ਅੰਗਰੇਜ਼ੀ ਮੈਗਜੀਨ ”ਕੈਨੇਡਾ ਟੈਬਲਾਇਡ” ਦਾ 9ਵਾਂ ਅੰਕ ਧੂਮਧਾਮ ਨਾਲ ਜਾਰੀ
ਸਮਾਜਿਕ, ਰਾਜਨੀਤਿਕ ਅਤੇ ਪੱਤਰਕਾਰੀ ਨਾਲ ਸੰਬੰਧਿਤ ਉੱਘੀਆਂ ਸ਼ਖ਼ਸੀਅਤਾਂ ਨੇ ਕੀਤੀ ਸ਼ਮੂਲੀਅਤ- ਸਰੀ, 11 ਅਪ੍ਰੈਲ (ਹਰਦਮ ਮਾਨ)-ਸਰੀ ਤੋਂ ਛਪਦੇ ਅੰਗਰੇਜ਼ੀ ਮੈਗਜ਼ੀਨ ‘ਕੈਨੇਡਾ ਟੈਬਲਾਇਡ’ ਵੱਲੋਂ ਵਿਸਾਖੀ ‘ਤੇ ਪ੍ਰਕਾਸ਼ਿਤ ਵਿਸ਼ੇਸ਼ ਅੰਕ ਰਿਲੀਜ਼ ਕਰਨ ਲਈ ਬੀਤੇ ਦਿਨ ਕਲੇਟਨ ਹਾਈਟ ਗੋਲਫ ਕਲੱਬ ਵਿਖੇ ਇੱਕ ਸ਼ਾਨਦਾਰ ਸਮਾਗਮ ਕਰਵਾਇਆ ਗਿਆ। ਇਹ ਮੈਗਜ਼ੀਨ ਸਰੀ ਦੀ ਸਮਾਜਿਕ ਖੇਤਰ, ਮੀਡੀਆ, ਰੀਅਲ ਇਸਟੇਟ ਅਤੇ ਇਮੀਗ੍ਰੇਸ਼ਨ ਖੇਤਰ…