
ਐਬਸਫੋਰਡ ‘ਚ ਕੰਸਰਵੇਟਿਵ ਨਾਮਜ਼ਦਗੀ ਲਈ ਉਮੀਦਵਾਰ ਮਾਈਕ ਡੀ ਜੋਂਗ ਦੇ ਹੱਕ ‘ਚ ਵਿਸ਼ਾਲ ਰੈਲੀ
ਐਬਸਫੋਰਡ (ਬਲਦੇਵ ਸਿੰਘ ਭੰਮ, ਨਵਰੂਪ ਸਿੰਘ )- ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਅਸਤੀਫਾ ਦੇਣ ਦੇ ਐਲਾਨ ਤੋਂ ਬਾਅਦ ਦੇਸ਼ ਵਿੱਚ ਸਿਆਸੀ ਸਰਗਰਮੀਆਂ ਹੋਰ ਤੇਜ਼ ਹੋ ਗਈਆਂ ਹਨ। ਜਿੱਥੇ ਇੱਕ ਪਾਸੇ ਦੇ ਉਮੀਦਵਾਰਾਂ ਵਿੱਚ ਲਿਬਰਲ ਪਾਰਟੀ ਦੇ ਨੇਤਾ ਅਤੇ ਅਗਲੇ ਪ੍ਰਧਾਨ ਮੰਤਰੀ ਬਣਨ ਦੀ ਰੇਸ ਸ਼ੁਰੂ ਹੋ ਗਈ ਹੈ ਉਥੇ ਵਿਰੋਧੀ ਧਿਰ ਕੰਸਰਵੇਟਿਵ ਪਾਰਟੀ…