ਫੈਡਰਲ ਸਰਕਾਰ ਵੱਲੋਂ ਧੋਖਾਧੜੀ ਕਰਨ ਵਾਲੀਆਂ ਪੋਸਟ ਸੈਕੰਡਰੀ ਸਿੱਖਿਆ ਸੰਸਥਾਵਾਂ ਬੰਦ ਕਰਨ ਦੀ ਚੇਤਾਵਨੀ
-ਸੂਬਾ ਸਰਕਾਰ ਨੂੰ ਕਾਰਵਾਈ ਕਰਨ ਦੇ ਆਦੇਸ਼ * ਕੌਮਾਂਤਰੀ ਵਿਦਿਆਰਥੀਆਂ ਵਲੋ ਰਫਿਊਜੀ ਕੇਸਾਂ ਵਿਚ ਵਾਧੇ ਤੇ ਚਿੰਤਾ ਓਟਵਾ ( ਦੇ ਪ੍ਰ ਬਿ)–ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਚਿਤਾਵਨੀ ਦਿੱਤੀ ਕਿ ਜੇਕਰ ਸੂਬਿਆਂ ਨੇ ਕਾਰਵਾਈ ਨਾ ਕੀਤੀ ਤਾਂ ਓਟਵਾ ਅੰਤਰਰਾਸ਼ਟਰੀ ਵਿਦਿਆਰਥੀ ਪ੍ਰੋਗਰਾਮ ਦੀ ਦੁਰਵਰਤੋਂ ਕਰ ਰਹੇ ਧੋਖਾਧੜੀ ਕਰਨ ਵਾਲੇ (ਸ਼ੈਡੀ) ਸਕੂਲਾਂ ਨੂੰ ਬੰਦ ਕਰਨ ਲਈ ਤਿਆਰ ਹੈ।…