ਉਚਾਰਦਿਆਂ ਮਸਤਕ ਦੋ ਬਿੰਦੂਆਂ, ਅਧਿਆਤਮਕ ਅਤੇ ਰਾਜਨੀਤਿਕ ’ਤੇ ਕੇਂਦਰਿਤ ਹੋ ਜਾਂਦਾ ਹੈ।  ’ਰਾਮ’ ਸ਼ਬਦ ਜਿੱਥੇ ਰੂਹ ਨੂੰ ਸਕੂਨ ਦੇਣ ਵਾਲਾ ਹੈ, ਉੱਥੇ ਹੀ ’ਰਾਮ ਰਾਜ’ ਦਾ ਲੋਕ ਕਲਿਆਣਕਾਰੀ ਸੰਕਲਪ ਹਰੇਕ ਭਾਰਤੀ ਦੇ ਹਿਰਦੇ ’ਚ ਵਸਿਆ ਨੇਕ ਦ੍ਰਿਸ਼ਟੀਕੋਣ ਅਤੇ ਮਨੋਰਥ ਰਿਹਾ ਹੈ। ਇਕ ਪੁਰਾਤਨ ਸਭਿਅਤਾ ਵਜੋਂ ਭਾਰਤੀ ਲੋਕਾਂ ਦੇ…

Read More

 ਸਾਂਝੀਵਾਲਤਾ ਦਾ ਤਿਉਹਾਰ – ਲੋਹੜੀ

ਲੋਹੜੀ ਉੱਤਰੀ ਭਾਰਤ ਦੇ ਰਾਜਾਂ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਰਾਜਸਥਾਨ, ਜੰਮੂ ਕਸ਼ਮੀਰ ਵਿੱਚ ਬੜੀ ਧੂਮ ਧਾਮ ਨਾਲ਼ ਮਨਾਇਆ ਜਾਣ ਵਾਲ਼ਾ ਸਾਰਿਆਂ ਦਾ ਸਰਬ ਸਾਂਝਾ ਤਿਉਹਾਰ ਹੈ। ਇਹ ਤਿਉਹਾਰ ਖੇਤੀਬਾੜੀ ਅਤੇ ਫ਼ਸਲਾਂ ਨਾਲ਼ ਸਿੱਧੇ ਤੌਰ ‘ਤੇ ਜੁੜਿਆ ਹੋਇਆ ਹੋਣ ਕਰਕੇ ਪੁਰਾਤਨ ਸਮੇਂ ਤੋਂ ਹੀ ਇਸ ਦੀ ਬਹੁਤ ਜ਼ਿਆਦਾ ਮਹੱਤਤਾ ਬਣੀ ਰਹੀ ਹੈ। ਪਹਿਲਾਂ ਜ਼ਮੀਨਾਂ ਬਟਾਈ ਉੱਤੇ…

Read More

ਸੰਪਾਦਕੀ- ਕੈਨੇਡਾ ਵਿਚ ਅਣ-ਅਧਿਕਾਰਿਤ ਕਾਮਿਆਂ ਨੂੰ ਪੱਕਾ ਕਰਨ ਦਾ ਸਵਾਗਤਯੋਗ ਫੈਸਲਾ…

ਬੀਤੇ ਦਿਨੀਂ ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਵਲੋਂ ਕੈਨੇਡਾ ਵਿਚ ਰਹਿ ਰਹੇ ਗੈਰ ਕਨੂੰਨੀ ਪਰਵਾਸੀਆਂ ਨੂੰ ਪੱਕੇ ਕਰਨ ਲਈ ਯੋਜਨਾ ਦਾ ਐਲਾਨ ਕੀਤਾ ਹੈ। ਇਮੀਗ੍ਰੇਸ਼ਨ ਮੰਤਰੀ ਦਾ ਐਲਾਨ ਕਾਫੀ ਉਤਸ਼ਾਹਜਨਕ ਤੇ ਗੈਰ ਕਨੂੰਨੀ ਤੇ ਬਿਨਾਂ ਦਸਤਾਵੇਜਾਂ ਤੋਂ ਰਹਿ ਰਹੇ ਪਰਵਾਸੀਆਂ ਲਈ ਵੱਡੀ ਰਾਹਤ ਦੇਣ ਵਾਲਾ ਹੈ। ਮਿਸਟਰ ਮਿਲਰ ਨੇ ਕਿਹਾ ਹੈ ਕਿ ਇਮੀਗ੍ਰੇਸ਼ਨ ਵਿਭਾਗ ਇਕ ਵਿਆਪਕ…

Read More

ਸੰਪਾਦਕੀ- ਪਹਿਲਵਾਨ ਸਾਕਸ਼ੀ ਦੇ ਅਥਰੂ…..

-ਸੁਖਵਿੰਦਰ ਸਿੰਘ ਚੋਹਲਾ-  ਉਲੰਪਿਕ ਤਗਮਾ ਜੇਤੂ ਪਹਿਲਵਾਨ ਸਾਕਸ਼ੀ ਮਲਿਕ ਵਲੋਂ ਭਾਰਤੀ ਕੁਸ਼ਤੀ ਫੈਡਰੇਸ਼ਨ ਉਪਰ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਨ ਸ਼ਰਨ ਸਿੰਘ ਧੜੇ ਦਾ ਦਬਦਬਾ ਕਾਇਮ ਰਹਿਣ ਦੇ ਰੋਸ ਵਜੋਂ ਭਰੇ ਗੱਚ ਤੇ ਅਥਰੂ ਭਿੱਜੀਆਂ ਅੱਖਾਂ ਨਾਲ ਕੁਸ਼ਤੀ ਤੋਂ ਸੰਨਿਆਸ ਲੈਣ ਦਾ ਐਲਾਨ ਕਰਨ ਉਪਰੰਤ ਉਲੰਪੀਅਨ ਬਜਰੰਗ ਪੂਨੀਆ ਨੇ ਸਾਕਸ਼ੀ ਦੇ ਸਮਰਥਨ ਵਿਚ ਆਪਣਾ ਪਦਮਸ੍ਰੀ ਸਨਮਾਨ ਵਾਪਿਸ…

Read More

ਸੰਪਾਦਕੀ- ਸਿਆਸੀ ਲਾਲਸਾਵਾਂ ਵਿਚ ਉਲਝੀ ਖਿਮਾ ਯਾਚਨਾ…

-ਸੁਖਵਿੰਦਰ ਸਿੰਘ ਚੋਹਲਾ- ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ ਸੁਖਬੀਰ ਸਿੰਘ ਬਾਦਲ ਨੇ  ਦਲ ਦੇ 103ਵੇਂ ਸਥਾਪਨਾ ਦਿਵਸ ਮੌਕੇ ਅਕਾਲੀ ਸਰਕਾਰ ਹੁੰਦਿਆਂ ਬੇਅਦਬੀ ਦੀਆਂ ਘਟਨਾਵਾਂ ਲਈ ਜਿੰਮੇਵਾਰ ਲੋਕਾਂ ਖਿਲਾਫ ਕਾਰਵਾਈ ਕਰਨ ਵਿਚ ਅਸਫਲ ਰਹਿਣ ਲਈ ਆਪਣੇ, ਆਪਣੇ ਮਰਹੂਮ ਪਿਤਾ ਤੇ ਅਕਾਲੀ ਦਲ ਦੀ ਤਰਫੋਂ ਹੱਥ ਜੋੜਕੇ ਸਿੱਖ ਕੌਮ ਕੋਲੋਂ ਖਿਮਾ ਜਾਚਨਾ ਕੀਤੀ ਹੈ। ਇਕੱਠ ਨੂੰ…

Read More

ਸੰਪਾਦਕੀ- ਅਮਰੀਕੀ ਫੈਡਰਲ ਅਦਾਲਤ ਵਿਚ ਭਾਰਤੀ ਏਜੰਟ ਖਿਲਾਫ ਦੋਸ਼ ਪੱਤਰ ….

-ਸੁਖਵਿੰਦਰ ਸਿੰਘ ਚੋਹਲਾ—- ਮੈਨਹਟਨ ਸਥਿਤ ਅਮਰੀਕੀ ਸਰਕਾਰੀ ਵਕੀਲ ਵਲੋਂ ਫੈਡਰਲ ਅਦਾਲਤ ਵਿਚ ਦਾਇਰ ਕੀਤੇ ਗਏ ਦੋਸ਼ ਪੱਤਰ ਵਿਚ ਜੋ ਖੁਲਾਸਾ ਕੀਤਾ ਗਿਆ ਹੈ, ਉਹ ਕੌਮਾਂਤਰੀ ਸਿਆਸਤ ਵਿਚ ਵੱਡੇ ਧਮਾਕੇ ਦੇ ਨਾਲ ਅਮਰੀਕਾ-ਭਾਰਤੀ ਦੁਵੱਲੇ ਸਬੰਧਾਂ ਨੂੰ ਖਤਰੇ ਵਿਚ ਪਾਉਣ ਵਾਲਾ ਹੈ। ਇਸ ਦੋਸ਼ ਪੱਤਰ ਵਿਚ ਇਕ ਭਾਰਤੀ ਨਾਗਰਿਕ ਜਿਸਨੂੰ ਚੈਕ ਗਣਰਾਜ ਵਿਚ ਇਸ ਜੂਨ ਮਹੀਨੇ ਹਿਰਾਸਤ…

Read More

ਸੰਪਾਦਕੀ- ਕੈਨੇਡਾ -ਭਾਰਤ ਸਬੰਧਾਂ ਵਿਚਾਲੇ ਤਣਾਅ ਤੋਂ ਕੁਝ ਰਾਹਤ……

ਪ੍ਰਦਰਸ਼ਨਕਾਰੀਆਂ ਦਾ ਵਿਹਾਰ ਕੈਨੇਡੀਅਨ ਵਿਚਾਰਾਂ ਦੀ ਆਜ਼ਾਦੀ ਉਪਰ ਤਨਜ਼- -ਸੁਖਵਿੰਦਰ ਸਿੰਘ ਚੋਹਲਾ ਕੈਨੇਡਾ-ਭਾਰਤ ਸਬੰਧਾਂ ਵਿਚਾਲੇ ਬਣੇ ਤਣਾਅ ਭਰੇ ਮਾਹੌਲ ਤੋਂ ਕੁਝ ਰਾਹਤ ਮਹਿਸੂਸ ਜਾ ਸਕਦੀ ਹੈ। ਬੀਤੀ 22 ਨਵੰਬਰ ਤੋਂ ਭਾਰਤ ਨੇ ਕੈਨੇਡੀਅਨ ਨਾਗਰਿਕਾਂ ਲਈ ਈ- ਵੀਜ਼ਾ ਸੇਵਾਵਾਂ ਲਗਪਗ ਦੋ ਮਹੀਨਿਆਂ ਮਗਰੋਂ ਬਹਾਲ ਕਰਨ ਦਾ ਐਲਾਨ ਕੀਤਾ ਹੈ । ਕੈਨੇਡਾ ਅਤੇ ਭਾਰਤ ਨੂੰ ਹਮੇਸ਼ਾ ਮਿੱਤਰ…

Read More

ਸੰਪਾਦਕੀ-ਇਜ਼ਰਾਈਲ-ਹਮਾਸ ਜੰਗ ਦਾ ਕੈਨੇਡਾ ਤੇ ਪ੍ਰਛਾਵਾਂ..

ਨਸਲੀ ਨਫਰਤ ਦੀਆਂ ਘਟਨਾਵਾਂ ਚਿੰਤਾਜਨਕ- -ਸੁਖਵਿੰਦਰ ਸਿੰਘ ਚੋਹਲਾ- ਇਜਰਾਈਲ-ਹਮਾਸ ਵਿਚਾਲੇ ਚੱਲ ਰਹੀ ਜੰਗ ਦੌਰਾਨ ਦੁਨੀਆਂ ਦੋ ਹਿੱਸਿਆਂ ਵਿਚ ਵੰਡੀ ਨਜ਼ਰ ਆਉਣ ਲੱਗੀ ਹੈ। ਕਿਤੇ ਜੰਗ ਦੇ ਵਿਰੋਧ ਤੇ ਕਿਤੇ ਹਮਾਸ ਖਿਲਾਫ ਰੋਸ ਪ੍ਰਦਰਸ਼ਨਾਂ ਦੌਰਾਨ ਨਸਲੀ ਨਫਰਤ ਵੀ ਆਪਣਾ ਰੰਗ ਵਿਖਾਉਣ ਲੱਗੀ ਹੈ। ਕੈਨੇਡਾ ਜਿਸਨੂੰ ਕਿ ਮਾਨਵੀ ਹੱਕਾਂ ਦੇ ਅਲੰਬਰਦਾਰ ਤੇ ਵਿਸ਼ਵ ਸ਼ਾਂਤੀ ਲਈ ਕੰਮ ਕਰਨ…

Read More

ਸੰਪਾਦਕੀ- ਭਗਵੰਤ ਮਾਨ ਦਾ ਇਕ ਪਾਤਰੀ ਨਾਟਕ……

-ਸੁਖਵਿੰਦਰ ਸਿੰਘ ਚੋਹਲਾ—— ਪਹਿਲੀ ਨਵੰਬਰ ਨੂੰ ਪੰਜਾਬ ਦਿਵਸ ਦੇ ਮੌਕੇ ਤੇ ਸਤਲੁਜ ਯਮੁਨਾ ਲਿੰਕ ਨਹਿਰ ਦੇ ਮੁੱਦੇ ਉਪਰ ਮੁੱਖ ਮੰਤਰੀ ਭਗਵੰਤ ਮਾਨ ਵਲੋਂ ”ਮੈਂ ਪੰਜਾਬ ਬੋਲਦਾ ਹਾਂ” ਦੇ ਉਨਵਾਨ ਹੇਠ ਸੱਦੀ ਗਈ ਖੁੱਲੀ ਬਹਿਸ, ਵਿਰੋਧੀ ਧਿਰਾਂ ਦੇ ਆਗੂਆਂ ਵਲੋਂ ਬਾਈਕਾਟ ਕਰਨ ਕਾਰਨ ਇਕ ਪਾਤਰੀ ਨਾਟਕ ਹੋ ਨਿਬੜੀ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਡਾ ਮਨਮੋਹਣ ਸਿੰਘ ਆਡੀਟੋਰੀਅਮ…

Read More

ਸੰਪਾਦਕੀ- ਪੰਜਾਬ ਦੇ ਪਾਣੀਆਂ ਦੇ ਮੁੱਦੇ ਉਪਰ ਖੁੱਲੀ ਬਹਿਸ ਨਹੀਂ ਇਕਮੱਤ ਤੇ ਇਕਮੁੱਠਤਾ ਦੀ ਵਧੇਰੇ  ਲੋੜ…

-ਸੁਖਵਿੰਦਰ ਸਿੰਘ ਚੋਹਲਾ—- ਪੰਜਾਬ ਦੇ ਪਾਣੀਆਂ ਨੂੰ ਗਵਾਂਢੀ ਸੂਬੇ ਹਰਿਆਣਾ ਅਤੇ ਰਾਜਸਥਾਨ ਨਾਲ ਵੰਡ ਨੂੰ ਲੈਕੇ ਅਣਵੰਡੇ ਪੰਜਾਬ ਤੋਂ ਚੱਲੀ ਆ ਰਹੀ ਧੋਖੇ ਤੇ ਧੱਕੇ ਦੀ ਕਹਾਣੀ ਕਿਸੇ ਤੋਂ ਗੁੱਝੀ ਨਹੀਂ ਹੈ। 1966 ਵਿਚ ਪੰਜਾਬ ਦੇ ਪੁਨਰਗਠਨ ਤੋਂ ਬਾਦ ਨਵੇਂ ਬਣੇ ਸੂਬੇ ਹਰਿਆਣਾ ਨੂੰ ਪੰਜਾਬ ਦੇ ਪਾਣੀਆਂ ਚੋ ਹਿੱਸੇ ਨੂੰ ਲੈਕੇ ਲੜਾਈ ਨੇ ਕਈ ਅਣਸੁਖਾਵੇਂ…

Read More