
28ਵਾਂ ਗਦਰੀ ਬਾਬਿਆਂ ਦਾ ਮੇਲਾ 4 ਅਗਸਤ ਨੂੰ ਸਰੀ ਦੇ ਹਾਲੈਂਡ ਪਾਰਕ ਵਿਚ
ਸਰੀ-( ਹਰਦਮ ਮਾਨ, ਮਹੇਸ਼ਇੰਦਰ ਸਿੰਘ ਮਾਂਗਟ , ਮਲਕੀਤ ਸਿੰਘ ) -28ਵਾਂ ‘ ਗਦਰੀ ਬਾਬਿਆਂ ਦਾ ਮੇਲਾ ‘ ਇਸ ਵਾਰ ਸਰੀ ਦੇ ਹਾਲੈਂਡ ਪਾਰਕ ਵਿੱਚ ਗਦਰੀ ਯੋਧਿਆਂ ਦੀ ਵਿਰਾਸਤ ਨੂੰ ਸੰਭਾਲੀ ਰੱਖਣ ਦੇ ਯਤਨਾਂ ਤਹਿਤ ਕਰਵਾਇਆ ਜਾ ਰਿਹਾ ਹੈ । ਪ੍ਰੋਃ ਮੋਹਨ ਸਿੰਘ ਮੈਮੋਰੀਅਲ ਫ਼ਾਊਂਡੇਸ਼ਨ ਦੇ ਪ੍ਰਧਾਨ ਸਾਹਿਬ ਸਿੰਘ ਥਿੰਦ ਨੇ ਸ਼ਹਿਰ ਦੇ ਪਤਵੰਤੇ ਸੱਜਣਾਂ ਦੀ…